World News (Page 6)

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਅਜੋਕੇ ਸਮੇਂ ਵਿੱਚ ਡਾਕਟਰੀ ਖੇਤਰ ‘ਚ ਮਹੱਤਵਪੂਰਨ ਤਰੱਕੀ ਹੋ ਰਹੀ ਹੈ। ਜਿਸ ਤਹਿਤ ਅਪ੍ਰੇਸ਼ਨ ਆਦਿ ਕਰਨ ਲਈ ਰੋਬੋਟ ਦੀ ਵਰਤੋਂ ਕੀਤੀ ਜਾ ਰਹੀ ਹੈ। ਸਕਾਟਲੈਂਡ ਵੀ ਇਸ ਤਕਨੀਕ ਦੀ ਵਰਤੋਂ ਕਰਨ ਵਿੱਚ ਪਿੱਛੇ ਨਹੀਂ ਹੈ। ਸਕਾਟਲੈਂਡ ਦੇ ਡਾਕਟਰਾਂ ਵੱਲੋਂ ਰੋਬੋਟ ਦੀ ਵਰਤੋਂ ਕਰਕੇ ਇੱਕ ਸੁਰੱਖਿਆ ਗਾਰਡContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਅਕਸਰ ਹੀ ਦੇਖਣ ਵਿੱਚ ਆਉਂਦਾ ਹੈ ਕਿ ਕੀ ਵਾਰ ਗੱਡੀਆਂ ਦੇ ਡਰਾਈਵਰ ਇੱਕ ਦੂਜੇ ਨੂੰ ਲਾਈਟਾਂ ਦਾ ਇਸ਼ਾਰਾ ਮਾਰ ਕੇ ਲੰਘਦੇ ਹਨ। ਇਹਨਾਂ ਇਸ਼ਾਰਿਆਂ ਦਾ ਲੁਕਵਾਂ ਇਸ਼ਾਰਾ ਪੁਲਿਸ ਚੈਕਿੰਗ ਜਾਂ ਅੱਗੇ ਸਪੀਡ ਕੈਮਰੇ ਵਾਲੀ ਵੈਨ ਆਦਿ ਤੋਂ ਬਚਣ ਲਈ ਹੁੰਦਾ ਹੈ। ਯੂਕੇ ਵਿੱਚ ਡਰਾਈਵਰਾਂ ਨੂੰContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)  ਇੰਗਲੈਂਡ ਵਿੱਚ ਸਰਕਾਰ ਵੱਲੋਂ ਜਿਆਦਾਤਰ ਕੋਵਿਡ ਪਾਬੰਦੀਆਂ ਨੂੰ ਹਟਾਇਆ ਜਾ ਰਿਹਾ ਹੈ। ਇੰਗਲੈਂਡ ਵਿੱਚ ਵੀਰਵਾਰ ਨੂੰ ਲਾਜ਼ਮੀ ਫੇਸ ਮਾਸਕ ਸਮੇਤ ਜ਼ਿਆਦਾਤਰ ਕੋਰੋਨਾ ਵਾਇਰਸ ਪਾਬੰਦੀਆਂ ਹਟਾ ਦਿੱਤੀਆਂ ਗਈਆਂ ਹਨ ਅਤੇ ਸਰਕਾਰ ਅਨੁਸਾਰ ਵੈਕਸੀਨ ਬੂਸਟਰ ਰੋਲਆਉਟ ਨੇ ਗੰਭੀਰ ਬਿਮਾਰੀ ਅਤੇ ਕੋਵਿਡ -19 ਦੇ ਹਸਪਤਾਲਾਂ ਵਿੱਚ ਦਾਖਲੇ ਨੂੰContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਵਿੱਚ ਕੀਤੇ ਗਏ ਇੱਕ ਅਧਿਐਨ ਦੌਰਾਨ ਸਾਹਮਣੇ ਆਇਆ ਹੈ ਕਿ ਇੱਥੋਂ ਦੀਆਂ ਜਿਆਦਾਤਰ ਨਰਸਾਂ ਆਪਣੀ ਨੌਕਰੀ ਛੱਡਣ ਲਈ ਵਿਚਾਰ ਕਰ ਰਹੀਆਂ ਹਨ। ਇਸ ਖੋਜ ਅਨੁਸਾਰ ਸਕਾਟਲੈਂਡ ਵਿੱਚ ਪੰਜਾਂ ਵਿੱਚੋਂ ਤਿੰਨ ਨਰਸਾਂ ਆਪਣੀ ਨੌਕਰੀ ਛੱਡਣ ਬਾਰੇ ਸੋਚ ਰਹੀਆਂ ਹਨ। ਰਾਇਲ ਕਾਲਜ ਆਫ਼ ਨਰਸਿੰਗ (RCN) ਸਕਾਟਲੈਂਡ ਨੇContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਵਿੱਚ ਅਪਰਾਧਿਕ ਗਰੋਹਾਂ ਦੇ ਮੈਂਬਰ ਜੇਲ੍ਹ ਵਿੱਚ ਆਈਫੋਨ ਦੀ ਤਸਕਰੀ ਕਰਨ ਲਈ ਜੇਲ੍ਹ ਅਧਿਕਾਰੀਆਂ ਨੂੰ 3,000 ਪੌਂਡ ਤੱਕ ਦੀ ਪੇਸ਼ਕਸ਼ ਕਰ ਰਹੇ ਹਨ। ਇਹ ਰਕਮ ਸਟਾਫ ਦੀ ਲਗਭਗ ਦੋ ਮਹੀਨਿਆਂ ਦੀ ਤਨਖਾਹ ਦੇ ਬਰਾਬਰ ਹੈ ਅਤੇ ਕੁੱਝ ਸੈਕਿੰਡ-ਹੈਂਡ ਡਿਵਾਈਸਾਂ ਦੀ ਕੀਮਤ ਦਾ 30 ਗੁਣਾ ਹੈ।Continue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਵਿੱਚ ਸਰਕਾਰ ਵੱਲੋਂ ਹੌਲੀ ਹੌਲੀ ਕੋਵਿਡ ਪਾਬੰਦੀਆਂ ਨੂੰ ਖਤਮ ਕਰਕੇ ਜਿੰਦਗੀ ਨੂੰ ਮੁੜ ਲੀਹ ‘ਤੇ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਦੀ ਲੜੀ ਤਹਿਤ ਸਕਾਟਲੈਂਡ ਪਹੁੰਚਣ ਵਾਲੇ ਪੂਰੀ ਤਰ੍ਹਾਂ ਕੋਰੋਨਾ ਟੀਕਾਕਰਨ ਵਾਲੇ ਯਾਤਰੀਆਂ ਨੂੰ ਹੁਣ ਪੋਸਟ-ਅਰਾਈਵਲ ਲੈਟਰਲ ਫਲੋਅ ਟੈਸਟ ਨਹੀਂ ਦੇਣਾ ਪਵੇਗਾ। ਇਹContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਕੋਰੋਨਾ ਨੇ ਸਮੁੱਚੇ ਵਿਸ਼ਵ ਨੂੰ ਆਪਣੀ ਪਕੜ ‘ਚ ਲਿਆ ਤਾਂ ਰੋਜ਼ਾਨਾ ਮੌਤਾਂ ਦੀਆਂ ਖਬਰਾਂ ਤ੍ਰਾਹ ਕੱਢੀ ਰੱਖਦੀਆਂ ਸਨ। ਇਉਂ ਪ੍ਰਤੀਤ ਹੁੰਦਾ ਸੀ ਕਿ ਆਖਰ ਇਹ ਮੌਤਾਂ ਦੀ ਖੇਡ ਰੁਕੇਗੀ ਕਦੋਂ? ਕੋਰੋਨਾ ਦੇ ਦੌਰ ਨੇ ਬਹੁਤ ਸਾਰੇ ਘਰ ਤਬਾਹ ਕੀਤੇ। ਦੇਸ਼ਾਂ ਦੀ ਆਰਥਿਕਤਾ ਡਾਵਾਂਡੋਲ ਕੀਤੀ, ਉੱਥੇ ਚਲਾਕContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਵਿੱਚ ਉੱਚ ਸਿੱਖਿਆ ਪ੍ਰਾਪਤ ਕਰ ਰਹੇਵਿਦਿਆਰਥੀ ਆਪਣੇ ਰਿਹਾਇਸ਼ੀ ਸਥਾਨਾਂ ਦੇ ਕਿਰਾਏ ਵਿੱਚ ਹੋ ਰਹੇ ਵਾਧੇ ਦੀ ਸਮੱਸਿਆ ਨਾਲ ਜੂਝ ਰਹੇ ਹਨ। ਵਧ ਰਹੇ ਕਿਰਾਏ ਨਾਲ ਨਜਿੱਠਣ ਲਈ ਵਿਦਿਆਰਥੀ ਸਕਾਟਿਸ਼ ਸਰਕਾਰ ਤੋਂ ਕਾਰਵਾਈ ਦੀ ਮੰਗ ਵੀ ਕਰ ਰਹੇ ਹਨ। ਇਸ ਸੰਬੰਧੀ ਇੱਕ ਅਧਿਐਨ ਅਨੁਸਾਰ ਵਿਦਿਆਰਥੀਆਂ ਦੀContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਯੂਕੇ ਵਿੱਚ ਗ੍ਰੇਟਰ ਮਾਨਚੈਸਟਰ ਅਤੇ ਉੱਤਰੀ ਆਇਰਲੈਂਡ ਦੇ ਹਸਪਤਾਲਾਂ ਨੇ ਕੋਵਿਡ ਨਾਲ ਨਜਿੱਠਣ ਲਈ ਫੌਜੀ ਮਦਦ ਦੀ ਬੇਨਤੀ ਕੀਤੀ ਹੈ। ਲੰਡਨ ਵਿੱਚ ਕੋਰੋਨਾ ਵਾਇਰਸ ਦੇ ਦਾਖਲੇ ਘੱਟ ਹੁੰਦੇ ਜਾਪਦੇ ਹਨ, ਪਰ ਓਮੀਕਰੋਨ ਦੇ ਮਾਮਲੇ ਹੁਣ ਦੇਸ਼ ਦੇ ਹੋਰ ਹਿੱਸਿਆਂ ਨੂੰ ਪ੍ਰਭਾਵਿਤ ਕਰ ਰਹੇ ਹਨ। ਸਿਹਤContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਦੀ ਸਰਕਾਰ ਵੱਲੋਂ ਵਾਤਾਵਰਣ, ਜੈਵ ਵਿਭਿੰਨਤਾ ਆਦਿ ਨੂੰ ਸੁਰੱਖਿਅਤ ਰੱਖਣ ਲਈ ਯਤਨ ਕੀਤੇ ਜਾ ਰਹੇ ਹਨ। ਜਿਸ ਤਹਿਤ ਸਰਕਾਰ ਵੱਲੋਂ ਜ਼ਮੀਨ ਅਤੇ ਸਮੁੰਦਰ ‘ਤੇ ਸਕਾਟਲੈਂਡ ਦੇ ਕੁਦਰਤੀ ਵਾਤਾਵਰਣ ਨੂੰ ਸੰਭਾਲਣ ਵਿੱਚ ਮਦਦ ਕਰਨ ਵਾਲੇ ਪ੍ਰੋਜੈਕਟਾਂ ਨੂੰ ਲਈ 12.5 ਮਿਲੀਅਨ ਦੇ ਫੰਡ ਮੁਹੱਈਆ ਕਰਵਾਉਣ ਦਾ ਐਲਾਨContinue Reading