Home (Page 119)

ਚੰਡੀਗੜ੍ਹ, ਮੀਡੀਆ ਬਿਊਰੋ: ਲੰਬੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਨੂੰ ਵਿਚਾਰਦਿਆਂ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਨੇ ਈ.ਸੀ.ਆਈ. ਵੱਲੋਂ ਅਧਿਕਾਰਤ ਮੀਡੀਆ ਕਰਮੀਆਂ ਨੂੰ ਵੀ ਪੋਸਟਲ ਬੈਲਟ ਸਹੂਲਤ ਦੀ ਵਰਤੋਂ ਕਰਕੇ ਆਪਣੀ ਵੋਟ ਪਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਕਮਿਸ਼ਨ ਨੇ 80 ਸਾਲ ਅਤੇ ਇਸ ਤੋਂ ਵੱਧ ਉਮਰContinue Reading

ਜਲੰਧਰ, ਮੀਡੀਆ ਬਿਊਰੋ: ਵਿਧਾਨ ਸਭਾ ਚੋਣਾਂ ‘ਚ ਬਹੁਤੇ ਮੌਜੂਦਾ ਵਿਧਾਇਕਾਂ ਨੂੰ ਮੁੜ ਟਿਕਟਾਂ ਦੇਣੀਆਂ ਤੇ ਰਵਾਇਤ ਦੇ ਉਲਟ ਨਾਮਜ਼ਦਗੀਆਂ ਸ਼ੁਰੂ ਹੋਣ ਤੋਂ ਪਹਿਲਾਂ ਉਮੀਦਵਾਰਾਂ ਦੀ ਸੂਚੀ ਜਾਰੀ ਕਰਨਾ ਕਾਂਗਰਸ ਦੀ ਡੈਮੇਜ ਕੰਟਰੋਲ ਨੀਤੀ ਦਾ ਹਿੱਸਾ ਜਾਪਦਾ ਹੈ। ਕੈਪਟਨ ਅਮਰਿੰਦਰ ਸਿੰਘ ਦੇ ਭਾਜਪਾ ਨਾਲ ਨੇੜਲੇ ਸਬੰਧਾਂ ਕਾਰਨ ਕਾਂਗਰਸ ਹਾਈਕਮਾਂਡ ਨੂੰ ਇਹContinue Reading

ਨਵੀਂ ਦਿੱਲੀ, ਮੀਡੀਆ ਬਿਊਰੋ: ਕੋਰੋਨਾ ਮਹਾਮਾਰੀ ਦੇ ਵਿਚਕਾਰ ਵਿਸ਼ਵ ਬੈਂਕ ਦੇ ਸਿੱਖਿਆ ਨਿਰਦੇਸ਼ਕ ਨੇ ਕਿਹਾ ਕਿ ਸਕੂਲਾਂ ਦੇ ਮੁੜ ਖੁੱਲ੍ਹਣ ਤੋਂ ਪਹਿਲਾਂ ਬੱਚਿਆਂ ਨੂੰ ਟੀਕਾਕਰਨ ਦੀ ਉਡੀਕ ਕਰਨ ਦਾ ਕੋਈ ਮਤਲਬ ਨਹੀਂ ਹੈ ਤੇ ਇਸ ਪਿੱਛੇ ਕੋਈ ਵਿਗਿਆਨ ਨਹੀਂ ਹੈ। ਕੋਵਿਡ ਕਾਰਨ ਬੱਚਿਆਂ ਲਈ ਸਿਹਤ ਦਾ ਖਤਰਾ ਘੱਟ ਹੈ ਪਰContinue Reading

ਅੰਮ੍ਰਿਤਸਰ, ਮੀਡੀਆ ਬਿਊਰੋ: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGPC) ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ (Baljeet Singh Daduwal) ਨੇ ਮੀਡੀਆ ਨੂੰ ਇਕ ਪ੍ਰੈਸ ਨੋਟ ਜਾਰੀ ਕਰ ਕੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੂੰ ਨੇਕ ਸਲਾਹ ਦਿੰਦਿਆਂ ਕਿਹਾ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਵਿੱਚ ਕੇਜਰੀਵਾਲ ਸਰਕਾਰ ਰੁਕਾਵਟ ਨਾ ਬਣੇ।Continue Reading

ਜਲੰਧਰ, ਮੀਡੀਆ ਬਿਊਰੋ: ਪਿਛਲੇ ਹਫ਼ਤੇ ਦੀ ਤਰ੍ਹਾਂ ਇਸ ਐਤਵਾਰ ਵੀ ਦਿਨ ਭਰ ਆਸਮਾਨ ਵਿਚ ਬੱਦਲਵਾਈ ਰਹੇਗੀ। ਜਿਸ ਕਾਰਨ ਠੰਢ ਦਾ ਪ੍ਰਕੋਪ ਵੀ ਵਧੇਗਾ। ਪਿਛਲੇ ਹਫਤੇ ਠੰਡ ਦੇ ਕਹਿਰ ਦਾ ਸਾਹਮਣਾ ਕਰਨ ਤੋਂ ਬਾਅਦ ਹਫਤੇ ਦੇ ਅਖੀਰ ‘ਚ ਵੀ ਠੰਢ ਦਾ ਪ੍ਰਕੋਪ ਘੱਟ ਨਹੀਂ ਹੋਇਆ। ਦੋ ਐਤਵਾਰ ਨੂੰ ਵੀ ਇਹੀ ਸਥਿਤੀContinue Reading

