ਚੰਡੀਗੜ੍ਹ ‘ਚ ਕੋਰੋਨਾ ਪਾਬੰਦੀਆਂ ‘ਚ ਢਿੱਲ, ਖੁੱਲ੍ਹਣਗੇ ਜਿਮ ਤੇ ਸਕੂਲ, ਬਾਜ਼ਾਰ ਦਾ ਸਮਾਂ ਵਧਿਆ, ਸੁਖਨਾ ਝੀਲ ਵੀ ਖੁੱਲ੍ਹੀ
ਚੰਡੀਗੜ, ਮੀਡੀਆ ਬਿਊਰੋ: ਚੰਡੀਗੜ੍ਹ ਸਮੇਤ ਟ੍ਰਾਈਸਿਟੀ (ਚੰਡੀਗੜ੍ਹ, ਪੰਚਕੂਲਾ ਤੇ ਮੋਹਾਲੀ) ਵਿਚ ਕੋਰੋਨਾ ਦੇ ਮਾਮਲੇ ਘਟਣੇ ਸ਼ੁਰੂ ਹੋ ਗਏ ਹਨ। ਅਜਿਹੇ ‘ਚ ਹੁਣ ਲੋਕਾਂ ਨੂੰ ਕੋਰੋਨਾ ਪਾਬੰਦੀਆਂ ਤੋਂ ਛੋਟ ਮਿਲਣ ਲੱਗੀ ਹੈ। ਦੱਸ ਦੇਈਏ ਕਿ ਚੰਡੀਗੜ੍ਹ ਵਿਚ ਪ੍ਰਸ਼ਾਸਨ ਨੇ ਕੋਰੋਨਾ ਪਾਬੰਦੀਆਂ ਵਿਚ ਢਿੱਲ ਦੇਣ ਦਾ ਐਲਾਨ ਕੀਤਾ ਹੈ। ਹਾਲਾਂਕਿ ਇਹ ਛੋਟContinue Reading






























