Home (Page 120)

ਲੁਧਿਆਣਾ,ਮੀਡੀਆ ਬਿਊਰੋ: ਜੇਕਰ ਤੁਸੀਂ ਕੋਵਿਡ ਵੈਕਸੀਨ ਦੀ ਖ਼ੁਰਾਕ ਨਹੀਂ ਲਈ ਹੈ ਤਾਂ ਰੇਲ ਰਾਹੀਂ ਯਾਤਰਾ ਕਰਨ ਦੇ ਯੋਗ ਨਹੀਂ ਹੋ। ਰੇਲਵੇ ਨੇ ਯਾਤਰੀਆਂਂ ਲਈ ਨਵੇਂਂ ਨਿਯਮ ਸਪੱਸ਼ਟ ਕੀਤੇ ਹਨ। ਇਸ ਸਬੰਧੀ ਫਿਰੋਜ਼ਪੁਰ ਰੇਲਵੇ ਡਵੀਜ਼ਨ ਨੇ ਸਾਰੇ ਰੇਲਵੇ ਸਟੇਸ਼ਨਾਂ ਨੂੰ ਹੁਕਮ ਜਾਰੀ ਕਰ ਦਿੱਤੇ ਹਨ। ਉੱਤਰੀ ਰੇਲਵੇ ਵੱਲੋਂਂ ਪਹਿਲਾਂ ਹੀ ਨਿਯਮContinue Reading

ਚੰਡੀਗੜ, ਮੀਡੀਆ ਬਿਊਰੋ: ਪੰਜਾਬ ‘ਚ ਕੋਰੋਨਾ ਦੀ ਤੀਜੀ ਲਹਿਰ ਦੌਰਾਨ ਸ਼ਨਿਚਰਵਾਰ ਨੂੰ ਪਹਿਲੀ ਵਾਰ ਇਕ ਦਿਨ ‘ਚ 22 ਲੋਕਾਂ ਦੀ ਮੌਤ ਹੋ ਗਈ, ਜਦਕਿ 6883 ਨਵੇਂ ਮਾਮਲੇ ਸਾਹਮਣੇ ਆਏ ਹਨ। ਵਧਦੇ ਸੰਕਰਮਣ ਦੇ ਮੱਦੇਨਜ਼ਰ ਗ੍ਰਹਿ ਵਿਭਾਗ ਵੱਲੋਂ ਪੰਜਾਬ ਵਿੱਚ ਕੋਰੋਨਾ ਨੂੰ ਲੈ ਕੇ ਲਗਾਈਆਂ ਗਈਆਂ ਪਾਬੰਦੀਆਂ ਨੂੰ 25 ਜਨਵਰੀ ਤਕContinue Reading

ਚੰਡੀਗੜ, ਮੀਡੀਆ ਬਿਊਰੋ: ਪੰਜਾਬ ਵਿਧਾਨ ਸਭਾ ਚੋਣਾਂ ਲਈ ਸੱਤਾਧਾਰੀ ਕਾਂਗਰਸ ਨੇ ਅੱਜ ਆਪਣੇ 86 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਨੇ ਸਪੱਸ਼ਟ ਸੰਕੇਤ ਦਿੱਤਾ ਹੈ ਕਿ ਉਹ ਵੱਡੇ ਬਦਲਾਅ ਦੇ ਮੂਡ ਵਿਚ ਨਹੀਂ ਹੈ। ਪਾਰਟੀ ਨੇ 86 ਵਿੱਚੋਂ ਸਿਰਫ਼ 10 ਨਵੇਂ ਚਿਹਰੇ ਹੀ ਮੈਦਾਨ ‘ਚ ਉਤਾਰੇ ਹਨ। ਜਿਸContinue Reading

