World News (Page 7)

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਵਿੱਚ ਕੋਰੋਨਾ ਮਹਾਂਮਾਰੀ ਤੋਂ ਸੁਰੱਖਿਆ ਦੇ ਮੱਦੇਨਜ਼ਰ ਵੱਡੇ ਪੱਧਰ ‘ਤੇ ਬਾਹਰੀ ਭੀੜ ਭੜੱਕੇ ਵਾਲੇ ਸਮਾਗਮਾਂ ‘ਤੇ ਲਗਾਈਆਂ ਪਾਬੰਦੀਆਂ ਸੋਮਵਾਰ ਤੋਂ ਹਟਾ ਦਿੱਤੀਆਂ ਜਾਣਗੀਆਂ। ਜਿਸ ਨਾਲ ਖੇਡ ਸਟੇਡੀਅਮ ਪੂਰੀ ਸਮਰੱਥਾ ਨਾਲ ਕੰਮ ਕਰ ਸਕਦੇ ਹਨ। ਫਸਟ ਮਨਿਸਟਰ ਨਿਕੋਲਾ ਸਟਰਜਨ ਅਨੁਸਾਰ ਬਾਹਰੀ ਜਨਤਕ ਸਮਾਗਮਾਂ ਵਿੱਚ ਭੀੜ ਨੂੰContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਕੋਰੋਨਾ ਮਹਾਂਮਾਰੀ ਨੇ ਪੂਰੇ ਵਿਸ਼ਵ ਵਿੱਚ ਲੱਖਾਂ ਲੋਕਾਂ ਦੀ ਜਾਨ ਲੈਣ ਦੇ ਨਾਲ ਨਾਲ ਲੱਖਾਂ ਹੀ ਵੱਖ ਵੱਖ ਖੇਤਰਾਂ ਨਾਲ ਸਬੰਧਿਤ ਲੋਕਾਂ ਨੂੰ ਨੌਕਰੀਆਂ ਤੋਂ ਵੀ ਵਾਂਝੇ ਕੀਤਾ ਹੈ। ਕੋਰੋਨਾ ਮਹਾਂਮਾਰੀ ਕਾਰਨ ਹਵਾਈ ਯਾਤਰਾ ਅਤੇ ਇਸ ਨਾਲ ਜੁੜੀਆਂ ਨੌਕਰੀਆਂ ਵੀ ਵੱਡੇ ਪੱਧਰ ‘ਤੇ ਪ੍ਰਭਾਵਿਤ ਹੋਈਆਂ ਹਨ।Continue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਗਲਾਸਗੋ ਸਥਿਤ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਵਿਖੇ ਸਰਬੰਸਦਾਨੀ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾਪੂਰਵਕ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ‘ਤੇ ਗੁਰੂ ਘਰ ਦੇ ਵਜੀਰ ਭਾਈ ਅਰਵਿੰਦਰ ਸਿੰਘ ਤੇ ਭਾਈ ਤੇਜਵੰਤ ਸਿੰਘ ਦੇ ਕੀਰਤਨੀਏ ਜੱਥੇ ਵੱਲੋਂ ਕੀਰਤਨ ਤੇ ਕਥਾ ਵਿਚਾਰ ਰਾਹੀਂContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਦੇ ਵੱਖ ਵੱਖ ਗੁਰੂਘਰਾਂ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾਪੂਰਵਕ ਮਨਾਇਆ ਗਿਆ। ਸੈਂਟਰਲ ਗੁਰਦੁਆਰਾ ਸਿੰਘ ਸਭਾ ਗਲਾਸਗੋ ਵਿਖੇ ਜਿੱਥੇ ਕੀਰਤਨੀਏ ਸਿੰਘਾਂ ਵੱਲੋਂ ਗੁਰਬਾਣੀ ਕੀਰਤਨ ਤੇ ਕਥਾ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ, ਉੱਥੇ ਯੂਕੇ ਦੇ ਜੰਮਪਲ ਭੁਝੰਗੀ ਸਿੰਘਾਂ ਵੱਲੋਂ ਗੱਤਕੇ ਦੇContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਵਿੱਚ ਹੋਈ ਬਰਫਬਾਰੀ ਜਿੱਥੇ ਤਸਵੀਰਾਂ ਵਿੱਚ ਵੇਖਣ ਵਾਲਿਆਂ ਨੂੰ ਆਕਰਸ਼ਿਤ ਕਰਦੀ ਹੈ, ਉੱਥੇ ਵਸਨੀਕਾਂ ਲਈ ਸਮੱਸਿਆਵਾਂ ਵੀ ਲੈ ਕੇ ਆਉਂਦੀ ਹੈ। ਬੀਤੀ ਰਾਤ ਮੀਂਹ ਦੀਆਂ ਫੁਹਾਰਾਂ ਦੇ ਨਾਲ ਬਰਫੀਲੇ ਪਾਣੀ ਦੇ ਡਿੱਗਦੇ ਰਹਿਣ ਨਾਲ ਤਾਪਮਾਨ ਇੱਕਦਮ ਹੇਠਾਂ ਚਲਿਆ ਗਿਆ। ਜਿਉਂ ਹੀ ਸਵੇਰ ਹੋਈ ਤਾਂ ਚਾਰContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਵਿੱਚ ਕੋਵਿਡ ਕੇਸਾਂ ਦੇ ਵਾਧੇ ਸਬੰਧੀ ਹੁਣ ਤੱਕ ਦੇ ਸਭ ਤੋਂ ਬੁਰੇ ਹਾਲਾਤ ਵੇਖਣ ਨੂੰ ਮਿਲ ਰਹੇ ਹਨ। ਸਿਹਤ ਸਕੱਤਰ ਹਮਜ਼ਾ ਯੂਸਫ ਨੇ ਤਾਜ਼ਾ ਹਾਲਾਤਾਂ ‘ਤੇ ਚਿੰਤਾ ਪ੍ਰਗਟ ਕਰਦਿਆਂ ਆਉਣ ਵਾਲੇ 2 ਹਫਤਿਆਂ ਨੂੰ ਐੱਨ ਐੱਚ ਐੱਸ ਦੇ 73 ਸਾਲਾਂ ਇਤਿਹਾਸ ਦਾ ਸਭ ਤੋਂ ਵਧੇਰੇContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਬੇਸ਼ੱਕ ਕੋਵਿਡ ਦੇ ਪ੍ਰਕੋਪ ਕਰਕੇ ਮਨੁੱਖ ਘਰਾਂ ਦੀ ਚਾਰ ਦੀਵਾਰੀ ‘ਚ ਕੈਦ ਹੋ ਕੇ ਰਹਿਣ ਲਈ ਮਜਬੂਰ ਹੈ। ਪਰ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਉਣ ਲਈ ਲੋਕਾਂ ਵੱਲੋਂ ਹਰ ਵਾਹ ਲਾਈ ਗਈ। ਜਿੱਥੇ ਹੋਰਨਾਂ ਭਾਈਚਾਰਿਆਂ ਦੇ ਲੋਕਾਂ ਵੱਲੋਂ ਆਪੋ ਆਪਣੇ ਢੰਗ ਨਾਲ ਨਵੇਂ ਸਾਲ ਨੂੰ ਖੁਸ਼ਆਮਦੀਦ ਕਿਹਾContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਯੂਕੇ ਦੀ ਧਰਤੀ ‘ਤੇ ਨੌਜਵਾਨ ਅਵਤਾਰ ਸਿੰਘ ਦੀ ਅਗਵਾਈ ਵਿੱਚ ਐੱਨ ਆਰ ਆਈ ਏਕਤਾ ਨਾਮ ਦੀ ਸੰਸਥਾ ਦਾ ਆਗਾਜ਼ ਹੋ ਚੁੱਕਾ ਹੈ। ਹੁਣ ਸੰਸਥਾ ਵੱਲੋਂ ਵੱਖ ਵੱਖ ਸ਼ਹਿਰਾਂ ਵਿੱਚ ਜਾ ਕੇ ਪੰਜਾਬੀ ਭਾਈਚਾਰੇ ਦੇ ਲੋਕਾਂ ਨਾਲ ਰਾਬਤਾ ਕਾਇਮ ਕਰਨContinue Reading

(ਮੀਡੀਆ ਬਿਊਰੋ) ਚੀਨ ਨੇ ਅਰੁਣਾਚਲ ਪ੍ਰਦੇਸ਼ ਦੇ 15 ਸਥਾਨਾਂ ਦੇ ‘ਨਾਮ ਬਦਲੇ’ ਹਨ, ਜੋ ਹੁਣ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੁਆਰਾ ਆਪਣੇ ਨਕਸ਼ਿਆਂ ‘ਤੇ ਵਰਤੇ ਜਾਣੇ ਹਨ। 15 ‘ਬਦਲੇ ਗਏ’ ਸਥਾਨਾਂ ਵਿੱਚ ਅਰੁਣਾਚਲ ਪ੍ਰਦੇਸ਼ ਵਿੱਚ ਅੱਠ ਟਾਊਨਸ਼ਿਪ, ਚਾਰ ਪਹਾੜ, ਦੋ ਨਦੀਆਂ ਅਤੇ ਇੱਕ ਪਹਾੜੀ ਦਰਾ ਸ਼ਾਮਲ ਹੈ। 2017 ਵਿੱਚ, ਚੀਨ ਨੇ ਅਰੁਣਾਚਲContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਪਿਛਲੇ ਵੱਖ ਵੱਖ ਸਮਿਆਂ ‘ਤੇ ਜੇਲ੍ਹਾਂ ਵਿੱਚ ਬੰਦ ਸਿੱਖ ਨੌਜਵਾਨਾਂ ਦੀ ਰਿਹਾਈ ਲਈ ਸਮੇਂ ਸਮੇਂ ‘ਤੇ ਵੱਡੀਆਂ ਮੁਹਿੰਮਾਂ ਚਲਦੀਆਂ ਰਹੀਆਂ ਹਨ। ਵਿਸ਼ਵ ਭਰ ਵਿੱਚ ਉਹਨਾਂ ਬੰਦੀ ਨੌਜਵਾਨਾਂ ਦੀ ਰਿਹਾਈ ਲਈ ਸਰਕਾਰਾਂ ਵੱਲੋਂ ਵਾਅਦੇ ਤਾਂ ਕੀਤੇ ਜਾਂਦੇ ਰਹੇ ਪਰ ਨਤੀਜੇ ਸਾਜ਼ਗਾਰ ਨਾ ਨਿਕਲੇ। ਦੁਨਿਆਵੀ ਅਦਾਲਤਾਂ ਵੱਲੋਂ ਵੀContinue Reading