Home (Page 118)

ਨਵੀਂ ਦਿੱਲੀ, ਮੀਡੀਆ ਬਿਊਰੋ: ਰਾਸ਼ਟਰੀ ਰਾਜਧਾਨੀ ਦਿੱਲੀ ਸਮੇਤ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਕੜਾਕੇ ਦੀ ਠੰਢ ਪੈ ਰਹੀ ਹੈ। ਪਹਾੜਾਂ ਵਿੱਚ ਬਰਫ਼ਬਾਰੀ ਜਾਰੀ ਹੈ। ਇਸ ਦੌਰਾਨ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਭਾਰਤੀ ਮੌਸਮ ਵਿਭਾਗ (ਆਈਐੱਮਡੀ) ਨੇ ਸੋਮਵਾਰ ਨੂੰ ਤਾਮਿਲਨਾਡੂ ਦੇ ਤੱਟਵਰਤੀ ਖੇਤਰਾਂ ਵਿੱਚContinue Reading

ਬਟਾਲਾ, ਮੀਡੀਆ ਬਿਊਰੋ: ਬਟਾਲਾ ਦੇ ਨਜ਼ਦੀਕੀ ਪਿੰਡ ਦਾਬਾਂਵਾਲਾ ਕਲਾ ਚ ਬੀਤੀ ਦੇਰ ਰਾਤ ਇਕ ਬਜ਼ੁਰਗ ਦਾ ਚੋਰੀ ਕਰਨ ਚੋਰਾਂ ਨੇ ਤੇਜ਼ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ ।ਮ੍ਰਿਤਕ ਬਜ਼ੁਰਗ ਦੀ ਪਛਾਣ ਜਗਤਾਰ ਚੰਦ (56) ਪੁੱਤਰ ਗਿਆਨ ਚੰਦ ਵਾਸੀ ਦਾਬਾਂਵਾਲਾ ਕਲਾਂ ਵਜੋਂ ਹੋਈ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਘਣੀਏContinue Reading

ਮੋਹਾਲੀ, ਮੀਡੀਆ ਬਿਊਰੋ: ਨਸ਼ਾ ਤਸਕਰਾਂ ਦੀ ਹਮਾਇਤ ਦੇ ਦੋਸ਼ਾਂ ‘ਚ ਘਿਰੇ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਦੁਬਾਰਾ ਪੜਤਾਲੀਆ ਟੀਮ ਅੱਗੇ ਪੇਸ਼ ਹੋਏ। ਪਤਾ ਚੱਲਿਆ ਹੈ ਕਿ ਉਨ੍ਹਾਂ ਤੋਂ ਲੰਬੀ ਜਾਂਚ-ਪੜਤਾਲ ਕੀਤੀ ਗਈ ਹੈ ਜਿਸ ਬਾਰੇ ਹਾਲੇ ਉੱਘ-ਸੁੱਘ ਤਾਂ ਨਹੀਂ ਪਰ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਤੀਜੀContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਚੰਡੀਗੜ੍ਹ ਕਾਂਗਰਸ ‘ਚ ਹੰਗਾਮਾ ਮਚ ਗਿਆ ਹੈ। ਕਾਂਗਰਸ ਭਵਨ ‘ਚ ਕਿਸੇ ਅਣਪਛਾਤੇ ਵਿਅਕਤੀ ਨੇ ਸੀਨੀਅਰ ਆਗੂਆਂ ਦੀਆਂ ਤਸਵੀਰਾਂ ‘ਤੇ ਜੁੱਤੀਆਂ ਦਾ ਹਾਰ ਪਾ ਦਿੱਤਾ। ਕਾਂਗਰਸੀ ਆਗੂ ਇਸ ਵਿਅਕਤੀ ਦੀ ਭਾਲ ਕਰ ਰਹੇ ਹਨ। ਕਾਂਗਰਸੀ ਆਗੂਆਂ ਨੇ ਸੰਭਾਵਨਾ ਜਤਾਈ ਹੈ ਕਿ ਇਹ ਕਿਸੇContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਸੀਨੀਅਰ ਕਾਂਗਰਸੀ ਆਗੂ ਤੇ ਗੜ੍ਹਸ਼ੰਕਰ ਤੋਂ ਦੋ ਵਾਰ ਐਮ.ਐਲ.ਏ ਰਹੇ, ਲਵ ਕੁਮਾਰ ਗੋਲਡੀ ਅੱਜ ਆਪਣੇ ਸੈਂਕੜੇ ਸਮਰਥਕਾਂ, ਜਿਨ੍ਹਾਂ ਚ ਸਰਪੰਚ, ਨਗਰ ਕੌਂਸਲ ਅਤੇ ਬਲਾਕ ਸਮਿਤੀਆਂ ਦੇ ਮੈਂਬਰ ਵੀ ਸ਼ਾਮਲ ਸਨ, ਸਣੇ ਪੰਜਾਬ ਲੋਕ ਕਾਂਗਰਸ ‘ਚ ਸ਼ਾਮਲ ਹੋ ਗਏ। ਪਾਰਟੀ ‘ਚ ਸ਼ਾਮਲ ਹੋਣ ਮੌਕੇ ਗੋਲਡੀ ਨੇ ਕਿਹਾ ਕਿContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਕੈਬਨਿਟ ਮੰਤਰੀ ਰਾਣਾ ਗੁਰਜੀਤ ਦੇ ਪੁੱਤਰ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਵੀ ਬਗ਼ਾਵਤ ਕਰ ਦਿੱਤੀ ਹੈ। ਉਨ੍ਹਾਂ ਸੁਲਤਾਨਪੁਰ ਲੋਧੀ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਸ਼ਨਿਚਰਵਾਰ ਨੂੰ ਕਾਂਗਰਸ ਵੱਲੋਂ 86 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕੀਤੀ ਗਈ ਸੀ ਜਿਸ ਤੋਂContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਦੀਆਂ ਸਿਆਸੀ ਪਾਰਟੀਆਂ ਨੇ ਚੋਣ ਕਮਿਸ਼ਨ ’ਤੇ ਵੋਟਾਂ ਦੀ ਤਰੀਕ 14 ਫਰਵਰੀ ਨੂੰ ਅੱਗੇ ਵਧਾਉਣ ਨੂੰ ਲੈ ਕੇ ਦਬਾਅ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਸੀਐੱਮ ਚਰਨਜੀਤ ਸਿੰਘ ਚੰਨੀ ਤੋਂ ਬਾਅਦ ਹੁਣ ਭਾਰਤੀ ਜਨਤਾ ਪਾਰਟੀ, ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਚੋਣ ਕਮਿਸ਼ਨ ਨੂੰContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਲੋਕ ਕਾਂਗਰਸ ਨੇ 16 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸੂਬੇ ਅੰਦਰ ਚੋਣਾਂ ਅੱਗੇ ਪਾਏ ਜਾਣ ਦੀ ਮੰਗ ਦਾ ਸਮਰਥਨ ਕੀਤਾ ਹੈ। ਪੰਜਾਬ ਵਿਧਾਨ ਸਭਾ ਚੋਣਾਂ 14 ਫਰਵਰੀ ਨੂੰ ਹੋਣੀਆਂ ਤੈਅ ਹੋਈਆਂ ਹਨ। ਲੇਕਿਨ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬContinue Reading

