Home (Page 127)

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਦੇ ਵੱਖ ਵੱਖ ਗੁਰੂਘਰਾਂ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾਪੂਰਵਕ ਮਨਾਇਆ ਗਿਆ। ਸੈਂਟਰਲ ਗੁਰਦੁਆਰਾ ਸਿੰਘ ਸਭਾ ਗਲਾਸਗੋ ਵਿਖੇ ਜਿੱਥੇ ਕੀਰਤਨੀਏ ਸਿੰਘਾਂ ਵੱਲੋਂ ਗੁਰਬਾਣੀ ਕੀਰਤਨ ਤੇ ਕਥਾ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ, ਉੱਥੇ ਯੂਕੇ ਦੇ ਜੰਮਪਲ ਭੁਝੰਗੀ ਸਿੰਘਾਂ ਵੱਲੋਂ ਗੱਤਕੇ ਦੇContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਹਾਈਕੋਰਟ ਨੇ ਵੱਡੀ ਰਾਹਤ ਦੇ ਦਿੱਤੀ ਹੈ। ਇਸ ਰਾਹਤ ’ਚ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਮਜੀਠੀਆ ਦੀ ਜ਼ਮਾਨਤ ਲਈ ਅਕਾਲੀ ਦਲ ਵੱਲੋਂ ਵੀ ਯਤਨ ਕੀਤੇ ਜਾ ਰਹੇ ਹਨ। ਇਸਤੋਂ ਇਲਾਵਾ ਪੰਜਾਬContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ‘ਚ ਵੀ ਰਾਤ ਦਾ ਕਰਫ਼ਿਊ ਲਗਾਇਆ ਗਿਆ ਹੈ। ਸਕੂਲਾਂ-ਕਾਲਜਾਂ ‘ਚ 15 ਜਨਵਰੀ ਤਕ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਆਨਲਾਈਨ ਪੜ੍ਹਾਈ ਦੇ ਵੀ ਹੁਕਮ ਦੇ ਦਿੱਤੇ ਗਏ ਹਨ। ਸਰਕਾਰ ਨੇ ਦਿੱਲੀ ‘ਚ ਵੀਕੈਂਡ ਕਰਫਿਊ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਕੋਰੋਨਾContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਉੱਤਰੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ‘ਚ ਪਿਛਲੇ 24 ਘੰਟਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਪਾਰਾ ਇਕਦਮ ਹੇਠਾਂ ਡਿੱਗ ਗਿਆ ਹੈ, ਜਿਸ ਤੋਂ ਬਾਅਦ ਮੌਸਮ ‘ਚ ਭਾਰੀ ਬਦਲਾਅ ਆਇਆ ਹੈ। ਭਾਰਤੀ ਮੌਸਮ ਵਿਭਾਗ (India Meteorological Department – IMD) ਨੇ ਚਿਤਾਵਨੀ ਦਿੱਤੀ ਹੈ ਕਿ ਅਗਲੇ 48 ਘੰਟਿਆਂ ਤੱਕContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਵਿਧਾਨ ਸਭਾ ਚੋਣਾਂ ਦਾ ਬਿਗੁਲ ਵੱਜ ਚੁੱਕਿਆ ਹੈ। ਇਸੇ ਵਿਚਕਾਰ ਚੋਣ ਕਮਿਸ਼ਨ ਵਲੋਂ ਵੀ ਉਲੰਘਣਾ ਕਰਨ ਵਾਲੀਆਂ ਸਿਆਸੀ ਪਾਰਟੀਆਂ ਖਿਲਾਫ ਸਖਤੀ ਕਰਨੀ ਸ਼ੁਰੂ ਕਰ ਦਿੱਤੀ ਹੈ। ਦੱਸਣਾ ਬਣਦਾ ਹੈ ਕਿ, ਆਮ ਆਦਮੀ ਪਾਰਟੀ ਪੰਜਾਬ ਨੂੰ ਚੋਣ ਕਮਿਸ਼ਨ ਵਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਇਹ ਨੋਟਿਸ ਵਿਧਾਨContinue Reading

