Home (Page 121)

ਮੋਹਾਲੀ, ਮੀਡੀਆ ਬਿਊਰੋ: ਪੰਜਾਬ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਤਿੰਨ-ਚਾਰ ਦਿਨਾਂ ਤੋਂ ਬਾਗੀ ਟਵੀਟ ਕਰ ਰਹੇ ਹਨ। ਮਾਨ ਨੇ ਦਾਅਵਾ ਕੀਤਾ ਕਿ ਸਿੱਧੂ ਦੇ ਟਵੀਟ ਤੋਂ ਲੱਗਦਾ ਹੈ ਕਿ ਉਹ ਤਿੰਨ-ਚਾਰ ਦਿਨਾਂ ‘ਚ ਵੱਡਾ ਧਮਾਕਾ ਕਰਨਗੇ। ਜਦੋਂContinue Reading

ਬਠਿੰਡਾ, ਮੀਡੀਆ ਬਿਊਰੋ: ਕੇਂਦਰੀ ਜੇਲ੍ਹ ਬਠਿੰਡਾ ’ਚ ਬੰਦ ਏ ਕੈਟਾਗਰੀ ਦੇ ਗੈਂਗਸਟਰ ਅਕੁਲ ਖੱਤਰੀ ਨੇ ਵੀਰਵਾਰ ਦੇਰ ਸ਼ਾਮ ਜੇਲ੍ਹ ਦੀ ਦੂਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਹਾਦਸੇ ’ਚ ਗੈਂਗਸਟਰ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ, ਜਿਸ ਨੂੰ ਇਲਾਜ ਲਈ ਦੇਰ ਰਾਤ ਸਿਵਲ ਹਸਪਤਾਲ ਬਠਿੰਡਾ ’ਚ ਦਾਖਲ ਕਰਵਾਇਆ ਗਿਆ, ਪਰ ਬਾਅਦ ’ਚContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਕਾਂਗਰਸ ’ਚ 70 ਉਮੀਦਵਾਰਾਂ ਦੀ ਪਹਿਲੀ ਸੂਚੀ ਫਾਈਨਲ ਹੋ ਗਈ ਹੈ। ਸਕ੍ਰੀਨਿੰਗ ਕਮੇਟੀ ਦੇ ਚੇਅਰਮੈਨ ਅਜੇ ਮਾਕਨ ਨੇ ਸ਼ੁੱਕਰਵਾਰ ਰਾਤ ਨੂੰ 70 ਅਜਿਹੀਆਂ ਵਿਧਾਨ ਸਭਾ ਸੀਟਾਂ ਦੇ ਉਮੀਦਵਾਰਾਂ ਦੀ ਲਿਸਟ ਸੋਨੀਆ ਗਾਂਧੀ ਨੂੰ ਸੌਂਪੀ, ਜਿੱਥੇ ਇਕ ਤੋਂ ਜ਼ਿਆਦਾ ਦਾਅਵੇਦਾਰ ਨਹੀਂ ਹਨ। ਹੁਣ ਆਖ਼ਰੀ ਫ਼ੈਸਲਾ ਕੇਂਦਰੀ ਚੋਣ ਕਮੇਟੀContinue Reading

ਨਵੀਂ ਦਿੱਲੀ, ਮੀਡੀਆ ਬਿਊਰੋ: ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ 10 ਮਾਰਚ ਤੋਂ ਸ਼ੁਰੂ ਹੋ ਰਹੀਆਂ ਹਨ। ਚੋਣਾਂ ਦੇ ਮੱਦੇਨਜ਼ਰ ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ, ਪੰਜਾਬ ਅਤੇ ਮਨੀਪੁਰ ਰਾਜਾਂ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਵਧਦੇ ਕੋਰੋਨਾ ਮਾਮਲਿਆਂ ਤੋਂ ਚਿੰਤਤ, ਗ੍ਰਹਿ ਮੰਤਰਾਲੇ ਨੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀਏਪੀਐਫ) ਨੂੰ ਪੰਜ ਚੋਣContinue Reading

ਜਲੰਧਰ, ਮੀਡੀਆ ਬਿਊਰੋ: ਪਿਛਲੇ ਇਕ ਸਾਲ ਤੋਂ ਫੌਜ ਵਿਚ ਭਰਤੀ ਲਈ ਲਿਖਤੀ ਪ੍ਰੀਖਿਆ ਨਾ ਹੋਣ ਕਾਰਨ ਰੋਸ ਵਿਚ ਆਏ ਕਰੀਬ ਪੰਜ ਜ਼ਿਲ੍ਹਿਆਂ ਨਾਲ ਸਬੰਧਤ ਉਮੀਦਵਾਰਾਂ ਨੇ ਅੱਜ ਸਵੇਰੇ ਪੀਏਪੀ ਚੌਕ ਤੋਂ ਥੋੜ੍ਹੀ ਦੂਰੀ ਉੱਤੇ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ। ਪ੍ਰਦਰਸ਼ਨਕਾਰੀਆਂ ਵੱਲੋਂ ਲਾਏ ਗਏ ਜਾਮ ਕਾਰਨ ਜਲੰਧਰ ਤੋਂ ਲੁਧਿਆਣਾ ਨੂੰ ਜਾਣContinue Reading

