Home (Page 140)

ਚੰਡੀਗੜ੍ਹ (ਮੀਡੀਆ ਬਿਊਰੋ) : ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀਈਓ) ਡਾ. ਐੱਸ. ਕਰੁਣਾ ਰਾਜੂ ਨੇ ਅੱਜ ਵਿਦਿਆਰਥੀਆਂ ਅਤੇ ਭਲਾਈ ਸਕੀਮਾਂ ਦੇ ਲਾਭਪਾਤਰੀਆਂ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਨੂੰ ਅਪੀਲ ਕੀਤੀ ਕਿ ਉਹ 18 ਸਾਲ ਉਮਰ ਦੇ ਨਵੇਂ ਵੋਟਰਾਂ ਦੀ ਪਛਾਣ ਕਰਕੇ ਉਨ੍ਹਾਂ ਦੀ ਰਜਿਸਟ੍ਰੇਸ਼ਨ ਕਰਨ ਵਿਚ ਉਨ੍ਹਾਂ ਦੀ ਮਦਦ ਕਰਨ ਤਾਂContinue Reading

ਚੰਡੀਗੜ੍ਹ (ਮੀਡੀਆ ਬਿਊਰੋ) : ਸਥਾਨਕ ਨਵੀਂ ਅਨਾਜ ਮੰਡੀ ਵਿਖੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ , ਕੈਬਿਨਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਜੇ ਇੰਦਲ ਸਿੰਗਲਾ ਵਿਸ਼ੇਸ਼ ਤੌਰ ‘ਤੇ ਪੁੱਜੇ। ਇਸ ਮੌਕੇ ਹਲਕਾ ਇੰਚਾਰਜ ਕਾਂਗਰਸ ਮੈਡਮ ਦਾਮਨ ਥਿੰਦ ਬਾਜਵਾ ਅਤੇ ਕਾਂਗਰਸੀ ਵਰਕਰਾਂ ਵੱਲੋਂ ਉਨ੍ਹਾਂ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਜਦੋਂ ਦਸੰਬਰ ਮਹੀਨੇ ਦਾ ਸ਼ਹੀਦੀ ਹਫਤਾ ਆਉਂਦਾ ਹੈ ਤਾਂ ਹਰ ਕਿਸੇ ਦੀ ਅੱਖ ਖੂਨ ਦੇ ਅੱਥਰੂ ਰੋਂਦੀ ਨਜ਼ਰ ਆਉਂਦੀ ਹੈ। ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀਆਂ ਕੁਰਬਾਨੀਆਂ ਯਾਦ ਕੀਤੀਆਂ ਜਾਂਦੀਆਂ ਹਨ। ਇਸੇ ਸੰਦਰਭ ਵਿੱਚ ਹੀ ਗੁਰੂ ਨਾਨਕ ਸਿੱਖ ਗੁਰਦੁਆਰਾ ਓਟੈਗੋ ਸਟਰੀਟ ਗਲਾਸਗੋContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਪੰਜਾਬ ਨੂੰ ਨਸ਼ਿਆ ਦੀ ਦਲਦਲ ਵਿੱਚੋਂ ਕੱਢਣਾ ਬਹੁਤ ਜ਼ਰੂਰੀ ਹੈ, ਇਸ ਲਈ ਜਿੱਥੇ ਪੰਜਾਬ ਸਰਕਾਰ ਤੇ ਪੁਲਸ ਵਿਭਾਗ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ, ਉੱਥੇ ਰਾਜ ਦੇ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਮੁੱਖ ਮੰਤਰੀ ਪੰਜਾਬ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਨੇContinue Reading

ਚੰਡੀਗੜ੍ਹ (ਮੀਡੀਆ ਬਿਊਰੋ)- – ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਪੰਜਾਬੀਆਂ ਨੂੰ ਹਵਾ ਵਿੱਚ ਮਹਿਲ ਬਣਾਉਣ ਦੀ ਜਗ੍ਹਾ ਇਹ ਸਮਝ ਲੈਣਾ ਚਾਹੀਦਾ ਹੈ ਕਿ ਪੰਜਾਬੀ ਆਪਣੇ ਸੂਬੇ ਦੀ ਅਗਵਾਈ ਕਰਨ ਲਈ ਬਹੁਤ ਸਮਰੱਥ ਹਨ ਅਤੇ ਉਨ੍ਹਾਂ ਨੂੰ ਉਨ੍ਹਾਂ ਵਰਗੇContinue Reading

