ਯੂਕੇ: ਗੁਲਾਮ ਵਪਾਰੀ ਐਡਵਰਡ ਕੋਲਸਟਨ ਦੀ ਮੂਰਤੀ ਅਜਾਇਬ ਘਰ ਵਿੱਚ ਹੋਵੇਗੀ ਪ੍ਰਦਰਸ਼ਿਤ
ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਯੂਕੇ ਦੇ ਬ੍ਰਿਸਟਲ ਵਿੱਚ ਪਿਛਲੇ ਸਾਲ ਬਲੈਕ ਲਾਈਵਜ਼ ਮੈਟਰ ਪ੍ਰਦਰਸ਼ਨਕਾਰੀਆਂ ਦੁਆਰਾ ਢਾਹਿਆ ਗਿਆ ਗੁਲਾਮ ਵਪਾਰੀ ਐਡਵਰਡ ਕੋਲਸਟਨ ਦਾ ਬੁੱਤ ਜਨਤਕ ਪ੍ਰਦਰਸ਼ਨੀ ਲਈ ਅਜਾਇਬ ਘਰ ਵਿੱਚ ਰੱਖਿਆ ਜਾਵੇਗਾ। ਇਸ ਪ੍ਰਦਰਸ਼ਨੀ ਦੌਰਾਨ ਪ੍ਰਸ਼ਾਸਨ ਵੱਲੋਂ ਇਸ ਬੁੱਤ ਦਾ ਭਵਿੱਖ ਨਿਰਧਾਰਿਤ ਕਰਨ ਲਈ ਲੋਕਾਂ ਦੀ ਰਾਇ ਵੀ ਲਈ ਜਾਵੇਗੀ।Continue Reading






























