Home (Page 103)

ਚੰਡੀਗੜ੍ਹ, ਮੀਡੀਆ ਬਿਊਰੋ: ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ, ਸੰਸਦ ਮੈਂਬਰ ਅਤੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਵੱਲੋਂ ਕੀਤੀ ਟਿੱਪਣੀ ਕਿ ‘ਲੋਕਾਂ ਨੂੰ ਗੰਭੀਰਤਾ ਚਾਹੀਦੀ ਹੈ, ਡਰਾਮੇਬਾਜੀ ਜਾਂ ਨੌਟੰਕੀ ਨਹੀ’ ਦੀ ਪ੍ਰੋੜਤਾ ਕਰਦਿਆਂ ਜਵਾਬੀ ਹਮਲਾ ਕੀਤਾ ਹੈ। ਮਾਨ ਨੇContinue Reading

ਸਾਬਕਾ ਵਿਧਾਇਕ ਭਾਈ ਕੁੱਕੂ ਤੇ ਮਨਪ੍ਰੀਤ ਬਾਦਲ ਦੇ ਮਾਮੇ ਦਾ ਪੁੱਤ ਹਨੀ ਫੱਤਣਵਾਲਾ ਕਾਂਗਰਸ ਛੱਡ ਅਕਾਲੀ ਦਲ ’ਚ ਸ਼ਾਮਲ ਸ੍ਰੀ ਮੁਕਤਸਰ ਸਾਹਿਬ, ਮੀਡੀਆ ਬਿਊਰੋ: ਹਲਕਾ ਸ੍ਰੀ ਮੁਕਤਸਰ ਸਾਹਿਬ ਦੀ ਸਿਆਸਤ ’ਚ ਵੱਡਾ ਫੇਰ ਬਦਲ ਹੋਇਆ। ਅੱਜ ਇੱਥੇ ਪੁੱਜੇ ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਕਾਂਗਰਸContinue Reading

ਚੰਡੀਗੜ੍ਹ, ਮੀਡੀਆ ਬਿਊਰੋ: 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸੂਬੇ ਵਿਚ 117 ਵਿਧਾਨ ਸਭਾ ਹਲਕਿਆਂ ਤੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਕੈਪਟਨ ਅਮਰਿੰਦਰ ਸਿੰਘ, ਬੀਬੀ ਰਾਜਿੰਦਰ ਕੌਰ ਭੱਠਲ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ,Continue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐਸ ਕਰੁਣਾ ਰਾਜੂ ਨੇ ਅੱਜ ਇੱਥੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ 20 ਫਰਵਰੀ, 2022 ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ’ਚ 3,76,542 ਲਾਇਸੰਸਸ਼ੁਦਾ ਹਥਿਆਰ ਜਮ੍ਹਾਂ ਕਰਵਾਏ ਗਏ ਹਨ।ਉਨ੍ਹਾਂ ਕਿਹਾ ਕਿContinue Reading

ਅਕਾਲੀ-ਭਾਜਪਾ ਸਰਕਾਰ ‘ਤੇ ਨਿਸ਼ਾਨਾ ਕੀਤਾ ਸਿਆਸੀ ਹਮਲਾ ਜਲੰਧਰ, ਮੀਡੀਆ ਬਿਊਰੋ: ਕਾਂਗਰਸ ਆਗੂ ਅਤੇ ਜਲੰਧਰ ਦੇ ਰਾਸ਼ਟਰੀ ਅਬਜ਼ਰਵਰ ਹਾਰਦਿਕ ਪਟੇਲ ਨੇ ਬੁੱਧਵਾਰ ਨੂੰ ਜਲੰਧਰ ‘ਚ ਕਿਹਾ ਕਿ ਪੰਜਾਬ ਦੇ ਨੌਜਵਾਨ ਕਾਂਗਰਸ ਦੇ ਨਾਲ ਹਨ ਅਤੇ ਕਾਂਗਰਸ ਦੀ ਜਿੱਤ ਹੀ ਪੰਜਾਬ ਦੀ ਹੋਵੇਗੀ। ਉਨ੍ਹਾਂ ਪੰਜਾਬ ‘ਚ ਅਕਾਲੀ-ਭਾਜਪਾ ਦੇ 10 ਸਾਲਾਂ ਦੇ ਕਾਰਜਕਾਲContinue Reading

