ਸ਼ਹਿਰ ‘ਚ ਲੱਗੇ ਮਜੀਠੀਆ ਦੀ ਗੁੰਮਸ਼ੁਦਗੀ ਦੇ ਪੋਸਟਰ, ਪੋਸਟਰਾਂ ‘ਚ ਦੱਸਿਆ ਗਿਆ ਮਜੀਠੀਆ ਚਿੱਟੇ ਵਾਲਾ
ਅੰਮ੍ਰਿਤਸਰ : ਨਸ਼ਾ ਤਸਕਰੀ ਦੇ ਸਬੰਧ ਵਿਚ ਦਰਜ ਐੱਫਆਈਆਰ ਵਿਚ ਨਾਂ ਆਉਣ ਤੋਂ ਬਾਅਦ ਅਕਾਲੀ ਦਲ ਦੇ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਰੂਪੋਸ਼ ਹੋ ਗਏ ਹਨ। ਇਸ ਦੇ ਚੱਲਦੇ ਬਿਕਰਮ ਸਿੰਘ ਮਜੀਠੀਆ ਦੀ ਗੁੰਮਸ਼ੁਦਗੀ ਦੇ ਮਹਾਨਗਰ ਵਿਚ ਵੱਖ-ਵੱਖ ਸਥਾਨਾਂ ’ਤੇ ਪੋਸਟਰ ਲੱਗ ਗਏ ਹਨ। ਇਹ ਰੰਗਦਾਰ ਪੋਸਟਰ ਸਰਕਟContinue Reading






























