World News (Page 76)

ਮਾਛੀਕੇ / ਧਾਲੀਆਂ ਮੀਡੀਆ ਗਰੁੱਪ (ਫਰਿਜ਼ਨੋ) ਕੋਰੋਨਾਵਾਇਰਸ ਨਾਲ ਜਿੱਥੇ ਦੁਨੀਆਂ ਭਰ ਵਿੱਚ ਸਿਹਤਕ ਤੌਰ ਤੇ ਡਰ ਦਾ ਮਹੌਲ ਹੈ, ਓਥੇ ਸ਼ੇਅਰ ਮਾਰਕੀਟ ਦੇ ਡਿੱਗਣ ਨਾਲ ਲੋਕਾਂ ਨੂੰ ਵਿੱਤੀ ਤੌਰ ਤੇ ਵੀ ਭਾਰੀ ਸੱਟ ਵੱਜ ਰਹੀ ਹੈ। ਅੱਜ ਵੀਰਵਾਰ ਦਿਨ ਦੀ ਸ਼ੁਰੂਆਤ ਹੁੰਦਿਆਂ ਸਾਰ ਹੀ ਅਮਰੀਕੀ ਸ਼ੇਅਰ ਬਾਜ਼ਾਰ ‘ਚ ਭਾਰੀ ਗਿਰਾਵਟContinue Reading

ਗਲਾਸਗੋ/ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਇੰਗਲੈਂਡ ਵਿੱਚ ਕੋਰੋਨਾਵਾਇਰਸ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ 10 ਹੋ ਗਈ ਹੈ। ਦੇਸ਼ ਭਰ ਵਿੱਚ ਹੁਣ ਪੌਜੇਟਿਵ ਕੇਸਾਂ ਦੀ ਗਿਣਤੀ ਕੱਲ੍ਹ (456) ਦੇ ਮੁਕਾਬਲੇ 596 ਹੋ ਗਈ ਹੈ। ਜਿਹਨਾਂ ਵਿੱਚੋਂ ਇੰਗਲੈਂਡ ਵਿੱਚ 491, ਸਕਾਟਲੈਂਡ ਵਿੱਚ 60, ਆਇਰਲੈਂਡ ਵਿੱਚ 20 ਅਤੇ ਵੇਲਜ਼ ਵਿੱਚ 25 ਹੈ। ਹਾਲContinue Reading

ਗਲਾਸਗੋ/ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਐਡਿਨਬਰਾ ਸਥਿਤ ਭਾਰਤੀ ਕੌਂਸਲੇਟ ਜਨਰਲ ਆਫ ਇੰਡੀਆ ਦਫ਼ਤਰ ਵੱਲੋਂ ਕੌਂਸਲ ਜਨਰਲ ਹਿਤੇਸ਼ ਰਾਜਪਾਲ ਦੀ ਅਗਵਾਈ ਵਿੱਚ ਕੌਮਾਂਤਰੀ ਔਰਤ ਦਿਵਸ ਮਨਾਇਆ ਗਿਆ। ਆਪਣੇ ਸਵਾਗਤੀ ਭਾਸ਼ਣ ਦੌਰਾਨ ਸ੍ਰੀ ਹਿਤੇਸ਼ ਰਾਜਪਾਲ ਨੇ ਕਿਹਾ ਕਿ ਸਾਡੁ ਗੁਰੂਆਂ, ਪੀਰ ਪੈਗੰਬਰਾਂ ਨੇ ਔਰਤ ਨੂੰ ਇਸ ਜਗਤ ਦੀ ਜਣਨੀ ਸ਼ਬਦ ਨਾਲ ਸੰਬੋਧਨ ਕਰਕੇContinue Reading