Home (Page 108)

ਜਲੰਧਰ, ਮੀਡੀਆ ਬਿਊਰੋ: ਪੰਜਾਬ ਵਿਧਾਨ ਸਭਾ ਚੋਣਾਂ ਲਈ ਪੋਲਿੰਗ ਆਉਂਦੀ 20 ਫ਼ਰਵਰੀ ਨੂੰ ਹੋਣੀ ਹੈ। ਇਸ ਵਾਰ ਦੇ ਚੋਣ ਨਤੀਜੇ ਕਾਫ਼ੀ ਦਿਲਚਸਪ ਹੋਣਗੇ। ਸੱਤਾਧਾਰੀ ਕਾਂਗਰਸ ਪਾਰਟੀ ਦਾ ਜ਼ਿਆਦਾਤਰ ਆਧਾਰ ਮਾਲਵਾ ਖ਼ਿੱਤੇ ’ਚ ਹੈ। ਵੇਖਣਾ ਇਹ ਹੋਵੇਗਾ ਕਿ ਕੀ ਐਤਕੀਂ ਸਾਲ 2017 ਦੀਆਂ ਚੋਣਾਂ ਵਾਂਗ ਕਾਂਗਰਸ ਪਾਰਟੀ ਵਧੀਆ ਪ੍ਰਦਰਸ਼ਨ ਕਰ ਸਕੇਗੀContinue Reading

ਬਰਨਾਲਾ, ਮੀਡੀਆ ਬਿਊਰੋ: ਪੰਜਾਬ ‘ਚ 2022 ਚੋਣਾਂ ਦਾ ਬਿਗਲ ਵੱਜ ਚੁੱਕਿਆ ਹੈ ਪਰ ਸ਼ਹਿਰ ਬਰਨਾਲਾ ਦੀ ਟਿਕਟ ਨੂੰ ਲੈ ਕੇ ਬੀਤੇ ਦਿਨ ਤਕ ਭੂਚਾਲ ਪਿਆ ਹੋਇਆ ਸੀ। ਜਿੱਥੇ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਲੰਬੇ ਸਮੇਂ ਤੋਂ ਚੋਣਾਂ ਲੜ ਰਹੇ ਕੇਵਲ ਸਿੰਘ ਢਿੱਲੋਂ ਆਪਣੀ ਦਾਅਵੇਦਾਰੀ ਠੋਕ ਰਹੇ ਸਨ, ਉੱਥੇ ਹੀ ਨਵੇਂContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ‘ਚ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਜਸਬੀਰ ਸਿੰਘ ਜੱਸੀ ਖੰਗੂੜਾ ਨੇ ਪਾਰਟੀ ਛੱਡ ਦਿੱਤੀ ਹੈ। ਜੱਸੀ ਖੰਗੂੜਾ ਕਿਲ੍ਹਾ ਰਾਏਪੁਰ ਤੋਂ ਵਿਧਾਇਕ ਰਹਿ ਚੁੱਕੇ ਹਨ। ਦੱਸਿਆ ਜਾ ਰਿਹਾ ਹੈ ਕਿ ਖੰਗੂੜਾ ਭਾਜਪਾ ਜਾਂ ਕੈਪਟਨ ਅਮਰਿੰਦਰContinue Reading

ਅੰਮ੍ਰਿਤਸਰ, ਮੀਡੀਆ ਬਿਊਰੋ: ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੰਮ੍ਰਿਤਸਰ ਦੇ ਇਕ ਹੋਟਲ ਵਿਚ ਪ੍ਰੈੱਸ ਕਾਨਫਰੰਸ ਰੱਖੀ ਸੀ। ਜਿਉਂ ਹੀ ਸਿੱਖ ਜਥੇਬੰਦੀਆਂ ਨੂੰ ਕੇਜਰੀਵਾਲ ਦੀ ਫੇਰੀ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਤੁਰੰਤ ਹੋਟਲ ਦੇ ਬਾਹਰ ਇਕੱਤਰ ਹੋ ਕੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰContinue Reading

ਲੁਧਿਆਣਾ, ਮੀਡੀਆ ਬਿਊਰੋ: ਜ਼ਿਲ੍ਹੇ ਵਿੱਚ ਚੋਣ ਮੈਦਾਨ ਭਖਣਾ ਸ਼ੁਰੂ ਹੋ ਗਿਆ ਹੈ। ਸਾਰੀਆਂ ਪਾਰਟੀਆਂ ਨੇ ਆਪੋ ਆਪਣੇ ਉਮੀਦਵਾਰਾਂ ਨੂੰ ਚੋਣ ਦੰਗਲ ‘ਚ ਉਤਾਰ ਦਿੱਤਾ ਹੈ। ਉਮੀਦਵਾਰਾਂ ਨੇ ਵੀ ਨਾਮਜ਼ਦਗੀ ਫਾਰਮ ਭਰਨੇ ਸ਼ੁਰੂ ਕਰ ਦਿੱਤੇ ਹਨ। ਨਾਮਜ਼ਦਗੀ ਪ੍ਰਕਿਰਿਆ ਦੇ ਚੌਥੇ ਦਿਨ ਸ਼ਨਿੱਚਰਵਾਰ ਨੂੰ 30 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਦਕਿContinue Reading

