Home (Page 111)

ਡੇਰਾ ਬਾਬਾ ਨਾਨਕ, ਮੀਡੀਆ ਬਿਊਰੋ: ਬੁੱਧਵਾਰ ਨੂੰ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ’ਤੇ ਲੈਂਡਪੋਰਟ ਅਥਾਰਟੀ ਆਫ ਇੰਡੀਆ ਵੱਲੋਂ ਤਿਆਰ ਕੀਤੇ ਗਏ ਕਰਤਾਰਪੁਰ ਪੈਸੰਜਰ ਟਰਮੀਨਲ ਵਿਚ ਦੇਸ਼ ਦੇ 73 ਵੇਂ ਗਣਤੰਤਰ ਦਿਵਸ ਮੌਕੇ ਕਰਤਾਰਪੁਰ ਪੈਸੰਜਰ ਟਰਮੀਨਲ ਡੇਰਾ ਬਾਬਾ ਨਾਨਕ ਵਿਚ ਲਾਏ ਗਏ 320 ਫੁੱਟ ਉੱਚੇ ਤਿਰੰਗੇ ਨੂੰ ਲਹਿਰਾਇਆ ਗਿਆ। ਤਿਰੰਗਾContinue Reading

ਅੰਮ੍ਰਿਤਸਰ, ਮੀਡੀਆ ਬਿਊਰੋ: ਭਜਨ ਗਾਇਕ ਮਰਹੂਮ ਨਰਿੰਦਰ ਚੰਚਲ ਦੇ ਛੋਟੇ ਭਰਾ ਕ੍ਰਿਸ਼ਨ ਚੰਚਲ ਹਲਕਾ ਦੱਖਣੀ ਤੋਂ ਉਮੀਦਵਾਰ ਡਾ. ਇੰਦਰਬੀਰ ਸਿੰਘ ਨਿੱਜਰ ਅਤੇ ਵਾਰਡ ਇੰਚਾਰਜ ਪਲਵਿੰਦਰ ਸਿੰਘ ਪ੍ਰਿੰਸ ਫਰੂਟ ਵਾਲੇ ਦੀ ਪ੍ਰੇਰਨਾ ਸਦਕਾ ਦਿੱਲੀ ਦੇ ਉਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਮੁਨੀਸ਼ ਸਿਸੋਦੀਆ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ’ਚ ਸ਼ਾਮਲContinue Reading

ਜਲੰਧਰ, ਮੀਡੀਆ ਬਿਊਰੋ: ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਪੰਜਾਬ ਦੇ ਨੇਤਾ ਚਾਹੁੰਦੇ ਹਨ ਕਿ ਸੂਬੇ ਵਿਚ ਮੁੱਖ ਮੰਤਰੀ ਚਿਹਰੇ ਦਾ ਫੈਸਲਾ ਲਿਆ ਜਾਵੇ। ਉਨ੍ਹਾਂ ਨੇ ਕਿਹਾ ਕਿ ਇਸ ਸੰਬੰਧ ਵਿਚ ਪਾਰਟੀ ਫ਼ੈਸਲਾ ਲੈ ਲਵੇਗੀ। ਇਸਦੇ ਲਈ ਜਨਤਾ ਤੇ ਪਾਰਟੀ ਵਰਕਰਾਂ ਦੀ ਰਾਏ ਲਈ ਜਾਵੇਗੀ। ਰਾਹੁਲ ਨੇ ਕਿਹਾ ਕਿContinue Reading

ਜਲੰਧਰ, ਮੀਡੀਆ ਬਿਊਰੋ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਆਗੂ ਰਾਹੁਲ ਗਾਂਧੀ ਪੰਜਾਬ ਦੇ ਇੱਕ ਰੋਜ਼ਾ ਦੌਰੇ ‘ਤੇ ਪਹੁੰਚ ਗਏ ਹਨ। ਰਾਹੁਲ ਸਵੇਰੇ ਅੰਮ੍ਰਿਤਸਰ ਪੁੱਜੇ ਅਤੇ ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਨਾ ਮੰਦਰ ਵਿਖੇ ਮੱਥਾ ਟੇਕਿਆ। ਉਥੋਂ ਰਾਹੁਲ 50 ਗੱਡੀਆਂ ਦੇ ਕਾਫਲੇ ਨਾਲ ਜਲੰਧਰ ਪੁੱਜੇ ਹਨ। ਇੱਥੇ ਉਹ ਇੱਕ ਵਰਚੁਅਲContinue Reading

