World News (Page 59)

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਵਿੱਚ ਪਾਬੰਦੀਸ਼ੁਦਾ ਨਸ਼ਿਆਂ ਦੀ ਵਰਤੋਂ ਵਿੱਚ ਵਾਧਾ ਹੋ ਰਿਹਾ ਹੈ। ਸਕਾਟਲੈਂਡ ਦੇ ਸੱਤਾਂ ਵਿੱਚੋਂ ਇੱਕ ਵਿਅਕਤੀ ਨਸ਼ੀਲੇ ਪਦਾਰਥ ਲੈਂਦਾ ਹੈ। ਇਸ ਸੰਬੰਧੀ ਸਕਾਟਿਸ਼ ਕ੍ਰਾਈਮ ਐਂਡ ਜਸਟਿਸ ਵੱਲੋਂ ਸਾਲ 2018 ਤੋਂ 2020 ਦੇ ਵਿਚਕਾਰ ਕੀਤੇ ਸਰਵੇਖਣ ਅਨੁਸਾਰ 13.5 ਪ੍ਰਤੀਸ਼ਤ ਲੋਕ ਪਾਬੰਦੀਸ਼ੁਦਾ ਨਸ਼ੀਲੇ ਪਦਾਰਥ ਭੰਗ, ਕੋਕੀਨ ਅਤੇContinue Reading

ਮੀਡੀਆ ਦੀ ਦੁਨੀਆ ਵਿੱਚ ‘ਮਿੰਟੂ ਬਰਾੜ’ ਦਾ ਨਾਮ ਕੋਈ ਲੁਕਵਾਂ ਨਹੀਂ ਅਤੇ ਨਾਂ ਹੀ ਕਿਸੇ ਅਣ-ਅਰਥਕ ਜਾਂ ਕਿਸੇ ਨਕਲੀ ਅਤੇ ਪਿਛਾਂਹ ਖਿੱਚੂ ਵਡਿਆਈ ਦਾ ਮੁਥਾਜ ਹੈ। ਕਿਉਂਕਿ ਉਹ ਤਾਂ ਬੱਸ ਕੰਮ ਕਰਦਾ ਹੈ ਭਾਵੇਂ ਮਾਂ ਬੋਲੀ ਲਈ ਹੋਵੇ, ਮੀਡੀਆ ਲਈ ਹੋਵੇ, ਖੇਡਾਂ ਲਈ ਹੋਵੇ, ਸਮਾਜ-ਸੇਵਾ ਲਈ ਹੋਵੇ, ਕਿਸੇ ਦੀ ਮਦਦContinue Reading

ਬ੍ਰਿਸਬੇਨ, ਆਸਟ੍ਰੇਲੀਆ (ਹਰਜੀਤ ਲਸਾੜਾ) ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੀ ਅਗਾਂਹ ਦੀ ਵਿਉਂਤਬੰਦੀ ਅਤੇ ਮਜ਼ਬੂਤੀ ਲਈ ਪਾਰਟੀ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ. ਵਿਨਰਜੀਤ ਸਿੰਘ ਖਡਿਆਲ ਦੀਆਂ ਪਾਰਟੀ ਅਤੇContinue Reading

ਬ੍ਰਿਸਬੇਨ, ਆਸਟ੍ਰੇਲੀਆ (ਹਰਜੀਤ ਲਸਾੜਾ) ਆਸਟਰੇਲੀਆ ਵਿੱਚ ਨਵੇਂ ਸਖਤ ਮਾਈਗ੍ਰੇਸ਼ਨ ਨਿਯਮਾਂ ਤਹਿਤ ਇਮੀਗ੍ਰੇਸ਼ਨ ਮੰਤਰੀ ਅਲੈਕਸ ਹੱਕ ਨੇ ਅਪਰਾਧੀ ਘੋਸ਼ਤ ਕੀਤੇ ਗਏ ਗੈਰ-ਨਾਗਰਿਕਾਂ ਦੇ ਦਾਖਲੇ ਜਾਂ ਉਨ੍ਹਾਂ ਨੂੰ ਇੱਥੇ ਸਥਾਈ ਤੌਰ ਉੱਤੇ ਰਹਿਣ ਤੋਂ ਰੋਕਣ ਲਈ ਬਿਨੈ-ਪੱਤਰਾਂ ਵਿੱਚ ‘ਚਰਿੱਤਰ ਟੈਸਟ’ ਬਾਬਤ ਹੋਰ ਸਖ਼ਤੀ ਕੀਤੀ ਹੈ। ਜਿਸਦੇ ਤਹਿਤ ਕਿਸੇ ਕਿਸਮ ਦੇ ਗੰਭੀਰ ਅਪਰਾਧ ਵਿੱਚContinue Reading

