ਭਾਰਤੀ ਹਾਈ ਕਮਿਸ਼ਨ ਵਲੋਂ ਆਸਟ੍ਰੇਲੀਆ ‘ਚ ਫਸੇ ਭਾਰਤੀਆਂ ਨੂੰ ਵਾਪਸੀ ਲਈ 10 ਮਈ ਤੱਕ ਰਜਿਸਟ੍ਰੇਸ਼ਨ ਕਰਨ ਦੀ ਅਪੀਲ
ਬ੍ਰਿਸਬੇਨ (ਹਰਜੀਤ ਲਸਾੜਾ) ਇੱਥੇ ਭਾਰਤੀ ਹਾਈ ਕਮਿਸ਼ਨ ਕੈਨਬਰਾ ਵਲੋਂ ਅਪੀਲ ਕੀਤੀ ਗਈ ਹੈ ਕਿ ਜੋ ਭਾਰਤੀ ਨਾਗਰਿਕ ਇਸ ਸਮੇਂ ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਆਸਟ੍ਰੇਲੀਆ ਵਿੱਚ ਫਸੇ ਹੋਏ ਹਨ, ਅਤੇ ਉਹ ਭਾਰਤ ਵਾਪਸ ਜਾਣਾ ਚਾਹੁੰਦੇ ਹਨ। ਭਾਰਤੀ ਹਾਈ ਕਮਿਸ਼ਨ ਕੈਨਬਰਾ ਦੀ ਵੈਬਸਾਈਟ ‘ਤੇ ਉਨ੍ਹਾਂ ਨਾਗਰਿਕਾਂ ਨੂੰ ਹੇਠ ਲਿਖੇ ਲਿੰਕ https://forms.gle/C7jRsygd52wbgxnn9 ‘ਤੇਰਜਿਸਟ੍ਰੇਸ਼ਨContinue Reading






























