Home (Page 104)

ਜਲੰਧਰ, ਮੀਡੀਆ ਬਿਊਰੋ: ਕਾਂਗਰਸ ਆਗੂ ਅਤੇ ਜਲੰਧਰ ਦੇ ਰਾਸ਼ਟਰੀ ਅਬਜ਼ਰਵਰ ਹਾਰਦਿਕ ਪਟੇਲ ਨੇ ਬੁੱਧਵਾਰ ਨੂੰ ਜਲੰਧਰ ‘ਚ ਕਿਹਾ ਕਿ ਪੰਜਾਬ ਦੇ ਨੌਜਵਾਨ ਕਾਂਗਰਸ ਦੇ ਨਾਲ ਹਨ ਅਤੇ ਕਾਂਗਰਸ ਦੀ ਜਿੱਤ ਹੀ ਪੰਜਾਬ ਦੀ ਹੋਵੇਗੀ। ਉਨ੍ਹਾਂ ਪੰਜਾਬ ‘ਚ ਅਕਾਲੀ-ਭਾਜਪਾ ਦੇ 10 ਸਾਲਾਂ ਦੇ ਕਾਰਜਕਾਲ ‘ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿContinue Reading

ਨਵਾਂਸ਼ਹਿਰ, ਮੀਡੀਆ ਬਿਊਰੋ: ਬਸਪਾ ਉਮੀਦਵਾਰ ਵਜੋਂ ਅਧਿਕਾਰਤ ਉਮੀਦਵਾਰ ਨਛੱਤਰ ਪਾਲ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਬਾਅਦ ਮੰਗਲਵਾਰ ਨੂੰ ਬਰਜਿੰਦਰ ਸਿੰਘ ਹੁਸੈਨਪੁਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਬਾਅਦ ਪੈਦਾ ਹੋਇਆ ਵਿਵਾਦ ਅਜੇ ਸੁਲਝਿਆ ਨਹੀਂ ਹੈ। ਬੁੱਧਵਾਰ ਨੂੰ ਇਹ ਪਤਾ ਨਹੀਂ ਲੱਗ ਸਕਿਆ ਕਿ ਅਸਲ ਦਸਤਾਵੇਜ਼ ਕਿਸ ਦੇ ਸਨ। ਰਿਟਰਨਿੰਗContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ, ਸੰਸਦ ਮੈਂਬਰ ਅਤੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਵੱਲੋਂ ਕੀਤੀ ਟਿੱਪਣੀ ਕਿ ‘ਲੋਕਾਂ ਨੂੰ ਗੰਭੀਰਤਾ ਚਾਹੀਦੀ ਹੈ, ਡਰਾਮੇਬਾਜੀ ਜਾਂ ਨੌਟੰਕੀ ਨਹੀ’ ਦੀ ਪ੍ਰੋੜਤਾ ਕਰਦਿਆਂ ਜਵਾਬੀ ਹਮਲਾ ਕੀਤਾ ਹੈ। ਮਾਨ ਨੇContinue Reading

ਸ੍ਰੀ ਮੁਕਤਸਰ ਸਾਹਿਬ, ਮੀਡੀਆ ਬਿਊਰੋ: ਹਲਕਾ ਸ੍ਰੀ ਮੁਕਤਸਰ ਸਾਹਿਬ ਦੀ ਸਿਆਸਤ ’ਚ ਵੱਡਾ ਫੇਰ ਬਦਲ ਹੋਇਆ। ਅੱਜ ਇੱਥੇ ਪੁੱਜੇ ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਕਾਂਗਰਸ ਪਾਰਟੀ ਦੇ ਦੋ ਨੇਤਾ ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ ਅਤੇ ਮਨਪ੍ਰੀਤ ਸਿੰਘ ਬਾਦਲ ਦੇ ਮਾਮੇ ਦਾ ਪੁੱਤ ਪੰਜਾਬContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐਸ ਕਰੁਣਾ ਰਾਜੂ ਨੇ ਅੱਜ ਇੱਥੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ 20 ਫਰਵਰੀ, 2022 ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ’ਚ 3,76,542 ਲਾਇਸੰਸਸ਼ੁਦਾ ਹਥਿਆਰ ਜਮ੍ਹਾਂ ਕਰਵਾਏ ਗਏ ਹਨ।ਉਨ੍ਹਾਂ ਕਿਹਾ ਕਿContinue Reading

