Home (Page 144)

ਫਰਿਜ਼ਨੋ (ਕੈਲੀਫੋਰਨੀਆਂ) ਨੀਟਾ ਮਾਛੀਕੇ / ਕੁਲਵੰਤ ਧਾਲੀਆਂ ਅਮਰੀਕੀ ਸਿਹਤ ਰੈਗੂਲੇਟਰਾਂ ਨੇ ਬੁੱਧਵਾਰ ਨੂੰ ਇਕ ਕੋਵਿਡ-19 ਰੋਕੂ ਦਵਾਈ ਨੂੰ ਮਨਜ਼ੂਰੀ ਦਿੱਤੀ ਹੈ, ਜਿਸ ਨੂੰ ਰਾਸ਼ਟਰਪਤੀ ਜੋਅ ਬਾਈਡੇਨ ਨੇ ਗਲੋਬਲ ਮਹਾਮਾਰੀ ਨਾਲ ਨਜਿੱਠਣ ਦੀ ਦਿਸ਼ਾ ਵਿਚ ਇਕ ‘ਮਹੱਤਵਪੂਰਨ ਕਦਮ’ ਦੱਸਿਆ ਹੈ। ਇਹ ਦਵਾਈ ‘ਫਾਈਜ਼ਰ’ ਦੀ ਇਕ ਗੋਲੀ ਹੈ, ਜਿਸ ਨੂੰ ਅਮਰੀਕਾ ਦੇContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਮਿਨੀਸੋਟਾ ਦੇ ਸਾਬਕਾ ਪੁਲਿਸ ਅਧਿਕਾਰੀ ਕਿਮ ਪੋਟਰ ਨੂੰ ਮਿਨੀਆਪੋਲਿਸ ਦੇ ਨੀਮ ਸ਼ਹਿਰੀ ਖੇਤਰ ਬਰੁਕਲਿਨ ਸੈਂਟਰ ਵਿਚ ਇਕ ਟਰੈਫਿਕ ਸਟਾਪ ‘ਤੇ ਗੋਲੀਆਂ ਚਲਾ ਕੇ ਡੌਂਟ ਰਾਈਟ ਨਾਮੀ ਵਿਅਕਤੀ ਦੀ ਹੱਤਿਆ ਕਰ ਦੇਣ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤਾ ਹੈ। ਮਿਨੀਆਪੋਲਿਸ ਦੀ ਜਿਲ੍ਹਾ ਜੱਜ ਰੀਗਿਨਾ ਚੂ ਨੇ ਜਦੋਂ ਫੈਸਲਾContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਬੀਤੇ ਦਿਨ ਸੈਨੇਟ ਨੇ ਰਾਸ਼ਟਰਪਤੀ ਜੋ ਬਾਈਡਨ ਵੱਲੋਂ ਭਾਰਤੀ ਮੂਲ ਦੀ ਅਮਰੀਕਨ ਮਹਿਲਾ ਸ਼ਾਲਿਨਾ ਕੁਮਾਰ ਦੀ ਸੰਘੀ ਜੱਜ ਵਜੋਂ ਕੀਤੀ ਨਿਯੁਕਤੀ ਨੂੰ ਪ੍ਰਵਾਨਗੀ ਦੇ ਦਿੱਤੀ। ਉਹ ਮਿਸ਼ੀਗਨ ਦੇ ਪੂਰਬੀ ਜਿਲ੍ਹੇ ਦੀ ਜਿਲ੍ਹਾ ਅਦਾਲਤ ਵਿਚ ਜੱਜ ਵਜੋਂ ਸੇਵਾਵਾਂ ਨਿਭਾਵੇਗੀ। ਅਮਰੀਕੀ ਸੈਨੇਟਰ ਡੈਬੀ ਸਟਾਬੇਨੋਅ ਤੇ ਗੈਰੀ ਪੀਟਰਜ ਨੇ ਇਹContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਵਿੱਚ ਸਰਕਾਰ ਦੁਆਰਾ ਕੋਰੋਨਾ ਵਾਇਰਸ ਦੇ ਓਮੀਕਰੋਨ ਵੇਰੀਐਂਟ ਨੂੰ ਫੈਲਣ ਤੋਂ ਰੋਕਣ ਲਈ ਕੋਸ਼ਿਸ਼ਾਂ ਜਾਰੀ ਹਨ। ਇਸੇ ਲੜੀ ਤਹਿਤ ਜਾਣਕਾਰੀ ਦਿੰਦਿਆਂ ਸਕਾਟਲੈਂਡ ਦੇ ਡਿਪਟੀ ਫਸਟ ਮਨਿਸਟਰ ਜੌਹਨ ਸਵਿੰਨੇ ਨੇ ਦੱਸਿਆ ਕਿ ਸਕਾਟਲੈਂਡ ਦੇ ਨਾਈਟ ਕਲੱਬ 27 ਦਸੰਬਰ ਤੋਂ ਤਿੰਨ ਹਫ਼ਤਿਆਂ ਲਈ ਬੰਦ ਹੋਣ ਵਾਲੇ ਹਨ।Continue Reading

