Home (Page 122)

ਰਾਜੌਰੀ, ਮੀਡੀਆ ਬਿਊਰੋ: ਜੰਮੂ ਦੇ ਰਾਜੌਰੀ ਦੇ ਸਰਹੱਦੀ ਖੇਤਰ ’ਚ ਚੱਲੀ ਗੋਲ਼ੀ ਨਾਲ ਫ਼ੌਜ ਦੀ 14 ਪੰਜਾਬ ਯੂਨਿਟ ਦੇ ਦੋ ਜਵਾਨਾਂ ਦੀ ਮੌਤ ਹੋ ਗਈ। ਦੋਵੇਂ ਜਵਾਨ ਪੰਜਾਬ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਵੀਰਵਾਰ ਦੁਪਹਿਰ ਨੂੰ ਸਰਹੱਦ ’ਤੇ ਅਚਾਨਕ ਗੋਲ਼ੀਆਂ ਚੱਲਣ ਦੀ ਆਵਾਜ਼ ਆਈ। ਉਸੇ ਸਮੇਂ ਜਵਾਨ ਤੇContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਆਮ ਆਦਮੀ ਪਾਰਟੀ ਵੱਲੋਂ ਲੋਕਾਂ ਦੀ ਰਾਏਸ਼ੁਮਾਰੀ ਤੋਂ ਬਾਅਦ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਦੇ ਲਏ ਗਏ ਫੈਸਲੇ ਨਾਲ ਸਿਆਸੀ ਸਰੀਕਾਂ ਨੇ ‘ਆਪ’ ਮੁਖੀ ਅਰਵਿੰਦ ਕੇਜਰੀਵਾਲ ਨੂੰ ਨਿਸ਼ਾਨੇ ’ਤੇ ਲਿਆ ਹੈ। ਯਾਦ ਰਹੇ ਕਿ ਪਾਰਟੀ ਦੇ ਸੂਬਾਈ ਪ੍ਰਧਾਨ ਭਗਵੰਤ ਮਾਨ ਨੂੰ ਸੰਭਾਵਿਤ ਮੁੱਖ ਮੰਤਰੀ ਦੇ ਅਹੁਦੇ ਦੇContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ ਦੇ ਐਲਾਨ ਹੋਣ ਉਪਰੰਤ ਸੂਬੇ ਵਿੱਚ ਲਾਗੂ ਹੋਏ ਆਦਰਸ਼ ਚੋਣ ਜ਼ਾਬਤੇ ਦੌਰਾਨ ਮਿਤੀ 12 ਜਨਵਰੀ 2022 ਤੱਕ ਕੁਲ 23.8 ਕਰੋੜ ਦੀਆਂ ਵਸਤਾਂ ਅਤੇ ਨਗਦੀ ਜ਼ਬਤ ਕੀਤੀ ਗਈ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਪੰਜਾਬ ਡਾ. ਐਸ ਕਰੁਣਾ ਰਾਜੂContinue Reading

ਡੇਰਾ ਬਾਬਾ ਨਾਨਕ, ਮੀਡੀਆ ਬਿਊਰੋ: ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੇ ਬੀਐੱਸਐੱਫ ਜਵਾਨਾਂ ਲਈ ਦੇਸ਼ ਦੀ ਸੁਰੱਖਿਆ ਦੇ ਮੱਦੇਨਜ਼ਰ ਚੁਣੌਤੀ ਬਣੀ ਕੜਾਕੇ ਦੀ ਠੰਢ ਤੇ ਸੰਘਣੀ ਧੁੰਦ ‘ਚ ਪਾਕਿਸਤਾਨ ਵਾਲੇ ਪਾਸੇ ਤੋਂ ਭਾਰਤੀ ਸਰਹੱਦ ‘ਤੇ ਆ ਰਹੇ ਡਰੋਨ ਅਤੇ ਨਸ਼ਿਆਂ ਦੀ ਤਸਕਰੀ ਨੂੰ ਬੀਐੱਸਐੱਫ ਜਵਾਨਾਂ ਵੱਲੋਂ ਨਾਕਾਮ ਕੀਤਾ ਜਾ ਰਿਹਾ ਹੈ,Continue Reading

ਨਵੀਂ ਦਿੱਲੀ, ਮੀਡੀਆ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਸੁਰੱਖਿਆ ’ਚ ਕੁਤਾਹੀ ਦੇ ਮਾਮਲੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮਾਫ਼ੀ ਮੰਗੀ ਤੇ ਉਨ੍ਹਾਂ ਦੀ ਲੰਬੀ ਉਮਰ ਦੀ ਕਾਮਨਾ ਕੀਤੀ। ਇਹ ਮੌਕਾ ਸੀ ਪ੍ਰਧਾਨ ਮੰਤਰੀ ਵੱਲੋਂ ਕੋਵਿਡ-19 ਦੀ ਸਥਿਤੀ ’ਤੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸContinue Reading