ਬ੍ਰਿਸਬੇਨ, ਆਸਟ੍ਰੇਲੀਆ (ਹਰਜੀਤ ਲਸਾੜਾ) ਆਸਟਰੇਲੀਆ ਵਿੱਚ ਪੰਜਾਬੀ ਸਾਹਿਤ ਲਈ ਕਾਰਜਸ਼ੀਲ ਸੰਸਥਾ ਆਸਟ੍ਰੇਲੀਅਨ ਪੰਜਾਬੀ ਲੇਖਕ ਸਭਾ ਬ੍ਰਿਸਬੇਨ ਵੱਲੋਂ ਨੌਜਵਾਨ ਲੇਖਕ ਹਰਮੀਤ ਸਿੰਘ ਅਤੇ ਗੌਰਵ ਖੁਰਾਨਾ ਦੁਆਰਾ ਲਿਖਿਤ ਪੁਸਤਕ ‘ਆਸਟ੍ਰੇਲੀਅਨ ਟੈਕਸੀਨਾਮਾ’ ਲੋਕ ਅਰਪਣ ਕੀਤੀ ਗਈ। ਸਾਹਿਤਕ ਬੈਠਕ ਦੀ ਸ਼ੁਰੂਆਤ ਸੰਸਥਾ ਪ੍ਰਧਾਨ ਜਸਵੰਤ ਵਾਗਲਾ ਵੱਲੋਂ ਕਿਸਾਨੀ ਅੰਦੋਲਨ ‘ਚ ਸ਼ਹੀਦ ਹੋਏ ਕਿਸਾਨਾਂ ਨੂੰ ਨਮਨContinue Reading

ਬ੍ਰਿਸਬੇਨ, ਆਸਟ੍ਰੇਲੀਆ (ਹਰਜੀਤ ਲਸਾੜਾ) ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਅਤੇ ਪੰਜਾਬੀ ਗਾਇਕੀ ਦੇ ਬਾਬਾ ਬੋਹੜ ਵਜੋਂ ਜਾਣੇ ਜਾਂਦੇ ਪਿਛਲੇ ਚਾਰ ਦਹਾਕਿਆਂ ਤੋਂ ਪੰਜਾਬੀਅਤ ਦੀ ਸੇਵਾ ਕਰ ਰਹੇ ਪ੍ਰਸਿੱਧ ਕਲਾਕਾਰ ਸਰਦੂਲ ਸਿਕੰਦਰ ਦੀ ਮੌਤ ਤੋਂ ਬਾਅਦ ਅੱਜ ਹਰ ਪਾਸੇ ਸੋਗ ਦੀ ਲਹਿਰ ਫੈਲ ਗਈ ਹੈ। ਸੂਬਾ ਕੁਈਨਜ਼ਲੈਂਡ ਦੇ ਸ਼ਹਿਰ ਬ੍ਰਿਸਬੇਨ ਤੋਂ ਬ੍ਰਿਸਬੇਨ ਪੰਜਾਬੀContinue Reading

ਮੁਹਾਲੀ (ਮੀਡੀਆ ਬਿਊਰੋ) ਸੁਰਾਂ ਦੇ ਬਾਦਸ਼ਾਹ ਨਾਲ ਮਸ਼ਹੂਰ ਪੰਜਾਬੀ ਗਾਇਕ ਸਰਦੂਲ ਸਿਕੰਦਰ 60 ਸਾਲ ਦੀ ਉਮਰ ‘ਚ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ । ਉਹ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਜ਼ੇਰੇ ਇਲਾਜ ਸਨ। ਸਰਦੂਲ ਸਿਕੰਦਰ ਨੂੰ ਦਸੰਬਰ 2020 ‘ਚ ਕੋਰੋਨਾ ਪਾਜ਼ੇਟਿਵ ਆਇਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰContinue Reading

