World News (Page 71)

ਅਮਰੀਕਾ (ਨੀਟਾ ਮਾਛੀਕੇ / ਕੁਲਵੰਤ ਧਾਲੀਆਂ)- ਹੋਪਕਿਨਸ ਯੂਨੀਵਰਸਿਟੀ ਮੁਤਾਬਕ ਯੂ. ਐੱਸ. ਏ. ਵਿਚ ਮੌਤਾਂ ਦੀ ਗਿਣਤੀ 14,220 ਹੋ ਗਈ ਹੈ ਅਤੇ 4,18,410 ਮਰੀਜ਼ ਹੋ ਗਏ ਹਨ। ਪਿਛਲੇ ਦਿਨੀਂ ਅਮਰੀਕਾ ਵਿੱਚ ਹਰਰੋਜ ਕਰੋਨਾਂ ਨਾਲ ਮਰਨ ਵਾਲ਼ਿਆ ਦੀ ਗਿਣਤੀ ਕਰੀਬ ਦੋ ਹਜ਼ਾਰ ਦੇ ਨੇੜੇ ਪੁੱਜ ਗਈ..! ਅਮਰੀਕਾ ਦੇ ਸਰਜਨ ਜਨਰਲ ਨੇ ਚਿਤਾਵਨੀContinue Reading

ਬ੍ਰਿਸਬੇਨ (ਹਰਜੀਤ ਲਸਾੜਾ) ਕਰੋਨਾ ਮਹਾਮਾਰੀ ਦੇ ਪ੍ਰਕੋਪ ਕਾਰਨ ਬੇਰੁਜ਼ਗਾਰੀ ਤੇ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੋਏ ਕੌਮਾਂਤਰੀ ਵਿਦਿਆਰਥੀਆਂ ਅਤੇ ਆਰਜ਼ੀ ਵੀਜ਼ਾ ਧਾਰਕਾਂ ਵਲੋਂ ਆਸਟ੍ਰੇਲੀਆਈ ਸਰਕਾਰ ਤੋਂ ਮੱਦਦ ਦੀ ਗੁਹਾਰ ਲਗਾਈ ਗਈ ਸੀ। ਜਿਸ ਸਬੰਧੀ ਆਸਟ੍ਰੇਲੀਆਈ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਦੁਆਰਾ ਦਿੱਤੇ ਗਏ ਵਿਵਾਦਿਤ ਬਿਆਨ ਕਿ ਜੇਕਰ ਖਰਚਾ ਨਹੀਂ ਚੁੱਕ ਸਕਦੇ ਤਾਂContinue Reading

ਅਮਰੀਕਾ ਵਿਚ ਮ੍ਰਿਤਕਾਂ ‘ਚ ਪਹਿਲਾਂ ਤੋਂ ਬਿਮਾਰੀਆਂ ਨਾਲ ਪੀੜਤ ਲੋਕਾਂ ਦੀਗਿਣਤੀ ਵੱਧ। ਨਿਉਯਾਰਕ (ਹੁਸਨ ਲੜੋਆ ਬੰਗਾ)-ਅਮਰੀਕਾ ਵਿਚ ਫੈਲੇ ਕੋਰੋਨਾਵਾਇਰਸ ਨਾਲ ਪੀੜਤਾਂ ਤੇ ਮੌਤਾਂ ਦੀ ਗਿਣਤੀ ਵਿਚ ਸਥਿਰਤਾ ਆਉਣ ਦੀਆਂ ਪ੍ਰਗਟਾਈਆਂ ਸੰਭਾਵਨਾਵਾਂ ਦੇ ਦਰਮਿਆਨ ਮੌਤਾਂ ਦੀ ਗਿਣਤੀ ਤੇ ਪ੍ਰਭਾਵਿਤ ਲੋਕਾਂ ਵਿਚ ਨਿਰੰਤਰ ਵਾਧਾ ਹੋ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ 1900Continue Reading