ਨਵੀਂ ਦਿੱਲੀ, ਮੀਡੀਆ ਬਿਊਰੋ: ਪੰਜਾਬੀ ਅਦਾਕਾਰ ਤੇ ਗਾਇਕ ਗਿੱਪੀ ਗਰੇਵਾਲ ਨੂੰ ਅਟਾਰੀ ਚੈੱਕਪੋਸਟ ’ਤੇ ਭਾਰਤੀ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਪਾਕਿਸਤਾਨ ਜਾਣ ਤੋਂ ਰੋਕ ਦਿੱਤਾ। ਇਵੈਕਿਊ ਪ੍ਰਾਪਰਟੀ ਟਰੱਸਟ ਬੋਰਡ ਦੇ ਸੂਤਰਾਂ ਮੁਤਾਬਕ, ਉਨ੍ਹਾਂ ਨੇ ਕਰਤਾਰਪੁਰ ਜਾਣਾ ਸੀ ਤੇ ਸਰਹੱਦ ’ਤੇ ਉਨ੍ਹਾਂ ਦੇ ਸਵਾਗਤ ਲਈ ਪ੍ਰਬੰਧ ਵੀ ਕੀਤੇ ਗਏ ਸਨ। ਡਾਨ ਅਖਬਾਰ ਦੀContinue Reading

ਪਟਿਆਲਾ, ਮੀਡੀਆ ਬਿਊਰੋ: ਪੰਜਾਬ ਵਿਧਾਨ ਸਭਾ ਚੋਣਾਂ ਵਿਚ ਵੱਡਿਆਂ ਘਰਾਂ ਦੇ ਕਾਕੇ ਵੀ ਮੈਦਾਨ ਵਿਚ ਨਿੱਤਰੇ ਹਨ। ਇਕੱਲੇ ਪਟਿਆਲਾ ਜ਼ਿਲ੍ਹੇ ਦੇ 8 ਵਿਚੋਂ ਚਾਰ ਹਲਕਾ ਪਟਿਆਲਾ ਦਿਹਾਤੀ, ਪਟਿਆਲਾ ਸ਼ਹਿਰੀ, ਸਨੌਰ, ਸਮਾਣਾ, ਸ਼ੁਤਰਾਣਾ ਹਲਕਿਆਂ ਵਿਚ ਸਿਆਸੀ ਧਨਾਢਾਂ ਦੇ ਵਾਰਸ ਵੱਖ-ਵੱਖ ਪਾਰਟੀਆਂ ਵੱਲੋਂ ਚੋਣ ਲਡ਼ ਰਹੇ ਹਨ। ਹਲਕਾ ਪਟਿਆਲਾ ਸ਼ਹਿਰੀ ਤੋਂ ਆਮContinue Reading

ਫ਼ਰੀਦਕੋਟ, ਮੀਡੀਆ ਬਿਊਰੋ: ਇੱਥੋਂ ਦੇ ਬਾਬਾ ਫ਼ਰੀਦ ਨਗਰ ਵਿਚ ਬੰਦ ਘਰ ਵਿੱਚੋਂ ਵਡੇਰੀ ਉਮਰ ਦੀ ਔਰਤ ਦੀ ਲਾਸ਼ ਖ਼ੂਨ ਨਾਲ ਲੱਥਪੱਥ ਹਾਲਤ ਵਿਚ ਬਰਾਮਦ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਮੈਡੀਕਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਔਰਤ ਦਾ ਪਤੀ ਘਟਨਾContinue Reading

ਬਟਾਲਾ, ਮੀਡੀਆ ਬਿਊਰੋ: ਪੁਲਿਸ ਨੇ 20 ਲੱਖ ਦੀ ਫਿਰੌਤੀ ਲਈ ਨਾਬਾਲਗ ਲੜਕੀ ਨੂੰ ਅਗ਼ਵਾ ਕਰਨ ਵਾਲੇ ਨਾਬਾਲਗ ਅਗ਼ਵਾਕਾਰਾਂ ਦੇ ਚੁੰਗਲ ’ਚੋਂ 12 ਘੰਟਿਆਂ ’ਚ ਛੁਡਵਾ ਕੇ ਵੱਡੀ ਕਾਮਯਾਬੀ ਪ੍ਰਾਪਤ ਕੀਤੀ ਹੈ। ਉਪਰੰਤ ਪੁਲਿਸ ਨੇ ਲੜਕੀ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਤੇ ਦੋਵਾਂ ਅਗ਼ਵਾਕਾਰਾਂ ਨੂੰ ਵੀ ਕਾਬੂContinue Reading

ਚੰਡੀਗੜ੍ਹ, ਮੀਡੀਆ ਬਿਊਰੋ:ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਦੇ ਬਾਅਦ ਵੱਖ-ਵੱਖ ਟੀਮਾਂ ਨੇਸੂਬੇ ਵਿਚ ਹੁਣ ਤਕ ਤਕਰੀਬਨ 100 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਹਨ। ਮੁੱਖ ਚੋਣ ਅਧਿਕਾਰੀ ਡਾ. ਐੱਸ. ਕਰੁਣਾ ਰਾਜੂ ਨੇ ਦੱਸਿਆ ਕਿ ਨਿਗਰਾਨ ਟੀਮਾਂ ਨੇ 7.43 ਕਰੋੜ ਰੁਪਏContinue Reading