ਪੰਜਾਬੀ ਭਾਸ਼ਾ ਲਈ ਸੁਹਿਰਦਤਾ ਅਤੇ ਚਿੰਤਨ ਸਮੇਂ ਦੀ ਮੰਗ ਬ੍ਰਿਸਬੇਨ, ਆਸਟ੍ਰੇਲੀਆ (ਹਰਜੀਤ ਲਸਾੜਾ) ਇੱਥੇ ‘ਬ੍ਰਿਸਬੇਨ ਪੰਜਾਬੀ ਪ੍ਰੈੱਸ ਕਲੱਬ’ ਦੀ ਅਗਵਾਈ ਹੇਠ ਅਤੇ ਸਹਿਯੋਗੀ ਪੰਜਾਬੀ ਹਿਤੈਸ਼ੀ ਸੰਸਥਾਵਾਂ, ਲੇਖਕਾਂ, ਪੱਤਰਕਾਰਾਂ ਅਤੇ ਪੰਜਾਬੀ ਪਿਆਰਿਆਂ ਵੱਲੋਂ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ ਗਿਆ। ਦੋ ਘੰਟੇ ਚੱਲੇ ਇਸ ਸਮਾਗਮ ਵਿੱਚ ਵੱਖ ਵੱਖ ਬੁਲਾਰਿਆਂ ਨੇ ਆਪਣੀਆਂ ਤਕਰੀਰਾਂ,Continue Reading

ਬ੍ਰਿਸਬੇਨ, ਆਸਟ੍ਰੇਲੀਆ (ਹਰਜੀਤ ਲਸਾੜਾ) ਸੂਬਾ ਕੁਈਨਜ਼ਲੈਂਡ ਦੇ ਸ਼ਹਿਰ ਬ੍ਰਿਸਬੇਨ ‘ਚ ਪੰਜਾਬੀ ਬੋਲੀ ਅਤੇ ਸਾਹਿਤ ਪ੍ਰਤੀ ਕਾਰਜਸ਼ੀਲ ਸੰਸਥਾ ‘ਆਸਟ੍ਰੇਲੀਅਨ ਪੰਜਾਬੀ ਲੇਖਕ ਸਭਾ’ ਵੱਲੋਂ ਕਿਸਾਨੀ ਅੰਦੋਲਨ ਨੂੰ ਸਮਰਪਿਤ ਕਾਵਿ ਬੈਠਕ ਅਤੇ ਲੇਖਕ ਰਿਸ਼ੀ ਗੁਲਾਟੀ ਲਿੱਖਤ ਕਿਤਾਬ ‘ਆਕਰਸ਼ਣ ਦਾ ਸਿਧਾਂਤ’ ਲੋਕ ਅਰਪਿਤ ਕੀਤੀ ਗਈ। ਪ੍ਰੋਗਰਾਮ ਦੀ ਸ਼ੁਰੂਆਤ ਵਰਿੰਦਰ ਅਲੀਸ਼ੇਰ ਵੱਲੋਂ ਕਿਸਾਨੀ ਸਘੰਰਸ਼ ਦੇContinue Reading

ਹਿਰਾਸਤੀ ਅੰਦੋਲਨਕਾਰੀਆਂ ਦੀ ਫੌਰੀ ਰਿਹਾਈ ਲਈ ਅਪੀਲ ਬ੍ਰਿਸਬੇਨ, ਆਸਟ੍ਰੇਲੀਆ (ਹਰਜੀਤ ਲਸਾੜਾ) ਇੱਥੇ ਵੱਖ ਵੱਖ ਜਥੇਬੰਦੀਆਂ ਦੇ ਸਮੂਹ ਵੱਲੋਂ ‘ਸਪੋਰਟ ਫਾਰ ਇੰਡੀਅਨ ਫਾਰਮਰਜ਼ ਐਂਡ ਵਰਕਰਜ਼ ਐਸੋਸੀਏਸ਼ਨ’ ਦੇ ਪ੍ਰਧਾਨ ਅਮਰਜੀਤ ਸਿੰਘ ਮਾਹਲ ਦੀ ਅਗਵਾਈ ਹੇਠ ਭਾਰਤੀ ਕਿਸਾਨ ਅੰਦੋਲਨ ਦੇ ਹੱਕ ਵਿੱਚ ਬ੍ਰਿਸਬੇਨ ਸਥਿਤ ਭਾਰਤੀ ਕੌਂਸਲੇਟ ਨੂੰ ਇਕ ਕਿਸਾਨ ਹਿਤੈਸ਼ੀ ਮੰਗ ਪੱਤਰ ਸੌਂਪਿਆContinue Reading