ਜਲੰਧਰ, ਮੀਡੀਆ ਬਿਊਰੋ: ਉੱਤਰ-ਪੱਛਮੀ ਦਿੱਲੀ ਤੋਂ ਭਾਜਪਾ ਦੇ ਸੰਸਦ ਹੰਸਰਾਜ ਹੰਸ ਨੇ ਵੀਰਵਾਰ ਨੂੰ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦੇ ਚਿਹਰੇ ਭਗਵੰਤ ਮਾਨ ‘ਤੇ ਹਮਲਾ ਬੋਲਿਆ। ਹੰਸ ਨੇ ਕਿਹਾ ਕਿ ਮਾਨ ਨੇ ਪਿਛਲੇ ਦਿਨੀਂ ਜਲੰਧਰ ਵਿੱਚ ਚੋਣ ਪ੍ਰਚਾਰ ਦੌਰਾਨ ਗਲੇ ਵਿੱਚ ਮਾਲਾ ਪਾ ਕੇ ਬਾਬਾ ਸਾਹਿਬ ਅੰਬੇਡਕਰ ਦਾ ਅਪਮਾਨContinue Reading

ਪੱਪੀ ਭਦੌੜ ਦੀ ਸੰਗੀਤ ਪ੍ਰਤੀ ਵੱਡਮੁਲੀ ਦੇਣ ਨੂੰ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ – ਡਾ. ਸਿਮਰਜੀਤ ਧਾਲੀਵਾਲ ਫਰਿਜਨੋ, ਕੈਲੀਫੋਰਨੀਆਂ (ਨੀਟਾ ਮਾਛੀਕੇ /ਕੁਲਵੰਤ ਧਾਲੀਆਂ) ਪੱਪੀ ਭਦੌੜ, ਇੱਕ ਸਫਲ ਸੰਗੀਤਕਾਰ ਅਤੇ ਮਿਆਰੀ ਗੀਤਾਂ ਦਾ ਰਚੇਤਾ ਹੈ। ਜਿਸ ਨੇ ਕੁਲਦੀਪ ਮਾਣਕ, ਸੁਰਿੰਦਰ ਛਿੰਦਾ, ਮੁਹੰਮਦ ਸਦੀਕ ਵਰਗੇ ਕਲਾਕਾਰਾਂ ਨਾਲ ਸਟੇਜ ਤੇ ਕੰਮ ਕੀਤਾContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ) –ਸੁਪਰੀਮ ਕੋਰਟ ਵੱਲੋਂ ਇਸ ਮਹੀਨੇ ਦੇ ਸ਼ੁਰੂ ਵਿਚ ਵੱਡੇ ਕਾਰੋਬਾਰੀ ਅਦਾਰਿਆਂ ਉਪਰ ਲਾਜ਼ਮੀ ਕੋਵਿਡ-19 ਟੀਕਾਕਰਣ ਜਾਂ ਨਿਰੰਤਰ ਟੈਸਟਿੰਗ ਲਈ ਲਾਗੂ ਕੀਤੇ ਨਿਯਮ ਉਪਰ ਪਾਬੰਦੀ ਲਾ ਦੇਣ ਉਪਰੰਤ ਬਾਈਡਨ ਪ੍ਰਸ਼ਾਸਨ ਇਸ ਆਦੇਸ਼ ਨੂੰ ਵਾਪਿਸ ਲੈ ਰਿਹਾ ਹੈ। ਅਮਰੀਕਾ ਦੇ “ਲੇਬਰ ਆਕੂਪੇਸ਼ਨਲ ਸੇਫਟੀ ਐਂਡ ਹੈਲਥ ਐਡਮਿਨਿਸਟ੍ਰੇਸ਼ਨ” ( ਓContinue Reading

