Home (Page 133)

ਚੰਡੀਗੜ੍ਹ, ਮੀਡੀਆ ਬਿਊਰੋ: ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਨਹੀਂ ਮਿਲ ਸਕੀ। ਇਕ ਘੰਟੇ ਤੋਂ ਵੱਧ ਚੱਲੀ ਬਹਿਸ ਤੋਂ ਬਾਅਦ ਜਸਟਿਸ ਲੀਜ਼ਾ ਗਿੱਲ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ। ਭਾਰਤ ਦੇ ਸਾਬਕਾContinue Reading

ਚੰਡੀਗੜ੍ਹ, ਮੀਡੀਆ ਬਿਊਰੋ:ਸੂਬੇ ’ਚ ਜਿਸ ਤੇਜ਼ੀ ਨਾਲ ਕੋਰੋਨਾ ਇਕ ਵਾਰੀ ਮੁਡ਼ ਫੈਲਿਆ ਹੈ, ਉਸ ਨੂੰ ਲੈ ਕੇ ਸਿਹਤ ਵਿਭਾਗ ਚਿੰਤਾ ’ਚ ਹੈ ਕਿ ਕੀ ਪੰਜਾਬ ’ਚ ਓਮੀਕ੍ਰੋਨ ਫੈਲ ਚੁੱਕਾ ਹੈ। ਹਾਲਾਂਕਿ, ਸੂਬੇ ’ਚ ਓਮੀਕ੍ਰੋਨ ਦੇ ਹੁਣ ਤਕ ਤਿੰਨ ਕੇਸ ਰਿਪੋਰਟ ਹੋਏ ਹਨ। ਸਿਹਤ ਵਿਭਾਗ ਦੀ ਰਿਪੋਰਟ ਮੁਤਾਬਕ ਮੰਗਲਵਾਰ ਨੂੰ ਜੂਨContinue Reading

ਮੀਡੀਆ ਬਿਊਰੋ, ਚੰਡੀਗੜ੍ਹ। ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਤੋਂ ਬਾਅਦ ਹੁਣ ਪਾਰਟੀ ਦੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋਂ ਨੇ ਵੀ ਚੰਨੀ ਸਰਕਾਰ ਦੀ ਕਾਰਜਸ਼ੈਲੀ ‘ਤੇ ਸਵਾਲ ਖੜ੍ਹੇ ਕੀਤੇ ਹਨ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੂਲੋ ਨੇ ਕਿਹਾ ਕਿ ਸੂਬੇ ‘ਚ ਅੱਜ ਵੀ ਨਸ਼ਾ ਵਿਕ ਰਿਹਾ ਹੈ ਅਤੇ ਇਸ ਕਾਰਨContinue Reading

ਮੀਡੀਆ ਬਿਊਰੋ, ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ’ਚ ਨੌਜਵਾਨਾਂ ਨੂੰ ਕਾਂਗਰਸ ਦੇ ਹੱਕ ’ਚ ਲਿਆਉਣ ਲਈ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਯੁਵਾ ਰੁਜ਼ਗਾਰ ਗਾਰੰਟੀ ਯੋਜਨਾ ਲਿਆਉਣ ਦਾ ਐਲਾਨ ਕੀਤਾ ਹੈ, ਉੱਥੇ ਕਾਲਜ ਜਾਣ ਵਾਲੇ 8.67 ਲੱਖ ਵਿਦਿਆਰਥੀਆਂ ਦੇ ਖਾਤੇ ’ਚ ਅਗਲੇ ਦੋ ਤੋਂ ਤਿੰਨ ਦਿਨਾਂ ਅੰਦਰ ਦੋ ਹਜ਼ਾਰContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਦੋ ਮਹੀਨਿਆਂ ਦੀ ਉਡੀਕ ਪਿੱਛੋਂ ਮੰਗਲਵਾਰ ਨੂੰ ਗਡ਼ਬਡ਼ ਵਾਲੀਆਂ ਪੱਛਮੀ ਪੌਣਾਂ ਸਰਗਰਮ ਹੋਣ ਕਾਰਨ ਪੰਜਾਬ ’ਚ ਕਈ ਥਾਈਂ ਰੁਕ-ਰੁਕ ਕੇ ਬਾਰਿਸ਼ ਹੋਈ। ਇਹ ਬਾਰਿਸ਼ ਕਣਕ, ਸਬਜ਼ੀਆਂ ਤੇ ਹੋਰ ਫ਼ਸਲਾਂ ਲਈ ਫ਼ਾਇਦੇਮੰਦ ਦੱਸੀ ਜਾ ਰਹੀ ਹੈ। ਇਸ ਦੇ ਨਾਲ ਹੀ ਲੋਕਾਂ ਨਾਲ ਸੁੱਕੀ ਠੰਢ ਤੋਂ ਵੀ ਰਾਹਤ ਮਿਲੇਗੀ। ਬਾਰਿਸ਼Continue Reading

