ਸਿਆਸਤ ‘ਚ ਨਹੀਂ ਉਤਰੇਗਾ ‘ਸੰਯੁਕਤ ਕਿਸਾਨ ਮੋਰਚਾ’, ਚੋਣਾਂ ਲੜਨ ਵਾਲੀਆਂ ਜੱਥੇਬੰਦੀਆਂ ਲਈ ਆਖੀ ਇਹ ਗੱਲ
ਚੰਡੀਗੜ੍ਹ (ਮੀਡੀਆ ਬਿਊਰੋ) : ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਕਿਸਾਨ ਜੱਥੇਬੰਦੀਆਂ ਦੇ ਕੁੱਦਣ ਨੂੰ ਲੈ ਕੇ ਚੱਲ ਰਹੀ ਚਰਚਾ ਵਿੱਚ ਸੰਯੁਕਤ ਕਿਸਾਨ ਮੋਰਚੇ ਨੇ ਸਪੱਸ਼ਟ ਕੀਤਾ ਹੈ ਕਿ ਸੰਯੁਕਤ ਕਿਸਾਨ ਮੋਰਚਾ ਪੰਜਾਬ ਵਿਧਾਨ ਸਭਾ ਚੋਣਾਂ ਨਹੀ ਲੜ ਰਿਹਾ। ਇਸ ਦੀ ਜਾਣਕਾਰੀ ਮੋਰਚੇ ਦੀ 9 ਮੈਂਬਰੀ ਤਾਲਮੇਲ ਕਮੇਟੀ ਦੇ ਆਗੂContinue Reading






























