Home (Page 117)

ਲੁਧਿਆਣਾ, ਮੀਡੀਆ ਬਿਊਰੋ: ਆਮ ਆਦਮੀ ਪਾਰਟੀ ਨੇ ਜਿਉਂ ਹੀ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ, ਉਹ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਗਏ। ਵਿਰੋਧੀਆਂ ਨੇ ਭਗਵੰਤ ਮਾਨ ਦੀਆਂ ਪੁਰਾਣੀਆਂ ਵੀਡੀਓ ਇੰਟਰਨੈੱਟ ਮੀਡੀਆ ‘ਚ ਵਾਇਰਲ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਅਕਾਲੀ ਦਲ, ਕਾਂਗਰਸ ਤੇ ਭਾਰਤੀ ਜਨਤਾ ਪਾਰਟੀ ਦੇ ਸਮਰਥਕ ਵੱਖ-ਵੱਖContinue Reading

ਨਵੀਂ ਦਿੱਲੀ, ਮੀਡੀਆ ਬਿਊਰੋ: ਕੋਰੋਨਾ ਦੀ ਲਾਗ ਕਾਰਨ ਚੋਣ ਕਮਿਸ਼ਨ ਨੇ ਪੰਜ ਸੂਬਿਆਂ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਰੈਲੀਆਂ ਤੇ ਰੋਡ ਸ਼ੋਅ ‘ਤੇ ਪਾਬੰਦੀ ਲਗਾ ਦਿੱਤੀ ਹੈ। ਅਜਿਹੇ ‘ਚ ਭਾਜਪਾ ਨੇ ਚੋਣ ਪ੍ਰਚਾਰ ਲਈ ਨਵੀਂ ਰਣਨੀਤੀ ਤਿਆਰ ਕੀਤੀ ਹੈ। ਪਾਰਟੀ ਸੂਤਰਾਂ ਨੇ ਦੱਸਿਆ ਕਿ ਭਾਜਪਾ ਚੋਣ ਰਾਜਾਂ ਵਿੱਚ ਡਿਜੀਟਲContinue Reading

ਨਵੀਂ ਦਿੱਲੀ, ਮੀਡੀਆ ਬਿਊਰੋ: ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ 16 ਜਨਵਰੀ ਨੂੰ ਤਖ਼ਤ ਸ੍ਰੀ ਹਰਿਮੰਦਰ ਜੀ ਸਾਹਿਬ ਪਟਨਾ ਵਿਖੇ ‘ਪ੍ਰਕਾਸ਼ ਪੁਰਬ’ ’ਚ ਸ਼ਾਮਿਲ ਹੋਣ ਲਈ ਗਏ ਸਿੱਖ ਸਰਧਾਲੂਆਂ ’ਤੇ ਪਥਰਾਅ ਸਬੰਧੀ ਮੀਡੀਆ ਰਿਪੋਰਟਾਂ ਦਾ ਨੋਟਿਸ ਲਿਆ ਹੈ। ਇਨ੍ਹਾਂ ਮੀਡੀਆ ਰਿਪੋਰਟਾਂ ’ਚ ਦੱਸਿਆ ਗਿਆ ਹੈ ਕਿContinue Reading

ਨਵੀਂ ਦਿੱਲੀ, ਮੀਡੀਆ ਬਿਊਰੋ: ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ’ਚ ਸੁਰੱਖਿਆ ਸਥਿਤੀ ਦੀ ਸਮੀਖਿਆ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਸੂਬਾ ਦੇ ਭਾਜਪਾ ਦੇ ਕਈ ਅਹਿਮ ਨੇਤਾਵਾਂ ਨੂੰ ਕੇਂਦਰੀ ਸੁਰੱਖਿਆ ਮੁਹੱਈਆ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਸੂਤਰਾਂ ਮੁਤਾਬਕ ਚੋਣ ਪ੍ਰਚਾਰ ਦੌਰਾਨ ਕੁਝ ਕੇਂਦਰੀ ਮੰਤਰੀਆਂ ਤੇ ਭਾਜਪਾ ਨੇਤਾਵਾਂ ਦਾ ਸੁਰੱਖਿਆ ਘੇਰਾContinue Reading