ਫਿਰੋਜ਼ਪੁਰ, ਮੀਡੀਆ ਬਿਊਰੋ: ਪਿੰਡ ਫੱਤੂਵਾਲਾ ਵਿਖੇ ਨਸ਼ੇ ਦੇ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਿਸ ’ਤੇ ਪਿੰਡ ਵਾਸੀਆਂ ਨੇ ਹਮਲਾ ਕਰ ਦਿੱਤਾ। ਲਗਪਗ ਦੋ ਦਰਜਨ ਦੇ ਕਰੀਬ ਹਮਲਾਵਰਾਂ ਨੇ ਨਾ ਸਿਰਫ਼ ਪੁਲਿਸ ਦੀ ਗੱਡੀ ਦੀ ਭੰਨਤੋੜ ਕੀਤੀ ਸਗੋਂ ਪੁਲਿਸ ਨਾਲ ਕੁੱਟਮਾਰ ਕਰਦਿਆਂ ਗ੍ਰਿਫ਼ਤਾਰ ਕੀਤੇ ਗਏ ਸਮੱਗਲਰ ਨੂੰ ਵੀ ਛੁਡਵਾ ਲਿਆ। ਹਮਲਾਵਰਾਂContinue Reading

ਜਲੰਧਰ, ਮੀਡੀਆ ਬਿਊਰੋ: ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾ ਕੇ ਵਾਪਸ ਆ ਰਹੇ ਸਿੱਖ ਸ਼ਰਧਾਲੂਆਂ ’ਤੇ ਇੱਟਾਂ-ਪੱਥਰਾਂ ਨਾਲ ਹਮਲੇ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਬਿਹਾਰ ਦੇ ਆਰਾ-ਸਾਸਾਰਾਮ ਰਸਤੇ ’ਤੇ ਚਰਪੋਖਰੀ ਨੇੜੇ ਦੀ ਹੈ। ਪੱਥਰਬਾਜ਼ੀ ’ਚ ਅੱਧੀ ਦਰਜ਼ਨ ਤੋਂ ਵੱਧ ਲੋਕਾਂContinue Reading