World News (Page 64)

ਸਰਹੱਦਾਂ ਖੁੱਲਣ ਤੋਂ ਪਹਿਲਾਂ ਹੀ ਵੀਜ਼ਾ ਸ਼ਰਤਾਂ ਦਾ ਨਿਪਟਾਰਾ ਬ੍ਰਿਸਬੇਨ (ਹਰਜੀਤ ਲਸਾੜਾ) ਇੱਥੇ ਕੋਵਿਡ-19 ਮਹਾਂਮਾਰੀ ਕਾਰਨ ਸਰਹੱਦੀ ਪਾਬੰਦੀਆਂ ਦੇ ਚੱਲਦਿਆਂ ਦੋਚਿੱਤੀ ‘ਚ ਫਸੇ ਅੰਤਰਰਾਸ਼ਟਰੀ ਪਾੜ੍ਹਿਆਂ ਦੀਆਂ ਮੁਸ਼ਕਲਾਂ ‘ਤੇ ਗੌਰ ਕਰਦਿਆਂ ਸੰਘੀ ਸਰਕਾਰ ਨੇ ਵੀਜ਼ਾ ਪ੍ਰਬੰਧਾਂ ਵਿਚ ਪੰਜ ਵੱਡੀਆਂ ਤਬਦੀਲੀਆਂ ਦਾ ਐਲਾਨ ਕੀਤਾ ਹੈ। ਗੌਰਤਲਬ ਹੈ ਕਿ ਇਸ ਐਲਾਨ ਰਾਹੀਂ ਇਹ ਸੁਨਿਸ਼ਚਿਤContinue Reading

ਬ੍ਰਿਸਬੇਨ (ਹਰਜੀਤ ਲਸਾੜਾ) ਆਸਟ੍ਰੇਲੀਆ ਦੇ ਸੂਬਾ ਵਿਕਟੋਰੀਆ ਵਿੱਚ ਕਰੋਨਾਵਾਇਰਸ ਤੇਜ਼ੀ ਨਾਲ ਫੈਲਦਾ ਹੀ ਜਾ ਰਿਹਾ ਹੈ ਅਤੇ ਰੋਜ਼ਾਨਾਂ ਸੈਂਕੜੇ ਨਵੇਂ ਕੇਸ ਦਰਜ ਕੀਤੇ ਜਾ ਰਹੇ ਹਨ। ਜਿਸਦੇ ਚੱਲਦਿਆਂ ਮੈਡੀਕਲ ਖੇਤਰ ਤੋਂ ਕੁੱਝ ਚੰਗੀ ਖਬਰ ਮਿਲੀ ਹੈ ਕਿ ਆਸਟ੍ਰੇਲੀਆ ‘ਚ ਇਸ ਬਿਮਾਰੀ ਦੇ ਗੰਭੀਰ ਮਰੀਜ਼ਾਂ ਦੇ ਇਲਾਜ ਦੀ ਮਨਜ਼ੂਰੀ ਦਿੱਤੀ ਗਈContinue Reading

ਬ੍ਰਿਸਬੇਨ (ਹਰਜੀਤ ਲਸਾੜਾ) ਖੋਜਕਰਤਾਵਾਂ ਨੇ ਪਾਇਆ ਹੈ ਕਿ ਅੰਟਾਰਕਟਿਕਾ ਮਹਾਂਦੀਪ ‘ਚ ਲਗਾਤਾਰ ਮਨੁੱਖੀ ਗਤੀਵਿਧੀਆਂ ਦੇ ਚੱਲਦਿਆਂ ਜੀਵ ਵਿਭਿੰਨਤਾ ਖਤਰੇ ਹੇਠ ਆ ਚੁੱਕਾ ਹੈ। ਹੁਣ ਤੱਕ ਮੰਨਿਆ ਜਾ ਰਿਹਾ ਸੀ ਕਿ ਅੰਟਾਰਕਟਿਕਾ ਇਸ ਗ੍ਰਹਿ ‘ਤੇ ਛੱਡਿਆ ਸਭ ਤੋਂ ਅਛੂਤ ਅਤੇ ਰਿਮੋਟ ਖੇਤਰਾਂ ਵਿਚੋਂ ਇਕ ਹੈ। ਪਰ ਨਵੀਂ ਖੋਜ ਦਰਸਾਉਂਦੀ ਹੈ ਕਿContinue Reading

