Discharge Policy : ਸਿਹਤ ਮੰਤਰਾਲੇ ਨੇ ਕੋਵਿਡ ਮਰੀਜ਼ਾਂ ਦੀ ਡਿਸਚਾਰਜ ਨੀਤੀ ’ਚ ਕੀਤਾ ਬਦਲਾਅ, ਜਾਣੋ ਨਵੇਂ ਨਿਯਮ
ਨਵੀਂ ਦਿੱਲੀ, ਮੀਡੀਆ ਬਿਊਰੋ: ਹਾਲ ਹੀ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਵਿਡ-19 ਦੇ ਮੁੱਦੇ ’ਤੇ ਉੱਚ ਪੱਧਰੀ ਸਮੀਖਿਆ ਬੈਠਕ ਕੀਤੀ। ਕੇਂਦਰੀ ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਬੁੱਧਵਾਰ ਨੂੰ ਕਿਹਾ ਕਿ ਕੋਵਿਡ-19 ਦੀ ਸਥਿਤੀ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਮੀਖਿਆ ਬੈਠਕ ਤੋਂ ਬਾਅਦ ਅਸੀਂ ਕੋਵਿਡ ਦੇContinue Reading






