ਫਰਿਜ਼ਨੋ (ਕੈਲਾਫੋਰਨੀਆਂ) ਨੀਟਾ ਮਾਛੀਕੇ / ਕੁਲਵੰਤ ਧਾਲੀਆਂ ਬੁੱਧਵਾਰ ਰਾਤ ਸੈਕਰਾਮੈਂਟੋ ਲਾਗੇ ਇੱਕ ਐਕਸੀਡੈਂਟ ਵਿੱਚ ਦੋ ਪੰਜਾਬੀ ਮੁੰਡਿਆ ਦੀ ਦਰਦਨਾਕ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਦੋਵੇਂ ਨੌਜਵਾਨ ਹਲਕਾ ਭੁਲੱਥ ਦੇ ਪਿੰਡ ਲਿੱਟਾਂ ਅਤੇ ਪਿੰਡ ਲੱਖਣ-ਕੇ-ਪੱਡਾ ਦੇ ਰਹਿਣ ਵਾਲੇ ਹਨ। ਮਿਲੀ ਜਾਣਕਾਰੀ ਮੁਤਾਬਕ ਇਹ ਦੋਵੇਂ ਨੌਜਵਾਨ ਸੁਖਜੀਤ ਸਿੰਘ ਚੀਮਾਂContinue Reading

ਡਾਕਟਰੀ ਨਿਯਮ ਪਹਿਲਾਂ ਵਾਂਗ ਰਹਿਣਗੇ ਲਾਗੂ ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਅਮਰੀਕਾ ਦੀ ਸਰਵਉੱਚ ਅਦਾਲਤ ਸੁਪਰੀਮ ਕੋਰਟ ਨੇ ਦਿੱਤੇ ਇਕ ਅਹਿਮ ਨਿਰਨੇ ਵਿਚ ਰਾਸ਼ਟਰਪਤੀ ਜੋ ਬਾਈਡਨ ਵੱਲੋਂ ਕੋਵਿਡ-19 ਨਾਲ ਲੜਨ ਲਈ ਜਾਰੀ ਉਸ ਆਦੇਸ਼ ਉਪਰ ਰੋਕ ਲਾ ਦਿੱਤੀ ਹੈ ਜਿਸ ਵਿਚ 100 ਤੋਂ ਵਧ ਮੁਲਾਜ਼ਮਾਂ ਵਾਲੇ ਕਾਰੋਬਾਰੀ ਅਦਾਰਿਆਂ ਨੂੰ ਆਪਣੇ ਮੁਲਾਜ਼ਮਾਂ ਦੀContinue Reading

ਮੋਹਾਲੀ, ਮੀਡੀਆ ਬਿਊਰੋ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀਰਵਾਰ ਨੂੰ ਜ਼ੀਰਕਪੁਰ ਪਹੁੰਚੇ ਸਨ। ਇੱਥੇ ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਤਿੱਖਾ ਹਮਲਾ ਕੀਤਾ। ਬਾਦਲ ਨੇ ਕਿਹਾ ਕਿ ਕੇਜਰੀਵਾਲ ਪੰਜਾਬ ’ਚ ‘ਆਪ’ ਦੇ ਮੁੱਖ ਮੰਤਰੀ ਚਿਹਰੇ ਨੂੰ ਡੰਮੀContinue Reading

ਡੇਰਾਬੱਸੀ, ਮੀਡੀਆ ਬਿਊਰੋ: ਭਾਜਪਾ ਓਬੀਸੀ ਮੋਰਚੇ ਦੇ ਸੂਬਾ ਸਕੱਤਰ ਰਵਿੰਦਰ ਵੈਸ਼ਨਵ ਡੇਰਾਬੱਸੀ ਅਤੇ ਜ਼ਿਲ੍ਹਾ ਐੱਸਏਐੱਸ ਨਗਰ ਦੇ ਪ੍ਰਧਾਨ ਜੋਗਿੰਦਰ ਸਿੰਘ ਗੁਰਜਰ ਦੇ ਯਤਨਾਂ ਸਦਕਾ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਕਾਰਕੁੰਨਾਂ ਨੇ ਪੰਜਾਬ ਸਰਕਾਰ, ਮੁੱਖ ਮੰਤਰੀ ਪੰਜਾਬ ਅਤੇ ਕਾਂਗਰਸ ਪਾਰਟੀ ਖ਼ਿਲਾਫ਼ ਲਿਖੇ ਨਾਅਰੇ ਵਾਲੀਆਂ ਤਖ਼ਤੀਆਂ ਫੜ ਕੇ ਮਨੁੱਖੀ ਚੇਨ ਬਣਾ ਕੇContinue Reading

ਨਵਾਂਸ਼ਹਿਰ, ਮੀਡੀਆ ਬਿਊਰੋ: ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਵੱਲੋਂ ਆਈਐੱਸਵਾਈਐੱਫ ਅੱਤਵਾਦੀ ਟੋਲੇ ਦੇ ਗੁਰਗਿਆਂ ਵੱਲੋਂ ਪੰਜਾਬ ਵਿਚ ਵੱਡੇ ਅੱਤਵਾਦੀ ਹਮਲੇ ਦੀ ਕੋਸ਼ਿਸ਼ ਨਾਕਾਮ ਕਰਨ ਦਾ ਦਾਅਵਾ ਕਰਦੇ ਹੋਏ 2.500 ਕਿੱਲੋ ਗ੍ਰਾਮ ਆਰਡੀਐਕਸ, ਡੈਟੋਨੇਟਰ, ਕਮਾਂਡ ਤਾਰ, 5 ਵਿਸਫੋਟਕ ਫਿਊਜ਼ ਸਮੇਤ ਤਾਰਾਂ ਤੇ ਏਕੇ 47 ਰਾਈਫਲ ਦੇ 12 ਕਾਰਤੂਸ ਬਰਾਮਦ ਕੀਤੇContinue Reading