Home (Page 126)

ਚੰਡੀਗੜ, ਮੀਡੀਆ ਬਿਊਰੋ: ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਤੇ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਯੂਨੀਅਨ ਕੋਈ ਵੀ ਉਮੀਦਵਾਰ ਚੋਣ ਮੈਦਾਨ ’ਚ ਨਹੀਂ ਉਤਾਰੇਗੀ ਤੇ ਕਿਸੇ ਵੀ ਪਾਰਟੀ ਜਾਂ ਸੰਗਠਨ ਦੀ ਮਦਦ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਯੂਨੀਅਨContinue Reading

ਹੁਸ਼ਿਆਰਪੁਰ, ਮੀਡੀਆ ਬਿਊਰੋ: ਵਿਦੇਸ਼ ਤੋਂ ਆਈ ਨੂੰਹ ’ਤੇ ਹਮਲਾ ਕਰਨ ਦੇ ਮਾਮਲੇ ’ਚ ਥਾਣਾ ਟਾਂਡਾ ਪੁਲਿਸ ਨੇ ਸੱਤ ਸਮੇਤ ਦੋ ਹੋਰ ਔਰਤਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਅਜੇ ਇੲ ਪਤਾ ਨਹੀਂ ਲੱਗਿਆ ਕਿ ਦੋਵਾਂ ਵਿਚਕਾਰ ਕਿਸ ਗੱਲ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਪੁਲਿਸ ਨੂੰ ਦਿੱਤੇ ਬਿਆਨ ’ਚ ਅਨੁਪ੍ਰੀਤContinue Reading

ਬਟਾਲਾ, ਮੀਡੀਆ ਬਿਊਰੋ: ਕੋਰੋਨਾ ਦੀ ਤੀਜੀ ਲਹਿਰ ਦਾ ਜ਼ੋਰ ਵੱਧਦਾ ਜਾ ਰਿਹਾ ਹੈ ਅਤੇ ਹਰ ਰੋਜ਼ ਕੋਰੋਨਾ ਦੇ ਨਵੇਂ ਮਾਮਲਿਆਂ ’ਚ ਵਾਧਾ ਹੋ ਰਿਹਾ ਹੈ। ਬਟਾਲਾ ਦੇ ਐੱਸਐੱਸਪੀ ਗੌਰਵ ਤੂਰਾ ਤੇ ਐੱਸਪੀ (ਹੈੱਡਕੁਆਰਟਰ) ਗੁਰਪ੍ਰੀਤ ਸਿੰਘ ਗਿੱਲ ਵੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਸ ਦੀ ਪੁਸ਼ਟੀ ਐੱਸਪੀ (ਹੈੱਡਕੁਆਰਟਰ) ਗੁਰਪ੍ਰੀਤ ਸਿੰਘ ਗਿੱਲContinue Reading

ਭਵਾਨੀਗੜ੍ਹ, ਮੀਡੀਆ ਬਿਊਰੋ: ਨੇੜਲੇ ਪਿੰਡ ਕਾਕੜਾ ਵਿਖੇ ਜਗ੍ਹਾ ਦੇ ਝਗੜੇ ਨੂੰ ਲੈ ਕੇ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ। ਪੁਲਿਸ ਨੂੰ ਕਤਲ ਹੋਏ ਵਿਅਕਤੀ ਸਰਬਜੀਤ ਦਾਸ (52) ਦੀ ਖੂਨ ਨਾਲ ਲੱਥਪੱਥ ਹੋਈ ਲਾਸ਼ ਉਸਦੇ ਘਰ ‘ਚ ਮੰਜੇ ‘ਤੇ ਪਈ ਮਿਲੀ, ਜਿਸ ਨੂੰ ਕਬਜ਼ੇ ‘ਚ ਲੈਂਦਿਆਂ ਪੁਲਿਸ ਨੇ ਮਾਮਲੇ ਨੂੰContinue Reading

ਚੰਡੀਗੜ, ਮੀਡੀਆ ਬਿਊਰੋ: ਚੋਣ ਕਮਿਸ਼ਨ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਪਾਰਟੀ ਨੂੰ ਚੋਣ ਚਿੰਨ੍ਹ ਅਲਾਟ ਕਰ ਦਿੱਤਾ ਹੈ। ਕੈਪਟਨ ਦੀ ਪਾਰਟੀ ਨੂੰ ਹਾਕੀ ਤੇ ਗੇਂਦ ਚੋਣ ਨਿਸ਼ਾਨ ਦਿੱਤਾ ਗਿਆ ਹੈ। ਕੈਪਟਨ ਨੇ ਇਕ ਟਵੀਟ ਕਰ ਕੇ ਕਿਹਾ, ‘ਮੈਨੂੰ ਇਹ ਦੱਸਦੇ ਹੋਏ ਖ਼ੁਸ਼ੀ ਹੋ ਰਹੀContinue Reading

