Punjab Assembly Polls 2022 : ਪੰਜਾਬ ‘ਚ ਚੋਣਾਂ 14 ਫਰਵਰੀ ਨੂੰ, 10 ਮਾਰਚ ਨੂੰ ਵੋਟਾਂ ਦੀ ਗਿਣਤੀ
ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਸਮੇਤ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਲਈ ਚੋਣ ਕਮਿਸ਼ਨ ਦੀ ਪ੍ਰੈਸ ਕਾਨਫਰੰਸ ਸ਼ੁਰੂ ਹੋ ਗਈ ਹੈ। ਪੰਜਾਬ ‘ਚ 14 ਫਰਵਰੀ ਨੂੰ ਵੋਟਾਂ ਪੈਣਗੀਆਂ। ਇਸ ਸਬੰਧੀ ਨੋਟੀਫਿਕੇਸ਼ਨ 21 ਜਨਵਰੀ ਨੂੰ ਜਾਰੀ ਹੋਵੇਗਾ। ਨਾਮਜ਼ਦਗੀ ਕਾਗਜ਼ 28 ਜਨਵਰੀ ਤਕ ਭਰੇ ਜਾਣਗੇ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 29Continue Reading






























