ਆਸਟ੍ਰੇਲੀਅਨ ਪੰਜਾਬੀ ਲੇਖਕ ਸਭਾ ਵੱਲੋਂ ‘ਪੰਜਾਬੀ ਸਕੂਲ’ ਦੀ ਸ਼ੁਰੂਆਤ
ਪੰਜਾਬੀ ਸਿੱਖਣ ਲਈ ਬੱਚਿਆਂ ‘ਚ ਖਾਸਾ ਉਤਸ਼ਾਹ ਬ੍ਰਿਸਬੇਨ (ਹਰਜੀਤ ਲਸਾੜਾ) ਆਸਟ੍ਰੇਲੀਆ ਦੇ ਸ਼ਹਿਰ ਬ੍ਰਿਸਬੇਨ ਵਿੱਚ ਆਸਟ੍ਰੇਲੀਅਨ ਪੰਜਾਬੀ ਲੇਖਕ ਸਭਾ ਬ੍ਰਿਸਬੇਨ ਨੇ ਬੱਚਿਆਂ ਨੂੰ ਪੰਜਾਬੀ ਸਾਹਿਤ ਨਾਲ ਜੋੜਨ ਲਈ ਪੰਜਾਬੀ ਪੜ੍ਹਾਉਣ ਦਾ ਬੀੜਾ ਚੁੱਕਿਆ ਹੈ। ਸੰਸਥਾ ਦੇ ਮੀਤ ਪ੍ਰਧਾਨ ਅਤੇ ਕਵੀ ਸੁਰਜੀਤ ਸੰਧੂ ਨੇ ਸਭਾ ਦੇ ਫੈਸਲੇ ਉਪਰ ਫੁੱਲ ਚੜ੍ਹਾਉਂਦਿਆਂ, ਇਹContinue Reading






