ਅੰਮ੍ਰਿਤਸਰ, ਮੀਡੀਆ ਬਿਊਰੋ: ਦੁਨੀਆ ਭਰ ’ਚ ਫੈਲੀ ਕੋਰੋਨਾ ਮਹਾਮਾਰੀ ਬਿਮਾਰੀ ਕਾਰਨ ਜਿੱਥੇ ਰੋਜ਼ਾਨਾ ਸੈਂਕਡ਼ੇ ਲੋਕ ਆਪਣੀਆਂ ਜਾਨਾਂ ਗੁਆ ਰਹੇ ਹਨ ਤੇ ਲੱਖਾਂ ਲੋਕ ਹਸਪਤਾਲਾਂ ’ਚ ਜ਼ੇਰੇ ਇਲਾਜ ਹਨ, ਉਥੇ ਹੀ ਭਾਰਤ-ਪਾਕਿ ਸਰਹੱਦ ’ਤੇ ਹੁੰਦੀ ਝੰਡੇ ਦੀ ਰਸਮ ਰੀਟ੍ਰੀਟ ਮੌਕੇ ਅਟਾਰੀ ਸਰਹੱਦ ’ਤੇ ਕੋਰੋਨਾ ਦੀ ਬਰੇਕ ਲੱਗੀ ਹੋਈ ਹੈ। ਉਧਰ ਦੂਸਰੇContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਆਪਣੇ ਇਕ ਹੁਕਮ ’ਚ ਸਾਫ਼ ਕੀਤਾ ਕਿ ਵਿਆਹਿਆ ਹੋਣ ਦੇ ਬਾਵਜੂਦ ਲਿਵ ਇਨ ਰਿਲੇਸ਼ਨ ’ਚ ਸੁਰੱਖਿਆ ਲਈ ਪਟੀਸ਼ਨ ਦਾਖ਼ਲ ਕਰਦੇ ਸਮੇਂ ਹੁਣ ਆਪਣੀ ਚੱਲ-ਅਚੱਲ ਜਾਇਦਾਦ ਦਾ ਵੇਰਵਾ ਦੇਣਾ ਲਾਜ਼ਮੀ ਹੋਵੇਗਾ। ਨਾਲ ਹੀ ਇਹ ਵੀ ਦੱਸਣਾ ਹੋਵੇਗਾ ਕਿ ਪਹਿਲੀ ਪਤਨੀ ਤੇ ਬੱਚਿਆਂContinue Reading

ਨਵੀਂ ਦਿੱਲੀ, ਮੀਡੀਆ ਬਿਊਰੋ: ਉੱਤਰੀ ਭਾਰਤ ਇਨ੍ਹੀਂ ਦਿਨੀਂ ਸੀਤ ਲਹਿਰ ਦੀ ਲਪੇਟ ‘ਚ ਹੈ। ਪਿਛਲੇ ਕੁਝ ਦਿਨਾਂ ਤੋਂ ਪੰਜਾਬ, ਹਰਿਆਣਾ ਤੇ ਯੂਪੀ ਦੇ ਕਈ ਇਲਾਕਿਆਂ ‘ਚ ਠੰਢ ਵਧ ਗਈ ਹੈ। ਮੌਸਮ ਵਿਗਿਆਨੀਆਂ ਅਨੁਸਾਰ ਅਗਲੇ ਕੁਝ ਦਿਨਾਂ ਤਕ ਠੰਢ ਘਟਣ ਦੀ ਸੰਭਾਵਨਾ ਹੈ। ਉੱਤਰੀ ਭਾਰਤ ਦੇ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ 2017 ‘ਚ ਕੈਪਟਨ ਅਮਰਿੰਦਰ ਸਿੰਘ ਖਿਲਾਫ਼ ਚੋਣ ਲੜਨ ਵਾਲੇ ਸਾਬਕਾ ਫੌਜ ਮੁਖੀ ਜਨਰਲ ਜੇਜੇ ਸਿੰਘ ਮੰਗਲਵਾਰ ਨੂੰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਦੇ ਨਾਲ ਹੀ ਕਈ ਹੋਰ ਆਗੂ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਕਈ ਹੋਰ ਆਗੂContinue Reading

ਬਠਿੰਡਾ, ਮੀਡੀਆ ਬਿਊਰੋ: ਸੰਗਤ ਮੰਡੀ ’ਚ ਡੂਮਵਾਲੀ ’ਤੇ ਲਾਏ ਇੰਟਰਸਟੇਟ ਨਾਕੇ ’ਤੇ ਪੁਲਿਸ ਦੀ ਟੀਮ ਵੱਲੋਂ ਕੀਤੀ ਗਈ ਨਾਕਾਬੰਦੀ ਦੌਰਾਨ ਤਿੰਨ ਗੱਡੀਆਂ ’ਚੋਂ ਤਲਾਸ਼ੀ ਦੌਰਾਨ 11 ਲੱਖ 14 ਹਜ਼ਾਰ 500 ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਉਕਤ ਨਕਦੀ ਕਬਜ਼ੇ ’ਚ ਲੈ ਕੇ ਏਆਰਓ ਦੇ ਹਵਾਲੇ ਕਰ ਦਿੱਤੀContinue Reading

ਲੁਧਿਆਣਾ, ਮੀਡੀਆ ਬਿਊਰੋ: ਸੋਮਵਾਰ ਸ਼ਾਮ ਨੂੰ ਕੋਹਾੜਾ-ਲੱਖੋਵਾਲ ਰੋਡ ‘ਤੇ ਇਕ ਤੇਜ਼ ਰਫ਼ਤਾਰ ਮਿੰਨੀ ਬੱਸ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਭਿਆਨਕ ਹਾਦਸੇ ਦੇ ਦੌਰਾਨ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਤਿੰਨੋਂ ਮਜ਼ਦੂਰ ਮੋਟਰਸਾਈਕਲ ‘ਤੇ ਸਵਾਰ ਹੋ ਕੇ ਪੈਟਰੋਲ ਪੁਆਉਣ ਲਈ ਪੰਪ ਤੇ ਜਾContinue Reading