Home (Page 106)

ਗੁਰਦਾਸਪੁਰ, ਮੀਡੀਆ ਬਿਊਰੋ: ਗੁਰਦਾਸਪੁਰ ਦੇ ਉੱਘੇ ਤੇ ਦਰਵੇਸ਼ ਸਿਆਸਤਦਾਨ ਹਰਬੰਸ ਸਿੰਘ ਘੁੰਮਣ ਸਾਬਕਾ ਐੱਮ ਐਲ ਐਮ, ਸਾਬਕਾ ਚੇਅਰਮੈਨ, ਸਾਬਕਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਿਛਲੇ ਕੁਝ ਦਿਨਾਂ ਤੋਂ ਹਰਤੇਜ ਹਸਪਤਾਲ ‘ਚ ਜ਼ੇਰੇ ਇਲਾਜ ਹਨ। ਡਾਕਟਰ ਮੁਤਾਬਕ ਵਡੇਰੀ ਉਮਰ ਕਰਕੇ ਭਾਵੇਂ ਉਨ੍ਹਾਂ ਦੇ ਸਾਰੇ ਅੰਗ ਕੰਮ ਕਰ ਰਹੇ ਹਨ ਪਰ ਬਿਰਧContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਸਿਟੀ ਬਿਊਟੀਫੁੱਲ ਚੰਡੀਗੜ੍ਹ ‘ਚ ਇਹ ਪਹਿਲਾ ਸਟੋਰ ਹੈ ਜਿੱਥੇ ਇਕ ਕੱਪੜਾ ਇਕ ਰੁਪਏ ‘ਚ ਮਿਲਦਾ ਹੈ। ਇਹ ਸਟੋਰ ਸਰਕਾਰੀ ਹੈ ਜਿਸ ਨੂੰ ਚੰਡੀਗੜ੍ਹ ਨਗਰ ਨਿਗਮ ਵੱਲੋਂ ਸ਼ੁਰੂ ਕੀਤਾ ਗਿਆ ਹੈ। ਸ਼ਹਿਰ ਦੇ ਲੋੜਵੰਦ ਲੋਕ ਇਸ ਕੜਾਕੇ ਦੀ ਸਰਦੀ ‘ਚ ਸਿਰਫ਼ ਇੱਕ ਰੁਪਏ ਵਿਚ ਆਪਣੇ ਲਈ ਗਰਮ ਕੱਪੜੇContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਆਪਣੇ ਦੋਵਾਂ ਪੁੱਤਰਾਂ ਯਾਦਵਿੰਦਰ ਸਿੰਘ ਕੰਗ ਤੇ ਅਮਰਿੰਦਰ ਸਿੰਘ ਕੰਗ ਸਮੇਤ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰContinue Reading

ਨਵੀਂ ਦਿੱਲੀ, ਮੀਡੀਆ ਬਿਊਰੋ: ਸਾਲ 2022 ਦਾ ਦੂਸਰਾ ਮਹੀਨਾ ਫਰਵਰੀ ਵੀ ਠੰਡਾ ਰਹੇਗਾ। ਮੌਸਮ ਵਿਭਾਗ ਨੇ ਸੋਮਵਾਰ ਨੂੰ ਜਾਰੀ ਕੀਤੀ ਆਪਣੀ ਭਵਿੱਖਬਾਣੀ ਵਿੱਚ ਕਿਹਾ ਹੈ ਕਿ ਫਰਵਰੀ ਵਿੱਚ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਤਾਪਮਾਨ ਆਮ ਨਾਲੋਂ ਘੱਟ ਰਹਿਣ ਦੀ ਸੰਭਾਵਨਾ ਹੈ, ਜਦੋਂ ਕਿ ਪੰਜਾਬ ਅਤੇ ਹਰਿਆਣਾ ਵਿੱਚ ਆਮ ਨਾਲੋਂ ਵੱਧContinue Reading

ਨਵੀਂ ਦਿੱਲੀ, ਮੀਡੀਆ ਬਿਊਰੋ: ਆਲ ਇੰਡੀਆ ਇਲੈਕਟ੍ਰੀਕਲ ਇੰਜੀਨੀਅਰਜ਼ ਐਸੋਸੀਏਸ਼ਨ (AIPEF) ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦੀਆਂ ਨਿੱਜੀਕਰਨ ਦੀਆਂ ਨੀਤੀਆਂ ਖਿਲਾਫ ਬਿਜਲੀ ਖੇਤਰ ਦੇ ਮੁਲਾਜ਼ਮ ਮੰਗਲਵਾਰ ਨੂੰ ਦੇਸ਼ ਵਿਆਪੀ ਹੜਤਾਲ ‘ਤੇ ਜਾਣਗੇ। AIPEF ਨੇ ਇਕ ਬਿਆਨ ਵਿੱਚ ਕਿਹਾ ਕਿ ਬਿਜਲੀ ਮੁਲਾਜ਼ਮਾਂ ਤੇ ਇੰਜੀਨੀਅਰਾਂ ਦੀ ਰਾਸ਼ਟਰੀ ਤਾਲਮੇਲ ਕਮੇਟੀ (ਐਨਸੀਸੀਓਈਈਈ) ਦੇ ਸੱਦੇContinue Reading

