ਕਰੋਨਾਵਾਇਰਸ ਦੇ ਵਧਦੇ ਪ੍ਰਕੋਪ ਕਾਰਨ ਅਮਰੀਕਾ ਫਿਕਰਮੰਦ।
ਅਮਰੀਕਾ (ਨੀਟਾ ਮਾਛੀਕੇ / ਕੁਲਵੰਤ ਧਾਲੀਆਂ) -ਪੂਰੇ ਵਿਸ਼ਵ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਪੂਰੇ ਵਿਸ਼ਵ ਨੂੰ ਆਪਣੀ ਲਪੇਟ ਵਿਚ ਲੈ ਚੁੱਕੇ ਕੋਰੋਨਾ ਵਾਇਰਸ ਕਾਰਨ ਹੁਣ ਤੱਕ 14,582 ਮੌਤਾਂ ਹੋ ਚੁੱਕੀਆਂ ਹਨ ਜਦੋਂ ਕਿ 340,824 ਲੋਕ ਇਸ ਵਾਇਰਸ ਨਾਲ ਪੀੜਤ ਹਨ। ਇਸ ਵਾਇਰਸ ਨੂੰ ਹਰਾ ਕੇContinue Reading






