ਭਾਦਸੋਂ , ਮੀਡੀਆ ਬਿਊਰੋ: ਹਲਕਾ ਨਾਭਾ ਤੋਂ ਵਿਧਾਇਕ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਿਲਾਂ ’ਚ ਉਦੋਂ ਭਾਰੀ ਵਾਧਾ ਹੋ ਗਿਆ ਜਦੋਂ ਡੇਰਾ ਸਿਰਸਾ ਦੇ ਬਠਿੰਡਾ ਨੇੜੇ ਸਲਾਬਤਪੁਰਾ ਵਿਖੇ ਹੋਏ ਇਕ ਸਮਾਗਮ ’ਚ ਭਾਗ ਲੈਣ ਕਰਕੇ ਪਿੰਡ ਮੱਲ੍ਹੇਵਾਲ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਿੱਖ ਸੰਗਤਾਂ ਨੇ ਇਕ ਮਤਾ ਪਾ ਕੇ ਉਨ੍ਹਾਂ ਦੇ ਮੁਕੰਮਲContinue Reading

ਫਗਵਾੜਾ, ਮੀਡੀਆ ਬਿਊਰੋ: ਫਗਵਾੜਾ ਦੀ ਧਿਆਨ ਸਿੰਘ ਕਾਲੋਨੀ ਚ ਕੁਝ ਦਿਨ ਪਹਿਲਾਂ ਮੋਟਰਸਾਈਕਲ ਸਵਾਰ 2 ਨਕਾਬਪੋਸ਼ ਲੁਟੇਰਿਆਂ ਵਲੋਂ ਸੈੱਟਨ ਕ੍ਰੈਡਿਟ ਕੇਅਰ ਪ੍ਰਾਈਵੇਟ ਲਿਮਿਟਿਡ ਬੈੰਕ ਵਿਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਐੱਸਐੱਸਪੀ ਕਪੂਰਥਲਾ ਦਯਾਮਾ ਹਰੀਸ਼ ਓਮ ਪ੍ਰਕਾਸ਼ ਦੇ ਦਿਸ਼ਾ ਨਿਰਦੇਸ਼ ‘ਤੇ ਐੱਸਪੀਡੀ ਜਗਜੀਤ ਸਿੰਘ ਸਰੋਆContinue Reading

ਨਵਾਂਸ਼ਹਿਰ, ਮੀਡੀਆ ਬਇਊਰੋ: ਪੰਜਾਬ ਪੁਲਿਸ ਨੇ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸਨ (ਆਈਐੱਵਾਈਐਫ) ਸਮੂਹ ਦੇ 6 ਕਾਰਕੁਨਾਂ ਦੀ ਗਿ੍ਫਤਾਰੀ ਨਾਲ ਇੱਕ ਵੱਡੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ ਕਰਕੇ ਪਠਾਨਕੋਟ ਆਰਮੀ ਕੈਂਪ ’ਤੇ ਹਮਲੇ ਸਮੇਤ ਹੈਂਡ ਗ੍ਰੇਨੇਡ ਹਮਲਿਆਂ ਨੂੰ ਸੁਲਝਾ ਲਿਆ ਹੈ। ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨੇ ਇਨ੍ਹਾਂ ਦੇ ਕਬਜੇ ’ਚੋਂ 6Continue Reading

ਚੰਡੀਗੜ, ਮੀਡੀਆ ਬਇਊਰੋ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੌਰਾਨ ਸੁਰੱਖਿਆ ਵਿੱਚ ਕਮੀ ਨੂੰ ਲੈ ਕੇ ਸੋਮਵਾਰ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਜਾਣਕਾਰੀ ਮੁਤਾਬਕ ਸੁਪਰੀਮ ਕੋਰਟ ਸੇਵਾਮੁਕਤ ਜੱਜ ਦੀ ਨਿਗਰਾਨੀ ‘ਚ ਜਾਂਚ ਕਮੇਟੀ ਦਾ ਗਠਨ ਕਰੇਗੀ। ਇਸ ਦੌਰਾਨ ਸੁਪਰੀਮ ਕੋਰਟ ਦੇ ਕੁਝ ਵਕੀਲਾਂ ਨੇ ਸਨਸਨੀਖੇਜ਼ ਖੁਲਾਸੇ ਕੀਤੇ ਹਨ।Continue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਗਲਾਸਗੋ ਸਥਿਤ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਵਿਖੇ ਸਰਬੰਸਦਾਨੀ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾਪੂਰਵਕ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ‘ਤੇ ਗੁਰੂ ਘਰ ਦੇ ਵਜੀਰ ਭਾਈ ਅਰਵਿੰਦਰ ਸਿੰਘ ਤੇ ਭਾਈ ਤੇਜਵੰਤ ਸਿੰਘ ਦੇ ਕੀਰਤਨੀਏ ਜੱਥੇ ਵੱਲੋਂ ਕੀਰਤਨ ਤੇ ਕਥਾ ਵਿਚਾਰ ਰਾਹੀਂContinue Reading