ਆਸ ਪਾਸ ਦਾ ਖੇਤਰ ਕਰਵਾਉਣਾ ਪਿਆ ਖਾਲੀ ਸੈਕਾਰਮੈਂਟੋ (ਹੁਸਨ ਲੜੋਆ ਬੰਗਾ)- ਉੱਤਰੀ ਕੈਰੋਲੀਨਾ ਦੇ ਵਿੰਸਟਨ-ਸਾਲੇਮ ਵਿਚ ਵਿੰਸਟਨ ਵੀਵਰ ਫਰਟੀਲਾਈਜ਼ਰ ਪਲਾਂਟ ਨੂੰ ਲੱਗੀ ਭਿਆਨਕ ਅੱਗ ਕਾਰਨ ਆਸ ਪਾਸ ਦੇ ਖੇਤਰ ਵਿਚ ਰਹਿੰਦੇ ਲੋਕਾਂ ਨੂੰ ਉਥੋਂ ਹਟਾ ਦਿੱਤਾ ਗਿਆ। ਅੱਗ ਨਾਲ ਪਲਾਂਟ ਦਾ ਕਾਫੀ ਨੁਕਸਾਨ ਹੋਣ ਦੀ ਰਿਪੋਰਟ ਹੈ। ਵਿੰਸਟਨ ਸਾਲੇਮ ਦੇContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਮਿਨੀਪੋਲਿਸ ਵਿਚ ਇਕ ਸੰਘੀ ਅਦਾਲਤ ਨੇ ਭਾਰਤੀ ਮੂਲ ਦੇ ਇਕ ਅਮਰੀਕੀ ਨੂੰ ਇਕ 16 ਸਾਲਾਂ ਦੇ ਮੁੰਡੇ ਨਾਲ ਅਸ਼ਲੀਲ ਵਿਵਹਾਰ ਕਰਨ ਦੇ ਮਾਮਲੇ ਵਿਚ 15 ਮਹੀਨੇ ਦੀ ਸਜ਼ਾ ਸੁਣਾਈ ਹੈ। ਨਿਆਂ ਵਿਭਾਗ ਅਨੁਸਾਰ ਜੱਜ ਨੈਨਸੀ ਈ ਬਰਾਸੇਲ ਨੇ 41 ਸਾਲਾ ਭਾਰਤੀ ਨੀਰਜ ਚੋਪੜਾ ਨੂੰ ਦੋਸ਼ੀ ਕਰਾਰ ਦਿੰਦਿਆਂContinue Reading

ਅੰਮ੍ਰਿਤਸਰ, ਮੀਡੀਆ ਬਿਊਰੋ: ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਕਾਂਗਰਸ ਦੇ ਉਮੀਦਵਾਰ ਤੇ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਬੁੱਧਵਾਰ ਨੂੰ ਅਚਾਨਕ ਚੋਣ ਪ੍ਰਚਾਰ ਅੱਧ ਵਿਚਾਲੇ ਛੱਡ ਕੇ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਰਵਾਨਾ ਹੋ ਗਏ। ਇਸ ਤੋਂ ਬਾਅਦ ਸਿਆਸੀ ਚਰਚਾਵਾਂ ਦਾ ਬਾਜ਼ਾਰ ਗਰਮ ਹੋ ਗਿਆ ਹੈ।Continue Reading

ਨਵੀਂ ਦਿੱਲੀ, ਮੀਡੀਆ ਬਿਊਰੋ: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਬਜਟ ‘ਚ ਅਗਲੇ 50 ਸਾਲ ਲਈ ਵਿਆਜ ਮੁਕਤ ਕਰਜ਼ ਦੇਣ ਦੀ ਸਕੀਮ ਦਾ ਐਲਾਨ ਰਾਜਾਂ ਨੂੰ ਵੱਡੀ ਰਾਹਤ ਦੇ ਸਕਦਾ ਹੈ। ਖਾਸਕਰ ਪੰਜਾਬ ਨੇ ਕੇਂਦਰੀ ਮੰਤਰੀ ਦੇ ਇਸ ਐਲਾਨ ਨਾਲ ਬਹੁਤ ਜ਼ਿਆਦਾ ਰਾਹਤ ਮਹਿਸੂਸ ਕੀਤੀ ਹੈ। ਹਾਲਾਂਕਿ ਵਿੱਤ ਵਿਭਾਗ ਦੇContinue Reading

ਜਲੰਧਰ, ਮੀਡੀਆ ਬਿਊਰੋ: ਸਾਬਕਾ ਐੱਮਪੀ ਜਾਂ ਕੈਬਨਿਟ ਮੰਤਰੀ ਰਹਿ ਚੁੱਕੇ ਮੋਹਿੰਦਰ ਸਿੰਘ ਕੇਪੀ ਕਾਂਗਰਸ ਦੀ ਰਾਜਨੀਤੀ ‘ਚ ਉਲਝੇ ਰਹੇ ਤੇ ਹੁਣ ਉਸ ਦਾ ਸਿਆਸੀ ਭਵਿੱਖ ਲਟਕ ਗਿਆ ਹੈ।ਪਹਿਲਾਂ ਪਾਰਟੀ ਕੇਪੀ ਨੂੰ ਵੈਸਟ ਹਲਕੇ ਤੋਂ ਚੋਣਾਂ ਲਡ਼ਾਉਣ ਦੀ ਤਿਆਰੀ ਕਰ ਰਹੀ ਸੀ। ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਰੀਬੀ ਰਿਸ਼ਤੇਦਾਰ ਕੇਪੀ ਨੂੰContinue Reading