Home (Page 116)

ਲੁਧਿਆਣਾ, ਮੀਡੀਆ ਬਿਊਰੋ: ਜੁਡੀਸ਼ੀਅਲ ਮੈਜਿਸਟ੍ਰੇਟ ਹਰਸਿਮਰਨਜੀਤ ਕੌਰ ਦੀ ਅਦਾਲਤ ਦੇ ਸਖ਼ਤ ਰੁਖ਼ ਤੋਂ ਬਾਅਦ ਪੁਲਿਸ ਨੇ ਆਖਰਕਾਰ ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਭਗੌੜਾ ਐਲਾਨਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜੇਕਰ ਵਿਧਾਇਕ ਬੈਂਸ ਨੇ 30 ਦਿਨਾਂ ਦੇ ਅੰਦਰ ਗ੍ਰਿਫ਼ਤਾਰੀ ਨਾ ਕੀਤੀ ਤਾਂ ਉਨ੍ਹਾਂ ਨੂੰContinue Reading

ਲੁਧਿਆਣਾ, ਮੀਡੀਆ ਬਿਊਰੋ: ਲੁਧਿਆਣਾ ਵਿਚ ਪਿਛਲੇ ਦੋ ਹਫ਼ਤਿਆਂ ਤੋਂ ਬੱਦਲ ਛਾਏ ਹੋਏ ਸਨ ਤੇ ਸੂਰਜ ਗਾਇਬ ਸੀ। ਜਿਸ ਕਾਰਨ ਲੋਕਾਂ ਨੂੰ ਕੜਾਕੇ ਦੀ ਠੰਡ ਦਾ ਸਾਹਮਣਾ ਕਰਨਾ ਪਿਆ ਪਰ ਸ਼ੁੱਕਰਵਾਰ ਦੀ ਸਵੇਰ ਨੇ ਠੰਡ ਤੋਂ ਕੁਝ ਰਾਹਤ ਦਿੱਤੀ। ਸਵੇਰੇ ਧੁੱਪ ਨਿਕਲ ਰਹੀ ਸੀ। ਕਈ ਦਿਨਾਂ ਬਾਅਦ ਸੂਰਜ ਚੜ੍ਹਿਆ ਦੇਖ ਕੇContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਕਾਂਗਰਸ ਟਿਕਟਾਂ ਦੀ ਵੰਡ ਤੋਂ ਬਾਅਦ ਵਿਵਾਦ ਵਧਦਾ ਜਾ ਰਿਹਾ ਹੈ। ਅੱਧੀ ਦਰਜ਼ਨ ਤੋਂ ਵੱਧ ਸੀਟਾਂ ’ਤੇ ਕਾਂਗਰਸੀ ਮੰਤਰੀ ਤੇ ਆਗੂ ਆਪਣੇ ਹੀ ਉਮੀਦਵਾਰਾਂ ਦੇ ਖ਼ਿਲਾਫ਼ ਹੋ ਗਏ ਹਨ। ਪੁੱਤਰਾਂ ਲਈ ਟਿਕਟਾਂ ਦੀ ਮੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਈਡੀ ਨੇ ਮੁੱਖ ਮੰਤਰੀ ਚਰਨਜੀਤContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਭਾਰਤੀ ਜਨਤਾ ਪਾਰਟੀ, ਪੰਜਾਬ ਲੋਕ ਕਾਂਗਰਸ (ਪੀਐੱਲਸੀ) ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਗਠਜੋਡ਼ ਤੋਂ ਲੋਕ ਇਨਸਾਫ਼ ਪਾਰਟੀ (ਲਿਪ) ਆਊਟ ਹੋ ਗਈ ਹੈ। ਦੇਰ ਸ਼ਾਮ ਤਕ ਗਠਜੋਡ਼ ’ਚ ਲਿਪ ਦੇ ਬਣੇ ਰਹਿਣ ’ਤੇ ਮੰਥਨ ਚੱਲਦਾ ਰਿਹਾ ਪਰ ਸੀਟਾਂ ’ਤੇ ਆਖ਼ਰ ਗੱਲ ਨਹੀਂ ਬਣੀ। ਉੱਥੇ ਗਠਜੋਡ਼ ’ਚ ਸੀਟਾਂ ਦੀContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਬਟਾਲਾ ਹਾਟ ਸੀਟ ਮਾਝੇ ਦੀ ਸਿਆਸਤ ‘ਚ ਬਣੀ ਹੋਈ ਹੈ, ਕਿਉਂਕਿ ਇਸ ਸੀਟ ‘ਤੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਆਪਣੀ ਦਾਅਵੇਦਾਰੀ ਜਤਾ ਰਹੇ ਹਨ, ਉਥੇ ਹੀ ਪਾਰਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅਸ਼ਵਨੀ ਸੇਖੜੀ ਨੂੰ ਥਾਪੜਾ ਦੇ ਕੇ ਕੇ ਉਨ੍ਹਾਂ ਦੇ ਸਮਰਥਨ ‘ਚ ਰੈਲੀContinue Reading

