ਪੰਜਾਬ ਵਿਧਾਨ ਸਭਾ ਚੋਣਾਂ 2022 : ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ ਹੋਈ ਮੁਕੰਮਲ, ਸੂਚੀਆਂ ਦੀਆਂ ਕਾਪੀਆਂ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਸੌਂਪੀਆਂ
ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ ਕਰੁਣਾ ਰਾਜੂ ਨੇ ਅੱਜ ਵਿਧਾਨ ਸਭਾ ਚੋਣਾਂ-2022 ਲਈ ਅੰਤਿਮ ਪ੍ਰਕਾਸ਼ਿਤ ਵੋਟਰ ਸੂਚੀਆਂ ਡੀਵੀਡੀਜ਼ ਦੇ ਰੂਪ ਵਿੱਚ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੀਆਂ। ਹੋਰ ਜਾਣਕਾਰੀ ਦਿੰਦਿਆਂ ਡਾ. ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਵੱਲੋਂ 1 ਜਨਵਰੀ, 2022Continue Reading






