ਜਗਰਾਓਂ, ਮੀਡੀਆ ਬਿਊਰੋ: ਆਲ ਇੰਡੀਆ ਕਾਂਗਰਸ ਵੱਲੋਂ ਵੀ ਆਮ ਆਦਮੀ ਪਾਰਟੀ ਵਾਂਗ ਪੰਜਾਬ ’ਚ ਕਾਂਗਰਸ ਦਾ ਚਿਹਰਾ ਕਿਸ ਨੂੰ ਐਲਾਨਿਆ ਜਾਵੇ, ਲਈ ਪੰਜਾਬ ਦੇ ਵੋਟਰਾਂ ਦੀ ਨਬਜ ਟਟੋਲਣ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਕਾਂਗਰਸ ਵੱਲੋਂ ਪੰਜਾਬ ’ਚ ਕਾਂਗਰਸ ਵੱਲੋਂ ਮੁੱਖ ਮੰਤਰੀ ਦੇ ਚਿਹਰੇ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀContinue Reading

“ਅਮੈਰੀਕਨ ਅਧਿਕਾਰੀਆਂ ਨੇ ਸਿੱਖ ਭਾਈਚਾਰੇ ਨਾਲ ਖੜਨ ਦੀ ਪ੍ਰਗਟਾਈ ਵਚਨਬੱਧਤਾ” ਫਰਿਜ਼ਨੋ, ਕੈਲੀਫੋਰਨੀਆਂ (ਕੁਲਵੰਤ ਧਾਲੀਆਂ / ਨੀਟਾ ਮਾਛੀਕੇ): ਜਿਸ ਤਰਾਂ ਕਿਸਾਨ ਅੰਦੋਲਨ ਦੇ ਸੁਰੂ ਵਿੱਚ ਦੁਨੀਆ ਦੀ ਭਾਰਤ ਸਰਕਾਰ ਦੇ ਕਾਲੇ ਕਾਨੂੰਨਾਂ ਖਿਲਾਫ ਸਭ ਤੋਂ ਪਹਿਲੀ ਰੈਲੀ ਫਰਿਜ਼ਨੋ ਵਿਖੇ ਹੋਈ ਸੀ। ਜਿਸ ਤੋਂ ਬਾਅਦ ਬਹੁਤ ਰੈਲੀਆਂ ਅਤੇ ਫੰਡ ਰੇਜ਼ਰ ਹੋਏ ਅਤੇContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਪੂਰਬੀ ਤੱਟ ‘ਤੇ ਆਏ ਜਬਰਦਸਤ ਬਰਫੀਲੇ ਤੂਫਾਨ ਕਾਰਨ ਨਿਊਯਾਰਕ ਖੇਤਰ ਵਿਚ 3 ਲੋਕਾਂ ਦੀ ਮੌਤ ਹੋ ਗਈ ਹੈ ਤੇ ਬਿਜਲੀ ਵਿਚ ਵਿਘਨ ਪੈਣ ਕਾਰਨ ਹਜਾਰਾਂ ਲੋਕ ਬਿਜਲੀ ਤੋਂ ਬਿਨਾਂ ਰਹਿਣ ਲਈ ਮਜਬੂਰ ਹਨ। ਬਰਫੀਲੇ ਤੂਫਾਨ ਨੇ ਸਮੁੱਚੇ ਪੂਰਬੀ ਤੱਟ ਨੂੰ ਆਪਣੇ ਕਲਾਵੇ ਵਿਚ ਲੈ ਲਿਆContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਨਾਵੇਡਾ ਵਿਚ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ 9 ਵਿਅਕਤੀਆਂ ਦੀ ਮੌਤ ਹੋ ਗਈ ਤੇ ਕੁਝ ਹੋਰ ਜਖਮੀ ਹੋ ਗਏ ਜਿਨਾਂ ਵਿਚੋਂ ਇਕ ਦੀ ਹਾਲਤ ਗੰਭੀਰ ਹੈ। ਉਤਰੀ ਲਾਸ ਵੇਗਾਸ ਪੁਲਿਸ ਨੇ ਹਾਦਸੇ ਦਾ ਵੇਰਵਾ ਦਿੰਦਿਆਂ ਕਿਹਾ ਹੈ ਕਿ ਇਕ ਤੇਜ ਰਫਤਾਰ ਕਾਰ ਨੇ ਕਈ ਹੋਰ ਵਾਹਣਾਂContinue Reading

ਜਨ- ਜੀਵਨ ਬੁਰੀ ਤਰਾਂ ਪ੍ਰਭਾਵਿਤ, ਬਿਜਲੀ ਗੁੱਲ * ਹਵਾਈ ਉਡਾਣਾਂ ਰੱਦ ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਉਤਰ ਪੂਰਬ ਅਮਰੀਕਾ ਵਿਚ ਚਲ ਰਹੇ ਜਬਰਦਸਤ ਬਰਫ਼ੀਲੇ ਤੂਫਾਨ ਕਾਰਨ ਜਨ – ਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ ਤੇ ਲੋਕਾਂ ਦਾ ਘਰਾਂ ਵਿਚੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ। ਕਈ ਖੇਤਰਾਂ ਵਿਚ ਅਧਿਕਾਰੀਆਂ ਨੇ ਗੈਰ ਹੰਗਾਮੀContinue Reading