ਚੰਡੀਗੜ੍ਹ, ਮੀਡੀਆ ਬਿਊਰੋ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਫਿਰੋਜ਼ਪੁਰ ‘ਚ ਪੀਜੀਆਈ ਦੇ ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖਣ ਵਾਲੇ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਰੈਲੀ ਨੂੰ ਸੰਬੋਧਨ ਕਰਨਾ ਸੀ ਪਰ ਸੁਰੱਖਿਆ ਕਾਰਨਾਂ ਕਰਕੇ ਰੈਲੀ ਰੱਦ ਕਰ ਦਿੱਤੀ ਗਈ ਹੈ। ਉਂਝ, ਮੀਂਹ ਵਿਚਾਲੇ ਭਾਜਪਾ ਆਗੂ ਸਵੇਰ ਤੋਂ ਹੀ ਰੈਲੀ ਵਾਲੀ ਥਾਂContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਦੇ ਨਵੇਂ ਡੀਜੀਪੀ ਵੀਕੇ ਭਾਵਡ਼ਾ ਹੋ ਸਕਦੇ ਹਨ। ਯੂਪੀਐੱਸਸੀ ਵਲੋਂ ਡੀਜੀਪੀ ਦੀ ਕੱਟ ਆਫ ਡੇਟ 30 ਸਤੰਬਰ ਦੀ ਬਜਾਏ 5 ਅਕਤੂਬਰ ਨੂੰ ਮੰਨਣ ਦੇ ਕਾਰਨ ਮੌਜੂਦਾ ਕਾਰਜਕਾਰੀ ਡੀਜੀਪੀ ਸਿਧਾਰਥ ਚੱਟੋਪਾਧਿਆਏ ਡੀਜੀਪੀ ਦੀ ਦੌਡ਼ ਤੋਂ ਬਾਹਰ ਹੋ ਗਏ ਹਨ। ਪੈਨਲ ’ਚ ਪਹਿਲੇ ਨੰਬਰ ’ਤੇ 1997 ਬੈਚ ਦੇContinue Reading

ਸੰਗਰੂਰ (ਮੀਡੀਆ ਬਿਊਰੋ) ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਵੱਲੋਂ ਕੀਤੀ ਗਈ 96 ਟਿਕਟਾਂ ਦੀ ਵੰਡ ਤੋਂ ਬਾਅਦ ਕੁਝ ਥਾਵਾਂ ‘ਤੇ ਪਾਰਟੀ ਵਰਕਰਾਂ ਵਿਚ ਖਿੱਚੋਤਾਣ ਵਾਲਾ ਮਾਹੌਲ ਬਣ ਗਿਆ ਹੈ। ਵਿਧਾਨ ਸਭਾ ਹਲਕਾ ਸੰਗਰੂਰ ਦੀ ਜੇਕਰ ਗੱਲ ਕੀਤ ਜਾਵੇ ਤਾਂ ਇੱਥੋਂ ਪਾਰਟੀ ਵੱਲੋਂ ਬੀਬੀ ਨਰਿੰਦਰ ਕੌਰ ਭਰਾਜContinue Reading

ਪੰਜਾਬ ਨੈੱਟਵਰਕ, ਫਿਰੋਜ਼ਪੁਰ ਫਿਰੋਜ਼ਪੁਰ ਦੀਆਂ ਕਿਸਾਨ ਜਥੇਬੰਦੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੁਲਾ ਕੇ ਪ੍ਰਧਾਨ ਮੰਤਰੀ ਮੋਦੀ ਦੀ ਫੇਰੀ ਦੌਰਾਨ ਕੋਈ ਵੀ ਰੋਸ ਪ੍ਰਦਰਸ਼ਨ ਨਾ ਕਰਨ ਲਈ ਕਿਹਾ ਗਿਆ। ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਐੱਸਐੱਸਪੀ ਫਿਰੋਜ਼ਪੁਰ ਅਤੇ ਡੀ ਸੀ ਫਿਰੋਜ਼ਪੁਰ ਨਾਲ ਮੀਟਿੰਗ ਕਰਾਉਣ ਲਈ ਬੁਲਾਇਆ ਗਿਆ ਸੀ, ਪਰ ਇਹ ਦੋਵੇਂ ਮੁੱਖContinue Reading

ਨਵੀਂ ਦਿੱਲੀ (ਮੀਡੀਆ ਬਿਊਰੋ)ਦੇਸ਼ ਭਰ ’ਚ ਅੱਜ ਤੋਂ 15 ਤੋਂ 18 ਸਾਲ ਦੀ ਉਮਰ ਦੇ ਬੱਚਿਆਂ ਦਾ ਟੀਕਾਕਰਨ ਸ਼ੁਰੂ ਹੋ ਗਿਆ ਹੈ। ਬੱਚਿਆਂ ਨੂੰ ਕੋਰੋਨਾ ਸੰਕ੍ਰਮਣ ਤੋਂ ਬਚਾਉਣ ਲਈ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ। 15-18 ਸਾਲ ਦੀ ਉਮਰ ਦੇ ਬੱਚੇ ਵੀ ਇਸ ਮੁਹਿੰਮ ’ਚ ਵੱਧ-ਚਡ਼ ਕੇ ਹਿੱਸਾ ਲੈ ਰਹੇContinue Reading