ਅਮਰੀਕਾ (ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਕੋਰੋਨਾ ਵਾਇਰਸ ਨੂੰ ਬਿਨਾਂ ਕਿਸੇ ਵੈਕਸੀਨ ਜਾਂ ਅਸਰਦਾਰ ਇਲਾਜ ਦੇ ਪੂਰੀ ਤਰ੍ਹਾਂ ਖਤਮ ਨਹੀਂ ਕੀਤਾ ਜਾ ਸਕਦਾ। ਇਹ ਕਹਿਣਾ ਹੈ ਕਿ ਵ੍ਹਾਈਟ ਹਾਊਸ ਦੇ ਕੋਰੋਨਾ ਵਾਇਰਸ ਟਾਸਕ ਫੋਰਸ ਦੇ ਡਾ. ਐਂਥਨੀ ਫਾਊਚੀ ਦਾ। ਸੋਮਵਾਰ ਨੂੰ ਇਕ ਪ੍ਰੈਸ ਕਾਨਫਰੰਸ ਵਿਚ ਡਾ. ਫਾਊਚੀ ਨੇ ਕਿਹਾ ਕਿContinue Reading

ਅਮਰੀਕਾ ਵਿੱਚ ਕੋਰੋਨਾ ਵਾਲੇ ਕੇਸਾਂ ਦੀ ਗਿਣਤੀ 3,68,000 ਹੋਈ ਤੇ 10941 ਵਿਅਕਤੀ ਹੁੱਣ ਤੱਕ (ਨਿਉਯਾਰਕ ਤੋਂ ਹੁਸਨ ਲੜੋਆ ਬੰਗਾ ਦੀ ਵਿਸ਼ੇਸ ਰਿਪੋਰਟ)ਸੋਮਵਾਰ ਨੂੰ ਅਮਰੀਕਾ ਵਿੱਚ ਕ੍ਰੋਨਵਾਇਰਸ ਦੀ ਮੌਤਾਂ ਦੀ ਗਿਣਤੀ 10,941 ਤੋਂ ਉੱਪਰ ਹੋ ਗਈ ਹੈ, ਇਸੇ ਦੌਰਾਨ ਟਰੰਪ ਨੇ ਕਿਹਾ ਸੀ ਕਿ ਇਹ ਹਫਤਾ ਮਹਾਂਮਾਰੀ ਦੀ ਸਭ ਤੋਂ ਭਿਆਨਕ ਹਾਲਾਤContinue Reading

ਅਮਰੀਕਾ (ਨੀਟਾ ਮਾਛੀਕੇ / ਕੁਲਵੰਤ ਧਾਲੀਆਂ) -ਕੋਰੋਨਾ ਵਾਇਰਸ ਦੀ ਮਹਾਮਾਰੀ ਨਾਲ ਘਿਰੀ ਸਮੁੱਚੀ ਦੁਨੀਆ ਨੂੰ ਪਿਛਲੇ 3 ਦਿਨਾਂ ਤੋਂ ਕੁਝ ਕੁ ਰਾਹਤ ਮਿਲੀ ਹੈ। ਇਨ੍ਹਾਂ 3 ਦਿਨਾਂ ਦੌਰਾਨ ਹੋਣ ਵਾਲੀਆਂ ਮੌਤਾਂ ਦੀ ਦਰ ਵਿਚ ਕਾਫੀ ਗਿਰਾਵਟ ਦਰਜ ਕੀਤੀ ਗਈ ਹੈ। ਕੋਰੋਨਾ ਵਾਇਰਸ ਦਾ ਪਹਿਲਾ ਕੇਸ 31 ਦਸੰਬਰ 2019 ਨੂੰ ਚੀਨContinue Reading

