ਅਮਰੀਕੀ ਰਾਸ਼ਟਰਪਤੀ ਬਾਈਡਨ ਨੇ ਅਮਰੀਕੀ ਰਾਜਧਾਨੀ ਉਪਰ ਹਮਲੇ ਦੀ ਵਰ੍ਹੇ ਗੰਢ ਮੌਕੇ ਟਰੰਪ ਉਪਰ ਕੀਤੇ ਤਾਬੜਤੋੜ ਹਮਲੇ
ਕਿਹਾ ਸਾਬਕਾ ਰਾਸ਼ਟਰਪਤੀ ਲੋਕਤੰਤਰ ਲਈ ਖਤਰਾ ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਰਾਸ਼ਟਰਪਤੀ ਜੋ ਬਾਈਡਨ ਨੇ ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਵਿਚ ਪਿਛਲੇ ਸਾਲ ਕੀਤੇ ਗਏ ਹਮਲੇ ਦੀ ਵਰ੍ਹੇਗੰਢ ਮੌਕੇ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਉਪਰ ਤਿੱਖੇ ਸ਼ਬਦੀ ਹਮਲੇ ਕਰਦਿਆਂ ਉਸ ਨੂੰ ਲੋਕਤੰਤਰ ਲਈ ਖਤਰਾ ਕਰਾਰ ਦਿੱਤਾ। ਰਾਜਧਾਨੀ ਉਪਰ ਹੋਏ ਹਮਲੇ ਦੀ ਵਰ੍ਹੇਗੰਢ ਮੌਕੇContinue Reading






























