‘ਵੀਰ ਬਾਲ ਦਿਵਸ’ ਮਨਾਉਣ ਸਬੰਧੀ ਪੀਐੱਮ ਮੋਦੀ ਦੇ ਐਲਾਨ ਦਾ ਸਵਾਗਤ
ਲੁਧਿਆਣਾ, ਮੀਡੀਆ ਬਿਊਰੋ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੇ ਐਲਾਨ ਦਾ ਸਮਾਜ ਸੇਵਕ ਸੁਖਦੇਵ ਸਿੰਘ ਵਾਲੀਆ ਨੇ ਸਵਾਗਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਕਈ ਸਾਲਾਂ ਤੋਂ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਸੰਸਦ ਮੈਂਬਰਾਂ, ਮੁੱਖ ਮੰਤਰੀਆਂContinue Reading






























