Road Accident : ਸੜਕ ਹਾਦਸੇ ਦੌਰਾਨ ਪਿੰਡ ਗੁੜੱਦੀ ਦੇ ਦੋ ਨੌਜਵਾਨਾਂ ਦੀ ਮੌਤ, ਇੱਕ ਗੰਭੀਰ ਜ਼ਖ਼ਮੀ
ਗੁਰਵਿੰਦਰ ਸਿੰਘ ਚਹਿਲ, ਹੀਰੋਂ ਖੁਰਦ : ਪਿੰਡ ਗੁੜੱਦੀ ਤੋਂ ਦੋਦੜਾ ਨੂੰ ਜਾਣ ਵਾਲੀ ਸੜਕ ‘ਤੇ ਗੈਸ ਏਜੰਸੀ ਦੀ ਗੱਡੀ ਅਤੇ ਸਕੂਟੀ ਦਰਮਿਆਨ ਹੋਏ ਹਾਦਸੇ ਵਿਚ ਪਿੰਡ ਗੁੜੱਦੀ ਦੇ ਦੋ ਨੌਜਵਾਨਾਂ ਦੀ ਮੌਕੇ ‘ਤੇ ਮੌਤ ਅਤੇ ਇਕ ਦੇ ਗੰਭੀਰ ਜ਼ਖ਼ਮੀ ਗੰਭੀਰ ਜ਼ਖ਼ਮੀ ਹੋ ਜਾਣ ਦੀ ਦੁਖਦਾਇਕ ਖ਼ਬਰ ਮਿਲੀ ਹੈ। ਜਾਣਕਾਰੀ ਦਿੰਦਿਆਂ ਥਾਣਾContinue Reading






