ਨਵਾਂਸ਼ਹਿਰ, ਮੀਡੀਆ ਬਿਊਰੋ: ਬਸਪਾ ਉਮੀਦਵਾਰ ਵਜੋਂ ਅਧਿਕਾਰਤ ਉਮੀਦਵਾਰ ਨਛੱਤਰ ਪਾਲ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਬਾਅਦ ਮੰਗਲਵਾਰ ਨੂੰ ਬਰਜਿੰਦਰ ਸਿੰਘ ਹੁਸੈਨਪੁਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਬਾਅਦ ਪੈਦਾ ਹੋਇਆ ਵਿਵਾਦ ਅਜੇ ਸੁਲਝਿਆ ਨਹੀਂ ਹੈ। ਬੁੱਧਵਾਰ ਨੂੰ ਇਹ ਪਤਾ ਨਹੀਂ ਲੱਗ ਸਕਿਆ ਕਿ ਅਸਲ ਦਸਤਾਵੇਜ਼ ਕਿਸ ਦੇ ਸਨ। ਰਿਟਰਨਿੰਗContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਅਜੋਕੇ ਸਮੇਂ ਵਿੱਚ ਡਾਕਟਰੀ ਖੇਤਰ ‘ਚ ਮਹੱਤਵਪੂਰਨ ਤਰੱਕੀ ਹੋ ਰਹੀ ਹੈ। ਜਿਸ ਤਹਿਤ ਅਪ੍ਰੇਸ਼ਨ ਆਦਿ ਕਰਨ ਲਈ ਰੋਬੋਟ ਦੀ ਵਰਤੋਂ ਕੀਤੀ ਜਾ ਰਹੀ ਹੈ। ਸਕਾਟਲੈਂਡ ਵੀ ਇਸ ਤਕਨੀਕ ਦੀ ਵਰਤੋਂ ਕਰਨ ਵਿੱਚ ਪਿੱਛੇ ਨਹੀਂ ਹੈ। ਸਕਾਟਲੈਂਡ ਦੇ ਡਾਕਟਰਾਂ ਵੱਲੋਂ ਰੋਬੋਟ ਦੀ ਵਰਤੋਂ ਕਰਕੇ ਇੱਕ ਸੁਰੱਖਿਆ ਗਾਰਡContinue Reading

ਮਾਨਸਾ, ਮੀਡੀਆ ਬਿਊਰੋ: ਪੰਜਾਬ ਨੂੰ ਲੁੱਟਣ ਵਾਲਿਆਂ ਨੂੰ ਇਕ ਮੌਕਾ ਨਹੀਂ ਦਿੱਤਾ ਜਾ ਸਕਦਾ। ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਬੁੱਧਵਾਰ ਨੂੰ ਪਿੰਡ ਬੁਰਜ ਰਾਠੀ ਅਤੇ ਜੋਗਾ ਵਿਖੇ ਹੌਂਸਲੇ ਨਾਲ ਖੁਸ਼ੀ-ਖੁਸ਼ੀ ਅਕਾਲੀ ਸਰਕਾਰ ਆਉਣ ਦਾ ਦਮ ਭਰਿਆ ਅਤੇ ਅਕਾਲੀ ਉਮੀਦਵਾਰ ਪ੍ਰੇਮ ਕੁਮਾਰ ਅਰੋੜਾ ਦੇ ਹੱਕ ਵਿਚ ਰੱਖੀ ਗਈ ਸਭਾContinue Reading

ਜਲੰਧਰ, ਮੀਡੀਆ ਬਿਊਰੋ: ਵੋਟਿੰਗ ਲਈ ਸਿਰਫ਼ 17 ਦਿਨ ਬਚੇ ਹਨ। ਜੇ ਵੋਟਰ ਸੂਚੀ ਵਿਚ ਕਿਸੇ ਦਾ ਨਾਂ ਨਹੀਂ ਹੈ ਜਾਂ ਫਿਰ ਨਵਾਂ ਵੋਟਰ ਕਾਰਡ ਨਹੀਂ ਮਿਲਿਆ ਤਾਂ ਘਬਰਾਉਣ ਦੀ ਜ਼ਰੂਰਤ ਨਹੀਂ। ਚੋਣ ਕਮਿਸ਼ਨ ਨੇ ਇਸ ਲਈ ਵੋਟਰ ਹੈਲਪਲਾਈਨ ਐਪ ਬਣਾਈ ਹੈ। ਇਸ ਐਪ ’ਤੇ ਬੂਥ ਤੋਂ ਲੈ ਕੇ ਵੋਟਿੰਗ ਤਕContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਵਿੱਚ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਚੱਲ ਰਹੀ ਖਿੱਚੋਤਾਣ ਦਰਮਿਆਨ ਕਾਂਗਰਸ ਨੇ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਕਰਾਰਾ ਝਟਕਾ ਦਿੱਤਾ ਹੈ। ਕਾਂਗਰਸ ਵੱਲੋਂ ਜਾਰੀ ਉੱਤਰਾਖੰਡ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚੋਂ ਨਵਜੋਤ ਸਿੰਘ ਸਿੱਧੂ ਬਾਹਰ ਹੋ ਗਏ ਹਨ। ਹੁਣ ਤਕ ਕਾਂਗਰਸContinue Reading