Home (Page 139)

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਬਰਤਾਨੀਆ ਦੀ ਮਹਾਰਾਣੀ ਐਲਿਜਾਬੈਥ ਦੋਇਮ ਨੂੰ ਮਾਰਨ ਦੀ ਧਮਕੀ ਦੇਣ ਅਤੇ ਕੋਸ਼ਿਸ਼ ਤਹਿਤ ਮਹੱਲ ਵਿੱਚ ਦਾਖ਼ਲ ਹੋਣ ਵਾਲੇ 19 ਸਾਲਾ ਨੌਜਵਾਨ ਜਸਵੰਤ ਸਿੰਘ ਚੈਲ ਦੀ ਤਸਵੀਰ ਜਾਰੀ ਕੀਤੀ ਗਈ ਹੈ। ਜਿਕਰਯੋਗ ਹੈ ਕਿ ਉਕਤ ਨੌਜਵਾਨ ਜਲ੍ਹਿਆਂਵਾਲਾ ਬਾਗ ਦੇ ਕਤਲੇਆਮ ਦਾ ਬਦਲਾ ਲੈਣ ਲਈ ਇੱਕ ਨੌਜਵਾਨ ਤੀਰ-ਕਮਾਨContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ) ‘ਸੈਂਟਰ ਫਾਰ ਡਸੀਜ਼ ਕੰਟਰੋਲ ਐਂਡ ਪ੍ਰੀਵੈਨਸ਼ਨ’ ( ਸੀ ਡੀ ਸੀ) ਨੇ ਕੋਰੋਨਾ ਪਾਜ਼ਟਿਵ ਲੋਕਾਂ ਲਈ ਇਕਾਂਤਵਾਸ ਦਾ ਸਮਾਂ ਘਟਾ ਦਿੱਤਾ ਹੈ ਤੇ ਉਸ ਨੇ ਸਿਫਾਰਿਸ਼ ਕੀਤੀ ਹੈ ਕਿ ਇਕਾਂਤਵਾਸ ਦਾ ਸਮਾਂ 10 ਦਿਨਾਂ ਤੋਂ ਘਟਾ ਕੇ 5 ਦਿਨ ਕਰ ਦਿੱਤਾ ਜਾਵੇ। ਇਸੇ ਤਰਜ ‘ਤੇ ਸਿਹਤ ਅਧਿਕਾਰੀਆਂContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)– ਫਲੋਰਿਡਾ ਦੇ ਇਕ ਲਗਜ਼ਰੀ ਬਾਟੀਕ ਸਟੋਰ ਵਿਚੋਂ ਕੀਮਤੀ ਹੱਥ- ਥੈਲੇ (ਹੈਂਡਬੈਗਜ਼) ਚੋਰੀ ਹੋਣ ਦੀ ਖਬਰ ਹੈ। ਪਾਮ ਬੀਚ ਸਥਿੱਤ ‘ਓਨਲੀ ਅਥੈਂਟਿਕਸ ਬਾਟੀਕ’ ਦੇ ਮਾਲਕ ਵਿਰਗਿਲ ਰੋਜਰਜ ਨੇ ਦੱਸਿਆ ਕਿ ਚੋਰਾਂ ਨੇ ਰਾਤ ਵੇਲੇ ਖਿੜਕੀ ਭੰਨ ਕੇ ਹੱਥ-ਥੈਲੇ ਚੋਰੀ ਕੀਤੇ ਹਨ ਜਿਨ੍ਹਾਂ ਦੀ ਕੀਮਤ ਤਕਰੀਬਨ 10 ਲੱਖContinue Reading

ਚੰਡੀਗੜ੍ਹ (ਮੀਡੀਆ ਬਿਊਰੋ) : ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ 31 ਦਸੰਬਰ ਨੂੰ ਪੰਜਾਬ ਆਉਣਗੇ ਅਤੇ ਪਟਿਆਲਾ ‘ਚ ਸ਼ਾਂਤੀ ਮਾਰਚ ਦੀ ਅਗਵਾਈ ਕਰਨਗੇ। ਇਸ ਗੱਲ ਦੀ ਜਾਣਕਾਰੀ ਸੰਗਰੂਰ ਤੋਂ ‘ਆਪ’ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਦਿੱਤੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ‘ਚ ਸ਼ਾਂਤੀ ਅਤੇ ਭਾਈਚਾਰਿਕ ਇਕਜੁੱਟਤਾ ਨੂੰ ਬਣਾਈContinue Reading