ਨਵੀਂ ਦਿੱਲੀ, ਮੀਡੀਆ ਬਿਊਰੋ: ਪੰਜਾਬ ਵਿੱਚ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਹੋਈ ਲਾਪਰਵਾਹੀ ਦੀ ਉੱਚ ਪੱਧਰੀ ਜਾਂਚ ਹੋਵੇਗੀ। ਸੁਰੱਖਿਆ ਖਾਮੀਆਂ ਦੀ ਜਾਂਚ ਲਈ ਸੁਪਰੀਮ ਕੋਰਟ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਅਗਵਾਈ ਹੇਠ ਉੱਚ ਪੱਧਰੀ ਕਮੇਟੀ ਦਾ ਗਠਨ ਕਰੇਗੀ। ਅਦਾਲਤ ਨੇ ਕਿਹਾ ਕਿ ਜਲਦੀ ਹੀ ਇਸ ਮਾਮਲੇ ‘ਚ ਹੁਕਮ ਜਾਰੀContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ‘ਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਵਿਧਾਨ ਸਭਾ ਚੋਣਾਂ ਦੀ ਤਿਆਰੀ ਕਰ ਰਹੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ.ਐਸ.ਕਰੁਣਾ ਰਾਜੂ ਵੀ ਸੰਕਰਮਿਤ ਪਾਏ ਗਏ ਹਨ। ਉਸ ਨੇ ਖੁਦ ਇਸ ਦੀ ਪੁਸ਼ਟੀ ਕੀਤੀ ਹੈ। ਸ਼ਨਿਚਰਵਾਰ ਨੂੰ ਹੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਲੰਘੀ ਪੰਜ ਜਨਵਰੀ ਨੂੰ ਫਿਰੋਜ਼ਪੁਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿਚ ਹੋਈ ਕੁਤਾਹੀ ਦੇ ਮਾਮਲੇ ਵਿਚ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪਾਰਟੀ ਦੀ ਕੌਮੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੂੰ ਬ੍ਰੀਫ ਕਰਨ ਦੇ ਬਿਆਨ ’ਤੇ ਸਿਆਸੀ ਵਿਵਾਦ ਭਖ ਗਿਆ ਹੈ। ਮੁੱਖ ਮੰਤਰੀContinue Reading

ਲੁਧਿਆਣਾ, ਮੀਡੀਆ ਬਿਊਰੋ: ਸ਼ਿਵ ਸੈਨਾ (ਬਾਲ ਠਾਕਰੇ) ਦੀ ਪੰਜਾਬ ਇਕਾਈ ਨੇ ਪੀਐਮ ਮੋਦੀ ਦੇ ਕਾਫ਼ਲੇ ਨੂੰ ਪੰਜਾਬ ਵਿੱਚ ਰੋਕਣ ਬਾਰੇ ਵੱਡਾ ਦਾਅਵਾ ਕੀਤਾ ਹੈ। ਪਾਰਟੀ ਯੁਵਾ ਸੈਨਾ ਦੇ ਪੰਜਾਬ ਇੰਚਾਰਜ ਹਨੀ ਮਹਾਜਨ ਨੇ ਕਿਹਾ ਕਿ ਇਸ ਸਾਜ਼ਿਸ਼ ਪਿੱਛੇ ਖਾਲਿਸਤਾਨੀ ਅੱਤਵਾਦੀਆਂ ਦਾ ਹੱਥ ਹੋ ਸਕਦਾ ਹੈ। ਪਾਕਿਸਤਾਨ ਦੀ ਸਰਹੱਦ ਪਿੰਡ ਮੁੱਦਕੀContinue Reading

ਮੋਗਾ, ਮੀਡੀਆ ਬਿਊਰੋ: ਪਿਛਲੇ ਕਾਫੀ ਲੰਬੇ ਸਮੇਂ ਤੋਂ ਫਿਲਮ ਅਦਾਕਾਰ ਸੋਨੂੰ ਦੀ ਭੈਣ ਮਾਲਵਿਕਾ ਸੂਦ ਨੇ ਸਿਆਸੀ ਪਾਰਟੀਆਂ ਵਿਚ ਸ਼ਾਮਲ ਹੋਣ ਦੀ ਚਰਚਾ ਦੀ ਸ਼ਨਿਚਰਵਾਰ ਨੂੰ ਅਧਿਕਾਰਤ ਤੌਰ ’ਤੇ ਪੁਸ਼ਟੀ ਕਰ ਦਿੱਤੀ ਹੈ। ਉਨ੍ਹਾਂ ਇਸ ਗੱਲ ਦੀ ਪੁਸ਼ਟੀ ਕਰਦਿਆਂ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦੀ ਗੱਲ ਆਖੀ ਹੈ। ਇਹ ਵੀContinue Reading