ਬ੍ਰਿਸਬੇਨ (ਹਰਜੀਤ ਲਸਾੜਾ) ਇੱਥੇ ਸਰਕਾਰ ਵੱਲੋਂ ਆਸਟ੍ਰੇਲੀਅਨ ਨਾਗਰਿਕ ਅਤੇ ਸਥਾਈ ਕਾਮੇ ਜਿੰਨ੍ਹਾਂ ਦਾ ਕੋਵਿਡ-19 ਮਹਾਂਮਾਰੀ ਕਾਰਨ ਵਿੱਤੀ ਨੁਕਸਾਨ ਹੋਇਆ ਹੈ, ਲੋੜ੍ਹ ਪੈਣ ਉੱਤੇ ਵਿੱਤੀ ਵਰ੍ਹੇ 2020 ਅਤੇ 2021 ਵਿੱਚ ਆਪਣੇ ਸੁਪਰ ਫੰਡ ‘ਚੋਂ 20,000 ਡਾਲਰ ਤੱਕ ਵਰਤ ਸਕਦੇ ਹਨ ਵਿੱਚ ਪਾਈਆ ਬੇਨਿਜਮੀਆਂ ਦੇ ਮੱਦੇਨਜ਼ਰ ਹੁਣ ਆਸਟ੍ਰੇਲੀਅਨ ਟੈਕਸ ਆਫ਼ਿਸ (ਏਟੀਓ) ਨੇContinue Reading

ਬ੍ਰਿਸਬੇਨ (ਹਰਜੀਤ ਲਸਾੜਾ) ਇੱਥੇ ਸਾਹਤਿਕ ਸੰਸਥਾ ਇੰਡੋਜ਼ ਵੱਲੋਂ ਪੰਜਾਬੀ ਸਾਹਿਤ ਦੇ ਉੱਘੇ ਲੇਖਕ ਸੰਤੋਖ ਸਿੰਘ ਧੀਰ ਦੇ ਸੌਵੇਂ ਜਨਮ ਵਰ੍ਹੇ ਨੂੰ ਸਮਰਪਿਤ ਹੋ ਰਹੇ ਸਮਾਗਮਾਂ ਦੀ ਲੜੀ ਤਹਿਤ ਇੰਡੋਜ਼ ਪੰਜਾਬੀ ਲਾਇਬ੍ਰੇਰੀ ਇਨਾਲਾ ਵਿਖੇ ਸਮਾਗਮ ਕਰਵਾਇਆ ਗਿਆ। ਬੈਠਕ ਦੀ ਸ਼ੁਰੂਆਤ ਸੰਤੋਖ ਸਿੰਘ ਧੀਰ ਦੇ ਜੀਵਨ ਵੇਰਵੇ ਅਤੇ ਉਨ੍ਹਾਂ ਦੀਆਂ ਸਮੁੱਚੀਆਂ ਸਾਹਿਤਕContinue Reading

ਬ੍ਰਿਸਬੇਨ (ਹਰਜੀਤ ਲਸਾਡ਼ਾ) ਸੂਰਜ ਗ੍ਰਹਿਣ (Solar_ eclipse) – ਅੱਜ ਸੂਰਜ ਗ੍ਰਹਿਣ ਲੱਗਣਾ ਹੈ। ਆਓ ਸੰਖੇਪ ‘ਚ ਜਾਣਦੇ ਹਾਂ ਕਿ ਸੂਰਜ ਗ੍ਰਹਿਣ ਕੀ ਹੁੰਦਾ ਹੈ ਤੇ ਇਸ ਖ਼ਗੋਲੀ ਵਰਤਾਰੇ ਪਿੱਛੇ ਕਿਹੜੇ ਕੁਦਰਤੀ ਤੱਥ ਹੁੰਦੇ ਹਨ? ਕਿਉਂ ਵਾਪਰਦਾ ਹੈ ਸੂਰਜੀ ਗ੍ਰਹਿਣ? ਸੂਰਜ ਨੂੰ ਲੱਗਣ ਵਾਲ਼ਾ ਗ੍ਰਹਿਣ ਇੱਕ ਕੁਦਰਤੀ ਵਰਤਾਰਾ ਹੁੰਦਾ ਹੈ। ਜਿਵੇਂContinue Reading