ਲੁਧਿਆਣਾ(ਮੀਡੀਆ ਬਿਊਰੋ): ਇੱਥੇ ਸਥਾਨਕ ਅਦਾਲਤ ‘ਚ ਵੀਰਵਾਰ ਨੂੰ ਵੱਡਾ ਧਮਾਕਾ ਹੋ ਗਿਆ, ਜਿਸ ਕਾਰਨ ਲੋਕਾਂ ‘ਚ ਹਫੜਾ-ਦਫੜੀ ਵਾਲਾ ਮਾਹੌਲ ਪੈਦਾ ਹੋ ਗਿਆ। ਇਸ ਧਮਾਕੇ ਦੌਰਾਨ 2 ਲੋਕਾਂ ਦੀ ਮੌਤ ਦੀ ਖ਼ਬਰ ਸਾਹਮਣੇ ਆ ਰਹੀ ਹੈ, ਜਦੋਂ ਕਿ ਧਮਾਕੇ ਦੌਰਾਨ ਕਈ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਇੰਗਲੈਂਡ ਵਿੱਚ ਕੋਵਿਡ-19 ਲਈ ਪਾਜੇਟਿਵ ਟੈਸਟ ਕਰਨ ਵਾਲੇ ਲੋਕਾਂ ਲਈ ਸਵੈ- ਇਕਾਂਤਵਾਸ ਹੋਣ ਦੀ ਮਿਆਦ 10 ਦਿਨਾਂ ਤੋਂ ਘਟਾ ਕੇ 7 ਕਰ ਦਿੱਤੀ ਜਾਵੇਗੀ। ਜੋ ਲੋਕ ਆਪਣੀ ਕੁਆਰੰਟੀਨ ਦੀ ਸ਼ੁਰੂਆਤ ਤੋਂ ਬਾਅਦ ਛੇਵੇਂ ਅਤੇ ਸੱਤਵੇਂ ਦਿਨ ਦੋ ਨੈਗੇਟਿਵ ਲੈਟਰਲ ਫਲੋ ਟੈਸਟ (LFT) ਦੇ ਨਤੀਜੇ ਪੇਸ਼ ਕਰਨਗੇ,Continue Reading

ਚੰਡੀਗੜ੍ਹ (ਮੀਡੀਆ ਬਿਊਰੋ) ਵਿਧਾਨ ਸਭਾ ਚੋਣਾਂ-2022 ਨੂੰ ਮੁੱਖ ਰੱਖਦੇ ਹੋਏ ਭਾਰਤ ਚੋਣ ਕਮਿਸ਼ਨ ਦੇ ਹੁਕਮਾ ਤਹਿਤ ਜ਼ਿਲ੍ਹੇ ਵਿੱਚ ਨਸ਼ੀਲੀ ਵਸਤੂਆਂ, ਨਜਾਇਜ਼ ਅਸਲਾ, ਨਸ਼ੀਲੀਆਂ ਦਵਾਈਆਂ, ਇੰਜੈਕਸ਼ਨ, ਲਾਹਨ ਤੇ ਚੋਣਾਂ ਵਿੱਚ ਵੋਟਰ ਨੂੰ ਦਿੱਤੇ ਜਾਂਦੇ ਪੈਸੇ, ਗਲਤ ਤਰੀਕੇ ਨਾਲ ਸਟੋਰ ਕੀਤੀ ਹੋਈ ਸ਼ਰਾਬ ਦੇ ਸਟਾਕ ਆਦਿ ਤੇ ਕਾਰਵਾਈ ਕੀਤੀ ਜਾਵੇ ਤੇ ਇਨ੍ਹਾਂContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਵਿੱਚ ਬਾਗਬਾਨੀ ਖੇਤਰ ਨੂੰ ਹੁਲਾਰਾ ਦੇਣ ਲਈ ਬਾਗਬਾਨੀ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਸਮੇਤ ਅੱਜ ਇੱਥੇ ਕ੍ਰਿਸ਼ੀ ਭਵਨ ਵਿਖੇ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਮੁਲਾਕਾਤ ਕੀਤੀ। ਕੇਂਦਰੀ ਮੰਤਰੀ ਨੂੰ ਸਟੇਟ ਫਾਰੈਸਟ ਰਿਸਰਚ ਇੰਸਟੀਚਿਊਟContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਚਾਇਤਾਂ ਨੂੰ ਵਿਕਾਸ ਯੋਜਨਾਵਾਂ ਬਾਰੇ ਜਾਗਰੂਕ ਕਰਨ ਦੇ ਮੰਤਵ ਨਾਲ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ “ਗ੍ਰਾਮ ਪੰਚਾਇਤ ਵਿਕਾਸ ਯੋਜਨਾ ਨੂੰ ਸਥਾਈ ਵਿਕਾਸ ਟੀਚਿਆਂ ਨਾਲ ਜੋੜਨਾ” ਨਾਮੀ ਟ੍ਰੇਨਿੰਗ ਮੈਨੂਅਲ ਲਾਂਚ ਕੀਤਾ। ਵਿਕਾਸ ਭਵਨ ਮੁਹਾਲੀ ਵਿਖੇ ਹੋਏ ਇੱਕ ਸਮਾਗਮ ਵਿੱਚ ਸ੍ਰੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਉਪ ਮੁੱਖ ਮੰਤਰੀ ਸ੍ਰੀ ਓ.ਪੀ.ਸੋਨੀ, ਜਿਨ੍ਹਾਂ ਕੋਲ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦਾ ਚਾਰਜ ਵੀ ਹੈ, ਨੇ ਚੰਡੀਗੜ੍ਹ ਸਥਿਤ ਆਪਣੇ ਸਰਕਾਰੀ ਨਿਵਾਸ ‘ਤੇ ਨਵ-ਨਿਯੁਕਤ ਮਲਟੀ ਪਰਪਜ਼ ਸਿਹਤ ਵਰਕਰਾਂ (ਫੀਮੇਲ) ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਸ੍ਰੀ ਰਾਜ ਕਮਲ ਚੌਧਰੀ, ਪ੍ਰਮੁੱਖ ਸਕੱਤਰ ਸਿਹਤ, ਡਾ: ਅੰਦੇਸ਼ ਕੌਰ,Continue Reading