ਨਵੀਂ ਦਿੱਲੀ, ਮੀਡੀਆ ਬਿਊਰੋ: ਦੇਸ਼ ‘ਚ ਵਧਦੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ 22 ਜਨਵਰੀ ਤਕ ਪੋਲਿੰਗ ਰਾਜਾਂ ‘ਚ ਚੋਣ ਰੈਲੀਆਂ ਤੇ ਰੋਡ ਸ਼ੋਅ ‘ਤੇ ਪਾਬੰਦੀ ਲਗਾ ਦਿੱਤੀ ਹੈ। ਚੋਣ ਕਮਿਸ਼ਨ ਨੇ ਇਹ ਫੈਸਲਾ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਕਾਰਨ ਲਿਆ ਹੈ। ਚੋਣ ਕਮਿਸ਼ਨ ਨੇ ਅੱਜ ਸਿਆਸੀ ਰੈਲੀਆਂContinue Reading

ਅੰਮ੍ਰਿਤਸਰ, ਮੀਡੀਆ ਬਿਊਰੋ: ਜ਼ਿਲ੍ਹਾ ਚੋਣ ਅਧਿਕਾਰੀ ਗੁਰਪ੍ਰੀਤ ਸਿੰਘ ਖਹਿਰਾ ਵੱਲੋਂ ਵਿਧਾਨ ਸਭਾ ਚੋਣਾਂ ਵਿੱਚ ਉਮੀਦਵਾਰਾਂ ਦੀ ਕਾਰਗੁਜ਼ਾਰੀ ’ਤੇ ਨਜ਼ਰ ਰੱਖਣ ਲਈ ਤਾਇਨਾਤ ਕੀਤੇ ਗਏ ਉਡਣ ਦਸਤਿਆਂ ਨੇ ਅੱਜ ਹਲਕਾ ਅੰਮ੍ਰਿਤਸਰ ਦੱਖਣੀ ’ਚੋਂ ਟ੍ਰਾਈ ਸਾਈਕਲ, ਜੋ ਕਿ ਲੋੜਵੰਦ ਲੋਕਾਂ ਵਿੱਚ ਵੰਡਣ ਲਈ ਲਿਆਂਦੇ ਮਹਿਸੂਸ ਹੁੰਦੇ ਹਨ, ਕਬਜ਼ੇ ’ਚ ਲਏ ਹਨ। ਹਲਕੇContinue Reading

ਮਾਨਸਾ, ਮੀਡੀਆ ਬਿਊਰੋ: ਸਿੱਧੂ ਮੂਸੇਵਾਲਾ ਨੂੰ ਟਿਕਟ ਦੇਣ ਸਬੰਧੀ ਛਿੜੀ ਚਰਚਾ ’ਤੇ ਚੁੱਪ ਤੋੜਦਿਆਂ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਰੋਸ ਪ੍ਰਗਟਾਉਂਦਿਆਂ ਤਿੱਖੇ ਤੇਵਰ ਦਿਖਾਏ ਹਨ। ਪਾਰਟੀ ਦੇ ਜਨਰਲ ਸਕੱਤਰ ਰਾਹੁਲ ਗਾਂਧੀ ਨੂੰ ਪੱਤਰ ਲਿਖ ਕੇ ਉਨ੍ਹਾਂ ਨੇ ਮਾਨਸਾ ਵਿਧਾਨ ਸਭਾ ਹਲਕੇ ਤੋਂ ਮੂਸੇਵਾਲਾ ਦੀ ਬਜਾਏ ਆਪਣੇ ਲਈ ਟਿਕਟ ਦੀ ਮੰਗContinue Reading