ਲੁਧਿਆਣਾ, ਮੀਡੀਆ ਬਿਊਰੋ: ਇੰਟਰਨੈੱਟ ਮੀਡੀਆ ਜਿੱਥੇ ਲੋਕਾਂ ਨੂੰ ਸੂਚਨਾ ਤੇ ਜਾਣਕਾਰੀ ਦੇਣ ਦਾ ਇਕ ਮਹੱਤਵਪੂਰਨ ਪਲੇਟਫਾਰਮ ਹੈ, ਉੱਥੇ ਹੁਣ ਇਸ ਦੀ ਦੁਰਵਰਤੋਂ ਹੋ ਰਹੀ ਹੈ। ਇਸ ਦੀ ਮਦਦ ਨਾਲ ਲੋਕਾਂ ਨੂੰ ਬਲੈਕਮੇਲ ਵੀ ਕੀਤਾ ਜਾ ਰਿਹਾ ਹੈ। ਇਹ ਗੱਲ ਕੈਬਨਿਟ ਮੰਤਰੀ ਤੇ ਲੁਧਿਆਣਾ ਪੱਛਮੀ ਤੋਂ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣContinue Reading

ਸ੍ਰੀ ਮਾਛੀਵਾੜਾ ਸਾਹਿਬ, ਮੀਡੀਆ ਬਿਊਰੋ: ਅੱਜ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਮਧਾਰੀ ਸੰਪਰਦਾ ਦਾ ਪ੍ਰਮੁੱਖ ਕੇਂਦਰ ਸ੍ਰੀ ਭੈਣੀ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ ਜਿਨ੍ਹਾਂ ਨਾਲ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਵੀ ਮੌਜੂਦ ਸਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਥੇ ਨਾਮਧਾਰੀ ਮੁਖੀ ਸਤਿਗੁਰੂ ਉਦੇ ਸਿੰਘ ਨਾਲ ਮੁਲਾਕਾਤContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਕੈਬਨਿਟ ਮੰਤਰੀ ਡਾ ਰਾਜ ਕੁਮਾਰ ਵੇਰਕਾ ਨੇ ਭਾਰਤੀ ਜਨਤਾ ਪਾਰਟੀ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਪਰ ਸੂਬੇ ਸਣੇ ਦੇਸ਼ ਭਰ ਦੇ ਦਲਿਤਾਂ ਨੂੰ ਦਬਾਉਣ ਦੀ ਸੋਚ ਤਹਿਤ ਭਾਰਤ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਗਲਤ ਪ੍ਰਚਾਰ ਕਰਨ ਅਤੇContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਲਈ ਬਣਾਏ ਗਏ ਕਮਿਸ਼ਨ ਦੇ ਮੁਖੀ ਜਸਟਿਸ ਰਣਜੀਤ ਸਿੰਘ ਨੇ ਬੁੱਧਵਾਰ ਨੂੰ ਆਪਣੀ ਕਿਤਾਬ ਰਿਲੀਜ਼ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਲਈ ਡੇਰਾ ਪ੍ਰੇਮੀ ਜ਼ਿੰਮੇਵਾਰ ਹਨ, ਜਦਕਿ ਕੋਟਕਪੂਰਾContinue Reading

ਲੁਧਿਆਣਾ, ਮੀਡੀਆ ਬਿਊਰੋ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬੁੱਧਵਾਰ ਨੂੰ ਕੋਰੋਨਾ ਪਾਜ਼ੇਟਿਵ ਪਾਏ ਗਏ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਲੁਧਿਆਣਾ ਦੇ ਡੀਐਮਸੀ ਹੀਰੋ ਹਾਰਟ ਚੈੱਕਅਪ ਲਈ ਪੁੱਜੇ ਸਨ। ਦੱਸਿਆ ਜਾ ਰਿਹਾ ਹੈ ਕਿ ਬੱਦਲ ‘ਚ ਕੋਰੋਨਾ ਇਨਫੈਕਸ਼ਨ ਦੇ ਲੱਛਣ ਸਨ। ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨContinue Reading