ਪਟਿਆਲਾ, ਮੀਡੀਆ ਬਿਊਰੋ: ਪੰਜਾਬੀ ਯੂਨੀਵਰਸਿਟੀ ਵਿਚ ਪੈਸੇ ਲੈ ਕੇ ਵਿਦਿਆਰਥੀਆਂ ਦੀ ਡਿਟੇਲ ਮਾਰਕ ਸ਼ੀਟ (ਡੀਐੱਮਸੀ) ਨਾਲ ਛੇਡ਼ਛਾਡ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੁੱਢਲੀ ਜਾਂਚ ਵਿਚ ਪ੍ਰੀਖਿਆ ਸ਼ਾਖ਼ਾ ਦੇ ਤਿੰਨ ਮੁਲਾਜ਼ਮਾਂ ਦੇ ਨਾਂ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ ਇਕ ਸੀਨੀਅਰ ਸਹਾਇਕ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਕਾਂਗਰਸ ਪਾਰਟੀ ਦੀ ਕੇਂਦਰੀ ਚੋਣ ਕਮੇਟੀ (ਸੀਈਸੀ) ਨੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਲਿਸਟ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਮੀਟਿੰਗ ਵੀਰਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ। ਦਿਲਚਸਪ ਗੱਲ ਇਹ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੋ ਸੀਟਾਂContinue Reading

ਅੰਮ੍ਰਿਤਸਰ, ਮੀਡੀਆ ਬਿਊਰੋ: ਪੰਜਾਬ ਵਿਚ ਵਿਧਾਨ ਸਭਾ ਚੋਣਾਂ ਦੇ ਐਲਾਨ ਤੋਂ ਪਹਿਲਾਂ ਸ਼ਹਿਰ ਦੇ ਕਾਂਗਰਸੀ ਵਿਧਾਇਕ ਨੇ ਲੋਕਾਂ ਨੂੰ ਲਲਚਾਉਣ ਲਈ ਸਰਕਾਰ ਵੱਲੋਂ ਕੋਵਿਡ ਰਾਹਤ ਦੇ ਨਾਂ ’ਤੇ ਆਰਥਿਕ ਸਹਾਇਤਾ ਦੇ ਚੈੱਕ ਵੰਡੇ ਸਨ ਪਰ ਇਨ੍ਹਾਂ ਵਿਚੋਂ 200 ਚੈੱਕ ਬਾਊਂਸ ਹੋ ਗਏ। ਮਾਮਲਾ ਵਿਧਾਨ ਸਭਾ ਹਲਕਾ ਦੱਖਣੀ ਨਾਲ ਸਬੰਧਤ ਹੈ।Continue Reading

ਚੰਡੀਗੜ੍ਹ, ਮੀਡੀਆ ਬਿਊਰੋ: ਮਸ਼ਹੂਰ ਸ਼ਾਇਰ ਰਾਹਤ ਇੰਦੌਰੀ ਦੀ ਸ਼ਾਇਰੀ ‘ਸਰਹੱਦ ਪਰ ਤਨਾਅ ਹੈ ਕਿਆ, ਕੁਛ ਪਤਾ ਕਰੋ, ਕਹੀਂ ਚੁਨਾਵ ਹੈ ਕਿਆ?’ ਚੋਣਾਂ ਵਾਲੇ ਸੂੁਬਿਆਂ ’ਤੇ ਸਟੀਕ ਬੈਠਦਾ ਹੈ। ਚੋਣਾਂ ਲਾਗੇ ਹੋਣ ਕਾਰਨ ਸਿਆਸੀ ਵਿਅਕਤੀ ਆਮ ਲੋਕਾਂ ਨਾਲ ਵਾਅਦੇ ਕਰਨ ਲੱਗਦੇ ਹਨ। ਵਾਅਦੇ ਵੀ ਇਹੋ-ਜਿਹੇ ਜੋ ਕਦੇ ਪੂਰੇ ਨਹੀਂ ਹੋ ਸਕਣੇContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਯੂਕੇ ਵਿੱਚ ਗ੍ਰੇਟਰ ਮਾਨਚੈਸਟਰ ਅਤੇ ਉੱਤਰੀ ਆਇਰਲੈਂਡ ਦੇ ਹਸਪਤਾਲਾਂ ਨੇ ਕੋਵਿਡ ਨਾਲ ਨਜਿੱਠਣ ਲਈ ਫੌਜੀ ਮਦਦ ਦੀ ਬੇਨਤੀ ਕੀਤੀ ਹੈ। ਲੰਡਨ ਵਿੱਚ ਕੋਰੋਨਾ ਵਾਇਰਸ ਦੇ ਦਾਖਲੇ ਘੱਟ ਹੁੰਦੇ ਜਾਪਦੇ ਹਨ, ਪਰ ਓਮੀਕਰੋਨ ਦੇ ਮਾਮਲੇ ਹੁਣ ਦੇਸ਼ ਦੇ ਹੋਰ ਹਿੱਸਿਆਂ ਨੂੰ ਪ੍ਰਭਾਵਿਤ ਕਰ ਰਹੇ ਹਨ। ਸਿਹਤContinue Reading