ਜਲੰਧਰ, ਮੀਡੀਆ ਬਿਊਰੋ: ਮੁਹੱਲੇ ’ਚ ਤਿੰਨ ਘਰ ਛੱਡ ਕੇ ਗੁਆਂਢੀ ਨੇ ਘਰ ਦੇ ਬਾਹਰ ਸਿਆਸੀ ਪਾਰਟੀ ਦਾ ਹੋਰਡਿੰਗ ਲਾਇਆ ਹੋਇਆ ਹੈ। ਪਤਾ ਨਹੀਂ ਉਸ ਨੇ ਇਸ ਦੀ ਇਜਾਜ਼ਤ ਲਈ ਹੈ ਜਾਂ ਨਹੀ। ਤੁਸੀਂ ਇਸ ਦੀ ਜਾਂਚ ਕਰ ਸਕਦੇ ਹੋ। ਕਾਰਵਾਈ ਜਾਂ ਜੁਰਮਾਨਾ ਜ਼ਰੂਰ ਕਰਨਾ। ਕੁਝ ਅਜਿਹੀਆਂ ਹੀ ਸ਼ਿਕਾਇਤਾਂ ਇਨ੍ਹੀਂ ਦਿਨੀContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਚਿਹਰਾ ਚੁਣਨ ਲਈ ਪਾਰਟੀ ਵਲੋਂ ਜਾਰੀ ਕੀਤੇ ਗਏ ਨੰਬਰ ’ਤੇ 24 ਘੰਟਿਆਂ ਵਿਚ ਅੱਠ ਲੱਖ ਤੋਂ ਜ਼ਿਆਦਾ ਲੋਕਾਂ ਨੇ ਆਪਣਾ ਪੱਖ ਰੱਖਿਆ ਹੈ। ਚੀਮਾ ਨੇ ਪਾਰਟੀ ਵੱਲੋਂ ਜਾਰੀ ਨੰਬਰ ’ਤੇ 3 ਲੱਖ ਤੋਂ ਜ਼ਿਆਦਾ ਵ੍ਹਾਟਸਐਪContinue Reading

ਨਵੀਂ ਦਿੱਲੀ, ਮੀਡੀਆ ਬਿਊਰੋ: ਕੋਰੋਨਾ ਕਾਰਨ ਉੱਤਰ ਪ੍ਰਦੇਸ਼ ਸਮੇਤ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ’ਚ ਰੈਲੀਆਂ ਅਤੇ ਰੈਲੀਆ ’ਤੇ 15 ਜਨਵਰੀ ਤਕ ਤਾਂ ਪਹਿਲਾਂ ਹੀ ਰੋਕ ਲਾ ਦਿੱਤੀ ਗਈ ਸੀ, ਹੁਣ ਇਸ ਨੂੰ ਕੁਝ ਹੋਰ ਵਧਾਉਣ ਦੀ ਤਿਆਰੀ ਹੈ। ਸੰਭਾਵਿਤ: ਉਦੋਂ ਤਕ ਜਦੋਂ ਤਕ ਕੋਰੋਨਾ ਦੇ ਮਾਮਲਿਆਂ ’ਚ ਵਾਧਾContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਮੈਡੀਕਲ ਸਿੱਖਿਆ ਤੇ ਸਮਾਜਿਕ ਸੁਰੱਖਿਆ ਤੇ ਨਿਆਂ ਮੰਤਰੀ ਰਾਜ ਕੁਮਾਰ ਵੇਰਕਾ ਦਾ ਕਹਿਣਾ ਹੈ ਕਿ ਚਰਨਜੀਤ ਸਿੰਘ ਚੰਨੀ ਸਾਡੇ ਮੁੱਖ ਮੰਤਰੀ ਹਨ ਤੇ ਅੱਗੋਂ ਵੀ ਹੋ ਸਕਦੇ ਹਨ ਪਰ ਫੈਸਲਾ ਪਾਰਟੀ ਨੇ ਲੈਣਾ ਹੈ। ਉਹ ਸ਼ੁੱਕਰਵਾਰ ਨੂੰ ਪੱਤਰਕਾਰਾਂ ਨਾਲ ਵਰਚੁਅਲੀ ਗੱਲਬਾਤ ਕਰ ਰਹੇ ਸਨ। ਪੋਸਟ ਮੈਟ੍ਰਿਕ ਸਕਾਲਰਸ਼ਿਪContinue Reading