ਚੰਡੀਗੜ੍ਹ (ਮੀਡੀਆ ਬਿਊਰੋ): ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਭਾਰਤੀ ਜਨਤਾ ਪਾਰਟੀ ‘ਤੇ ਵੱਡੇ ਦੋਸ਼ ਲਾਉਂਦੇ ਹੋਏ ਕਿਹਾ ਹੈ ਕਿ ਜਦੋਂ ਤੋਂ ਚੰਡੀਗੜ੍ਹ ‘ਚ ਆਮ ਆਦਮੀ ਪਾਰਟੀ ਦੇ 14 ਕੌਂਸਲਰ ਜਿੱਤੇ ਹਨ, ਉਦੋਂ ਤੋਂ ਭਾਜਪਾ ਨੇ ਖ਼ਰੀਦ-ਫ਼ਰੋਖ਼ਤ ਸ਼ੁਰੂ ਕਰ ਦਿੱਤੀ ਹੈ। ਰਾਘਵ ਚੱਢਾ ਨੇ ਕਿਹਾ ਕਿContinue Reading

ਚੰਡੀਗੜ੍ਹ (ਮੀਡੀਆ ਬਿਊਰੋ) : ਸਾਲ 2022 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਕਾਂਗਰਸ ਨੂੰ ਮਾਝੇ ਵਿਚ ਬਹੁਤ ਵੱਡਾ ਝਟਕਾ ਲੱਗਾ ਹੈ। ਕਾਦੀਆਂ ਹਲਕੇ ਤੋਂ ਵਿਧਾਇਕ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੇ ਭਰਾ ਫਤਿਹਜੰਗ ਸਿੰਘ ਬਾਜਵਾ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਫਤਿਹਜੰਗ ਸਿੰਘ ਬਾਜਵਾContinue Reading

ਜਲੰਧਰ (ਮੀਡੀਆ ਬਿਊਰੋ)- 5 ਜਨਵਰੀ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਆ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਦੇ ਪੰਜਾਬ ਆਉਣ ‘ਤੇ ਹੋਣ ਵਾਲੀ ਰੈਲੀ ਨੂੰ ਲੈ ਕੇ ਸੂਬੇ ਦੀ ਬੀਜੇਪੀ ਲੀਡਰਸ਼ਿਪ ਵੱਲੋਂ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ‘ਚ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਨੇ ਕਿਹਾContinue Reading

ਚੰਡੀਗੜ੍ਹ (ਮੀਡੀਆ ਬਿਊਰੋ): ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਅੱਜ ਆਪਣੀ ਚੁੱਪੀ ਤੋੜਦਿਆਂ ਰਾਜ ਸਭਾ ਦੇ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਅਤੇ ਸਰਪ੍ਰਸਤContinue Reading

ਬਟਾਲਾ (ਮੀਡੀਆ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜਿਥੇ ਵਿਰੋਧੀ ਪਾਰਟੀਆਂ ‘ਤੇ ਸਿਆਸੀ ਤੰਜ ਕੱਸੇ, ਉਥੇ ਹੀ ਉਨ੍ਹਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਪਾਗ਼ਲ ਕਿਹਾ। ਭਾਜਪਾ, ਅਮਰਿੰਦਰ ਸਿੰਘ (ਪੰਜਾਬ ਲੋਕ ਕਾਂਗਰਸ) ਅਤੇ ਸੁਖਦੇਵ ਸਿੰਘ ਢੀਂਡਸਾ ਦੀ ਸ਼੍ਰੋਮਣੀContinue Reading

ਪਟਿਆਲਾ (ਮੀਡੀਆ ਬਿਊਰੋ): ਅਕਾਲੀ-ਬਸਪਾ ਸਰਕਾਰ ਦੇ ਸੱਤਾ ‘ਚ ਆਉਣ ਦੇ ਮਹਿਜ਼ 1 ਮਹੀਨੇ ਦੇ ਅੰਦਰ-ਅੰਦਰ ਘਨੌਰ ਨੂੰ ਤਹਿਸੀਲ ਦਾ ਦਰਜ਼ਾ ਦਿਵਾ ਕੇ ਸਥਾਨਕ ਲੋਕਾਂ ਨੂੰ ਵੱਡੀ ਰਾਹਤ ਦਿਵਾਈ ਜਾਵੇਗੀ। ਇਹ ਐਲਾਨ ਅੱਜ ਸ਼੍ਰੋਮਣੀ ਅਕਾਲੀ ਦਲਦੇ ਸੀਨੀਅਰ ਮੀਤ ਪ੍ਰਧਾਨ ਅਤੇ ਹਲਕਾ ਘਨੌਰ ਤੋਂ ਅਕਾਲੀ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘContinue Reading