ਅੰਮ੍ਰਿਤਸਰ (ਮੀਡੀਆ ਬਿਊਰੋ)- ਚੋਣਾਂ ਦੇ ਮੌਸਮ ਵਿਚ ਨੇਤਾਵਾਂ ਦੀ ਜ਼ੁਬਾਨ ਫਿਸਲਣੀ ਆਮ ਗੱਲ ਹੋ ਗਈ ਹੈ। ਹੁਣ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਵੀ ਜ਼ੁਬਾਨ ਫਿਸਲੀ ਹੈ। ਅੰਮ੍ਰਿਤਸਰ ਵਿਚ 88 ਫੁੱਟੀ ਰੋਡ ’ਤੇ ਅੰਮ੍ਰਿਤਸਰ ਨਾਰਥ ਦੇ ਅਕਾਲੀ ਦਲ ਦੇ ਉਮੀਦਵਾਰ ਅਨਿਲ ਜੋਸ਼ੀ ਦੇ ਪ੍ਰਚਾਰ ਵਿਚ ਹੋਈ ਰੈਲੀ ’ਚContinue Reading

ਅੰਮ੍ਰਿਤਸਰ (ਮੀਡੀਆ ਬਿਊਰੋ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਕਰਨ ਦੇ ਮਾਮਲੇ ’ਤੇ 10 ਦਿਨ ਬੀਤ ਜਾਣ ਦੇ ਬਾਅਦ ਵੀ ਪੁਲਿਸ ਪ੍ਰਸ਼ਾਸਨ ਅਤੇ ਸ਼੍ਰੋਮਣੀ ਕਮੇਟੀ ਦੇ ਹੱਥ ਖਾਲੀ ਹਨ। ਦੋਸ਼ੀ ਕੌਣ ਸੀ, ਕਿਥੋਂ ਆਇਆ ਸੀ ਤੇ ਕਿਸ ਮਕਸਦ ਨਾਲ ਆਇਆ ਸੀ, ਉਸ ਨੂੰ ਬੇਅਦਬੀ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਭੇਜਣContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਚੰਡੀਗੜ੍ਹ ਨਗਰ ਨਿਗਮ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਪੰਜਾਬ ਵਿੱਚ ਆਉਣ ਵਾਲੀ ਤਬਦੀਲੀ ਦਾ ਸੰਕੇਤ ਹੈ। ਉਨ੍ਹਾਂ ਕਿਹਾ ਹੈ ਕਿ ਚੰਡੀਗੜ੍ਹ ਦੇ ਲੋਕਾਂ ਨੇ ਅੱਜ ਭ੍ਰਿਸ਼ਟ ਰਾਜਨੀਤੀ ਨੂੰ ਨਕਾਰ ਕੇContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਰੋਸਾ ਦਿੱਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਸਰਕਾਰ ਵੱਲੋਂ ਆਪਣੇ 10 ਸਾਲਾ ਦੇ ਕਾਰਜਕਾਲ ਦੌਰਾਨ ਪੰਜਾਬ ਅਤੇ ਪੰਜਾਬੀਆਂ ਨਾਲ ਜੋ ਧ੍ਰੋਹ ਕਮਾਏ ਗਏ ਹਨ, ਉਨ੍ਹਾਂ ਤੋਂ ਹਰੇਕ ਦਾ ਹਿਸਾਬ ਲਿਆ ਜਾਵੇਗਾ। ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਵਿੱਚ ਧੱਕਣਾ,Continue Reading

ਚੰਡੀਗੜ੍ਹ (ਮੀਡੀਆ ਬਿਊਰੋ)- ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਰੋਸਾ ਪ੍ਰਗਟਾਇਆ ਹੈ ਕਿ ਪੰਜਾਬ ਲੋਕ ਕਾਂਗਰਸ ਸਣੇ ਤਿੰਨੇ ਪਾਰਟੀਆਂ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਆਉਂਦੀਆਂ ਵਿਧਾਨ ਸਭਾ ਚੋਣਾਂ ‘ਚ ਸ਼ਾਨਦਾਰ ਬਹੁਮਤ ਹਾਸਿਲ ਕਰਕੇ ਪੰਜਾਬ ‘ਚ ਅਗਲੀ ਸਰਕਾਰ ਬਣਾਉਣਗੀਆਂ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪ੍ਰਧਾਨ ਜੇਪੀContinue Reading