ਚੰਡੀਗੜ, ਮੀਡੀਆ ਬਿਊਰੋ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਨੂੰ ਗੰਭੀਰਤਾ ਨਾਲ ਲਏ ਜਾਣ ਦੀ ਮੰਗ ਕਰਦਿਆਂ ਪੰਜਾਬ ਸਰਕਾਰ ਖਾਸ ਕਰਕੇ ਸੂਬੇ ਦੇ ਮਾਣਯੋਗ ਰਾਜਪਾਲ ਕੋਲੋਂ ਮੰਗ ਕੀਤੀ ਹੈ ਕਿ ਕੋਰੋਨਾ ਦੇ ਪਿਛਲੇ ਹਮਲਿਆਂ ਤੋਂ ਸਬਕ ਸਿਖਦੇ ਹੋਏ ਪੰਜਾਬ ਦੀਆਂ ਸਰਕਾਰੀ ਸਿਹਤ ਸੇਵਾਵਾਂ ’ਚContinue Reading

ਚੰਡੀਗੜ, ਮੀਡੀਆ ਬਿਊਰੋ: ਆਮ ਆਦਮੀ ਪਾਰਟੀ (ਆਪ) ਵੱਲੋਂ ਪੰਜਾਬ ਦਾ ਮੁੱਖ ਮੰਤਰੀ ਚਿਹਰਾ ਚੁਣਨ ਲਈ ਜਾਰੀ ਕੀਤੇ ਗਏ ਨੰਬਰ ‘70748 70748’ ’ਤੇ 48 ਘੰਟਿਆਂ ਵਿੱਚ 11.5 ਲੱਖ ਤੋਂ ਜ਼ਿਆਦਾ ਲੋਕਾਂ ਨੇ ਆਪਣੀ ਪ੍ਰਤੀਕਿਰਿਆ ਦਰਜ ਕਰਵਾਈ ਹੈ। ਸ਼ਨੀਵਾਰ ਨੂੰ ‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾContinue Reading

ਮੋਗਾ, ਮੀਡੀਆ ਬਿਊਰੋ: ਕਾਂਗਰਸ ਨੇ ਫਿਲਮ ਅਭਿਨੇਤਾ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਸੱਚਰ ਨੂੰ ਮੋਗਾ ਤੋਂ ਪਾਰਟੀ ਉਮੀਦਵਾਰ ਬਣਾਇਆ ਹੈ। ਪਾਰਟੀ ਨੇ ਇੱਥੋਂ ਵਰਤਮਾਨ ਵਿਧਾਇਕ ਕਾਂਗਰਸ ਸਾਂਸਦ ਰਵਨੀਤ ਸਿੰਘ ਬਿੱਟੂ ਤੇ ਸਾਬਕਾ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਦੇ ਭਾਰੀ ਵਿਰੋਧ ਨੂੰ ਨਕਾਰਦੇ ਹੋਏ ਉਨ੍ਹਾਂ ਨੂੰ ਉਮੀਦਵਾਰ ਬਣਾਇਆ ਹੈ। ਮਾਲਵਿਕਾ ਸੂਦContinue Reading

ਕਪੂਰਥਲਾ, ਮੀਡੀਆ ਬਿਊਰੋ: ਈਡੀ ਦੀ ਗ੍ਰਿਫ਼ਤ ’ਚ ਫਸੇ ਸੁਖਪਾਲ ਸਿੰਘ ਖਹਿਰਾ ਨੂੰ ਕਾਂਗਰਸ ਨੇ ਵਿਧਾਨ ਸਭਾ ਹਲਕਾ ਭੁਲੱਥ ਤੋਂ ਉਮੀਦਵਾਰ ਐਲਾਨ ਕੀਤਾ ਹੈ। ਖਹਿਰਾ ਭਾਵੇਂ ਜੇਲ੍ਹ ’ਚ ਬੈਠੇ ਹਨ, ਪਰ ਉਹ ਵਿਧਾਨ ਸਭਾ ਚੋਣਾਂ ਲੜਨਗੇ। ਸ਼੍ਰ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਤੋਂ ਬਾਅਦ ਸੁਖਪਾਲ ਸਿੰਘ ਖਹਿਰਾ ਸ਼ਾਇਦContinue Reading

ਚੰਡੀਗੜ, ਮੀਡੀਆ ਬਿਊਰੋ: ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ ਦੇ ਐਲਾਨ ਹੋਣ ਉਪਰੰਤ ਸੂਬੇ ਵਿੱਚ ਲਾਗੂ ਹੋਏ ਆਦਰਸ਼ ਚੋਣ ਜ਼ਾਬਤੇ ਦੌਰਾਨ ਮਿਤੀ 14 ਜਨਵਰੀ 2022 ਤਕ ਕੁਲ 40.31 ਕਰੋੜ ਦੀਆਂ ਵਸਤਾਂ ਅਤੇ ਨਗਦੀ ਜ਼ਬਤ ਕੀਤੀ ਗਈ ਹੈ। ਮੁੱਖ ਚੋਣ ਅਫਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਸੂਬੇ ਵਿੱਚContinue Reading