“ਸੁਰੰਗ ਦੇ ਅੰਤ ਤੇ ਰੋਸ਼ਨੀ ਆਵੇਗੀ ਹੀ”-ਡੋਨਾਲਡ ਟਰੰਪ ਵਾਸ਼ਿੰਗਟਨ 6 ਅਪ੍ਰੈਲ (ਹੁਸਨ ਲੜੋਆ ਬੰਗਾ)— ਅਮਰੀਕਾ ਵਿਚ  ਕੋਰੋਨਾਵਾਇਰਸ ਨਾਲ ਰੋਜਾਨਾ ਵਧ ਰਹੀ ਮੌਤਾਂ ਦੀ ਗਿਣਤੀ ਦੇ ਦਰਮਿਆਨ ਪਰੇਸ਼ਾਨ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ  ‘ਸੁਰੰਗ ਦੇ ਅੰਤ ‘ਤੇ ਰੋਸ਼ਨੀ ਆਵੇਗੀ ਹੀ।’ ਜੌਹਨਜ ਹੋਪਕਿਨਜ ਯੁਨੀਵਰਸਿਟੀ ਅਨੁਸਾਰ ਐਤਵਾਰ ਦੁਪਹਿਰ ਤੱਕ ਅਮਰੀਕਾ ਵਿਚContinue Reading

ਅਮਰੀਕਾ ਵਿੱਚ ਮੌਤਾਂ ਦੀ ਗਿਣਤੀ 8476 ਹੋਈ। ਵਾਸ਼ਿੰਗਟਨ 5 ਅਪ੍ਰੈਲ (ਹੁਸਨ ਲੜੋਆ ਬੰਗਾ)— ਅਮਰੀਕਾ ਵਿਚ ਕੋਰੋਨਾਵਾਇਰਸ ਨਾਲ ਪੀੜਤਾਂ ਦੀ ਸੰਖਿਆ 3 ਲੱਖ ਤੋਂ ਟੱਪ ਗਈ ਹੈ ਜਦ ਕਿ ਸਿਹਤ ਅਧਿਕਾਰੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਇਸ ਹਫ਼ਤੇ ਮੌਤਾਂ ਦੀ ਗਿਣਤੀ ਵਿਚ ਵਾਧਾ ਹੋਵੇਗਾ। ਵਾਈਟ ਹਾਊਸ ਕੋਰੋਨਾਵਾਇਰਸ ਰਿਸਪੌਂਸ ਕੋਆਰਡੀਨੇਟਰ ਡਾ ਡੇਬੋਰਾਹContinue Reading

ਫਿਲਮ ਨੇ 2 ਪੁਰਸਕਾਰ ਜਿੱਤੇ। ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਹਾਲ ਹੀ ਵਿਚ ਰਲੀਜ਼ ਹੋਈ ਗੁਰੂ ਨਾਨਕ ਦੇਵ ਜੀ ਬਾਰੇ ਦਸਤਾਵੇਜ਼ੀ ਫਿਲਮ ਨੇ ਗਾਰਡਨ ਸਟੇਟ ਫ਼ਿਲਮ ਫ਼ੈਸਟੀਵਲ ਵਿਚ ਦੋ ਪ੍ਰਮੁੱਖ ਪੁਰਸਕਾਰ ਜਿੱਤੇ ਹਨ। ਨੈਸ਼ਨਲ ਸਿੱਖ ਕੰਪੇਨ ਵੱਲੋਂ ਜਾਰੀ ਪ੍ਰੈਸ ਬਿਆਨ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਬਣੀ ਪਹਿਲੀ ਦਸਤਾਵੇਜ਼ੀ ਫਿਲਮContinue Reading

ਜੋਨਸ ਹੌਪਕਿਨਜ਼ ਯੂਨੀਵਰਸਿਟੀ ਮੁਤਾਬਕ, ਵਿਸ਼ਵ ਭਰ ਵਿਚ ਕੋਰੋਨਾ ਵਾਇਰਸ ਮਰੀਜ਼ਾਂ ਦੀ ਗਿਣਤੀ 11,69,552 ਹੋ ਗਈ ਹੈ ਅਤੇ ਘੱਟੋ-ਘੱਟ 62,735 ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਮਰੀਕਾ ਵਿਚ ਜਿੱਥੇ ਪੀੜਤਾਂ ਦੀ ਗਿਣਤੀ 3 ਲੱਖ ਤੋਂ ਉੱਪਰ ਹੋ ਗਈ ਹੈ। ਉੱਥੇ ਹੀ ਇਟਲੀ ਅਤੇ ਸਪੇਨ ਵਿਚ ਵੀ ਪੀੜਤਾਂ ਦੀ ਗਿਣਤੀ ਸਵਾ ਲੱਖContinue Reading