ਅਲਹਿਦਗੀ ਤਬਦੀਲੀਆਂ 1 ਜੁਲਾਈ ਤੋਂ ਲਾਗੂ ਹੋਣਗੀਆਂ ਬ੍ਰਿਸਬੇਨ (ਹਰਜੀਤ ਲਸਾੜਾ) ਇੱਥੇ ਰਾਸ਼ਟਰੀ ਕੈਬਨਿਟ ਦੀ ਸਹਿਮਤੀ ਤੋਂ ਬਾਅਦ ਆਸਟ੍ਰੇਲੀਆ ਦਾ ਸੂਬਾ ਕੁਈਨਜ਼ਲੈਂਡ, ਕੋਵਿਡ-19 ਕਾਰਨ ਪਏ ਵਿੱਤੀ ਬੋਝ ਨੂੰ ਘਟਾਉਣ ਲਈ ਦਿੱਤੀ ਜਾ ਰਹੀ ਮਜ਼ੂਦਾ ਵਿੱਤੀ ਸਹਾਇਤਾ ਵਿਚ ਕਟੌਤੀ ਕਰਦਿਆਂ ਆਉਂਦੀ 1 ਜੁਲਾਈ ਤੋਂ ਅੰਤਰਰਾਸ਼ਟਰੀ ਯਾਤਰੀਆ ਤਰਫੋਂ ਦੋ ਹਫਤਿਆਂ ਦੇ ਲਾਜ਼ਮੀ ਅਲਹਿਦਗੀContinue Reading

ਬ੍ਰਿਸਬੇਨ (ਹਰਜੀਤ ਲਸਾੜਾ) ਇੱਥੇ ਆਸਟ੍ਰੇਲਿਆਈ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਕੈਨਬਰਾ ਦੇ ਸੰਸਦ ਭਵਨ ਵਿਖੇ ਵਿਸ਼ੇਸ਼ ਪ੍ਰੈਸ ਬੈਠਕ ਦੌਰਾਨ ਕਿਹਾ ਕਿ ਆਸਟਰੇਲੀਆ ਨੂੰ ਇਕ ਅਣਜਾਣ ਵਿਦੇਸ਼ੀ ਸਾਈਬਰ ਹਮਲੇ ਵਿੱਚ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਜਿਸ ਵਿੱਚ ਆਸਟਰੇਲੀਆ ਦੇ ਨਿੱਜੀ ਅਤੇ ਜਨਤਕ ਖੇਤਰ ਜਿਸ ਵਿੱਚ ਸਰਕਾਰ, ਉਦਯੋਗ, ਰਾਜਨੀਤਿਕ ਸੰਗਠਨ, ਸਿੱਖਿਆ,Continue Reading

ਆਸਟ੍ਰੇਲੀਆ (ਹਰਜੀਤ ਲਸਾੜਾ, ਬ੍ਰਿਸਬੇਨ ) ਆਸਟ੍ਰੇਲੀਆ ਦੀ ਸੰਘੀ ਸਰਕਾਰ ਨੇ ਸਮੂਹ ਰਾਜਾਂ ਅਤੇ ਪ੍ਰਦੇਸ਼ਾਂ ਲਈ ਕਰੋਨਾਵਾਇਰਸ ਪਾਬੰਦੀਆਂ ਨੂੰ ਘਟਾਉਣ ਲਈ ਤਿੰਨ ਪੜਾਵਾਂ ਵਾਲੀ ਯੋਜਨਾ ਦਾ ਐਲਾਨ ਕੀਤਾ ਹੈ ਅਤੇ ਕਿਹਾ ਹੈ ਕਿ ਸਕੂਲਾਂ ਨੂੰ ਖੋਲ੍ਹਣ ਤੇ ਪਾੜ੍ਹਿਆਂ ਦੀ ਸਮੁੱਚੀ ਪੜਾਈ ਦਾ ਫੈਸਲਾ ਰਾਜਾਂ ਕੋਲ ਰਾਖਵਾਂ ਹੋਵੇਗਾ। ਵੱਖ-ਵੱਖ ਸੂਬਿਆਂ ਦੀ ਤਰਾਂContinue Reading

ਬ੍ਰਿਸਬੇਨ (ਹਰਜੀਤ ਲਸਾੜਾ) ਇੱਥੇ ਆਸਟ੍ਰੇਲਿਆਈ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਵੱਖ-ਵੱਖ ਰੇਡੀਓ ਸਟੇਸ਼ਨਾਂ(2GB ਤੇ 3AW ਆਦਿ) ਨੂੰ ਆਪਣੇ ਰਾਸ਼ਟਰੀ ਸੰਬੋਧਨਾਂ ‘ਚ ਕਿਹਾ ਹੈ ਕਿ ਚੀਨ ਆਸਟ੍ਰੇਲੀਆ ਵਿਰੁੱਧ ਵਪਾਰ ਨੂੰ ਹਥਿਆਰ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਪਰ ਉਹ ਚੀਨ ਦੀਆਂ ਇਹਨਾਂ ਕੂਟਨੀਤਕ ਸਾਜਿਸ਼ਾਂ ਅਤੇ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ।Continue Reading