ਕੌਂਸਲ ਜਨਰਲ ਨੇ ਭਾਰਤੀ ਭਾਈਚਾਰੇ ਦੀ ਕੀਤੀ ਸ਼ਲਾਘਾ ਸੈਕਰਾਮੈਂਟੋ (ਹੁਸਨ ਲੜੋਆ ਬੰਗਾ) ਐਸੋਸੀਏਸ਼ਨ ਆਫ ਇੰਡੋ ਅਮੈਰੀਕਨ (ਏ ਆਈ ਏ) ਜੋ ਸੈਨ ਫਰਾਂਸਿਸਕੋ ਬੇ ਏਰੀਆ ਵਿਚ 38 ਤੋਂ ਵਧ ਗੈਰ ਮੁਨਾਫਾ ਭਾਰਤੀ ਸੰਸਥਾਵਾਂ ਦਾ ਸੰਗਠਨ ਹੈ, ਨੇ ਗਣਤੰਤਰ ਦਿਵਸ ਨੂੰ ਸਮਰਪਿਤ “ਆਜ਼ਾਦੀ ਕਾ ਅਮ੍ਰਿਤ ਮਹੋਤਸਵ” ਪੂਰੇ ਉਤਸ਼ਾਹ ਨਾਲ ਮਨਾਇਆ। ਕੋਵਿਡ-19 ਮਹਾਂਮਾਰੀContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)  ਇੰਗਲੈਂਡ ਵਿੱਚ ਸਰਕਾਰ ਵੱਲੋਂ ਜਿਆਦਾਤਰ ਕੋਵਿਡ ਪਾਬੰਦੀਆਂ ਨੂੰ ਹਟਾਇਆ ਜਾ ਰਿਹਾ ਹੈ। ਇੰਗਲੈਂਡ ਵਿੱਚ ਵੀਰਵਾਰ ਨੂੰ ਲਾਜ਼ਮੀ ਫੇਸ ਮਾਸਕ ਸਮੇਤ ਜ਼ਿਆਦਾਤਰ ਕੋਰੋਨਾ ਵਾਇਰਸ ਪਾਬੰਦੀਆਂ ਹਟਾ ਦਿੱਤੀਆਂ ਗਈਆਂ ਹਨ ਅਤੇ ਸਰਕਾਰ ਅਨੁਸਾਰ ਵੈਕਸੀਨ ਬੂਸਟਰ ਰੋਲਆਉਟ ਨੇ ਗੰਭੀਰ ਬਿਮਾਰੀ ਅਤੇ ਕੋਵਿਡ -19 ਦੇ ਹਸਪਤਾਲਾਂ ਵਿੱਚ ਦਾਖਲੇ ਨੂੰContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਵਿੱਚ ਕੀਤੇ ਗਏ ਇੱਕ ਅਧਿਐਨ ਦੌਰਾਨ ਸਾਹਮਣੇ ਆਇਆ ਹੈ ਕਿ ਇੱਥੋਂ ਦੀਆਂ ਜਿਆਦਾਤਰ ਨਰਸਾਂ ਆਪਣੀ ਨੌਕਰੀ ਛੱਡਣ ਲਈ ਵਿਚਾਰ ਕਰ ਰਹੀਆਂ ਹਨ। ਇਸ ਖੋਜ ਅਨੁਸਾਰ ਸਕਾਟਲੈਂਡ ਵਿੱਚ ਪੰਜਾਂ ਵਿੱਚੋਂ ਤਿੰਨ ਨਰਸਾਂ ਆਪਣੀ ਨੌਕਰੀ ਛੱਡਣ ਬਾਰੇ ਸੋਚ ਰਹੀਆਂ ਹਨ। ਰਾਇਲ ਕਾਲਜ ਆਫ਼ ਨਰਸਿੰਗ (RCN) ਸਕਾਟਲੈਂਡ ਨੇContinue Reading