Home (Page 150)

ਬਠਿੰਡਾ: ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਨੇ ਹਨੂੰਮਾਨ ਚੌਂਕ ਨੇੜੇ 10 ਕਰੋੜ ਦੀ ਲਾਗਤ ਨਾਲ ਨਵੇਂ ਬਣੇ 66 ਕੇ.ਵੀ ਸਬ-ਸਟੇਸ਼ਨ ਗਰਿੱਡ ਦਾ ਉਦਘਾਟਨ ਕੀਤਾ। ਇਸ ਮੌਕੇ ਸ. ਬਾਦਲ ਨੇ ਕਿਹਾ ਕਿ ਨਵੇਂ ਬਣੇ ਇਸ ਗਰਿੱਡ ਲਈ 3 ਕਿਲੋਮੀਟਰ ਅੰਡਰ ਗਰਾਂਊਡ 66 ਕੇ.ਵੀ. ਕੇਬਲ ਐਮ.ਈ.ਐਸ. ਗਰਿੱਡ ਤੋਂ ਖਿੱਚੀ ਗਈ ਹੈ ਤਾਂContinue Reading

ਜ਼ੀਰਾ/ਚੰਡੀਗੜ੍ਹ:  ਹਲਕੇ ਲਈ ਇੱਕ ਤੋਹਫ਼ਾ ਵਜੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਐਤਵਾਰ ਨੂੰ ਜ਼ੀਰਾ ਹਲਕੇ ਵਿੱਚ 87 ਕਰੋੜ ਰੁਪਏ ਦੀ ਲਾਗਤ ਨਾਲ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਨ੍ਹਾਂ ਵਿੱਚ 5.5 ਏਕੜ ਵਿੱਚ ਬਣਨ ਵਾਲਾ ਸਿਵਲ ਹਸਪਤਾਲ (50 ਕਰੋੜ ਰੁਪਏ), ਪ੍ਰਬੰਧਕੀ ਕੰਪਲੈਕਸ (12 ਕਰੋੜ ਰੁਪਏ),Continue Reading

ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੇ ਸ਼ਨੀਵਾਰ ਨੂੰ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਵਿੱਚ ਐਫ. ਆਈ. ਆਰ. ਨੰਬਰ 219 ਦੇ ਸਬੰਧ ਵਿੱਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ, ਜਿਸ ਦੀ ਸੋਮਵਾਰ ਯਾਨੀ 20 ਦਸੰਬਰ ਨੂੰ ਸੁਣਵਾਈ ਹੋਵੇਗੀ। ਮੁੱਖ ਨਿਆਂਇਕ ਮੈਜਿਸਟਰੇਟ (ਸੀਜੇਐਮ) ਦੀ ਅਦਾਲਤ ਨੇ ਸ਼ੁੱਕਰਵਾਰContinue Reading

ਸਰੀ (ਹਰਦਮ ਮਾਨ ) ਗੁਲਾਟੀ ਪਬਲਿਸ਼ਰਜ਼ ਲਿਮਟਿਡ, ਸਰੀ ਵੱਲੋਂ ਵੈਨਕੂਵਰ ਵਿਚਾਰ ਮੰਚ ਦੇ ਸਹਿਯੋਗ ਨਾਲ “ਮੇਡ ਇਨ ਇੰਡੀਆ ਪਲਾਜ਼ਾ’ ਸਰੀ ਵਿਚ ਕਰਵਾਏ ਸਾਹਿਤਕ ਸਮਾਗਮ ਦੌਰਾਨ ਉੱਘੇ ਨਾਵਲਕਾਰ ਜਰਨੈਲ ਸਿੰਘ ਸੇਖਾ ਦੀ ਸਵੈ-ਜੀਵਨੀ “ਕੰਡਿਆਰੇ ਪੰਧ” ਰਿਲੀਜ਼ ਕੀਤੀ ਗਈ ਅਤੇ ਇਸ ਪੁਸਤਕ ਉਪਰ ਵਿਚਾਰ ਚਰਚਾ ਕਰਵਾਈ ਗਈ। ਇਸ ਸਮਾਗਮ ਦੀ ਪ੍ਰਧਾਨਗੀ ਪ੍ਰਸਿੱਧContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਹਨੂੰਮਾਨ ਚੌਂਕ ਨੇੜੇ 10 ਕਰੋੜ ਦੀ ਲਾਗਤ ਨਾਲ ਨਵੇਂ ਬਣੇ 66 ਕੇ.ਵੀ ਸਬ-ਸਟੇਸ਼ਨ ਗਰਿੱਡ ਦਾ ਉਦਘਾਟਨ ਕੀਤਾ ਹੈ। ਇਸ ਮੌਕੇ ਬਾਦਲ ਨੇ ਕਿਹਾ ਕਿ ਨਵੇਂ ਬਣੇ ਇਸ ਗਰਿੱਡ ਲਈ 3 ਕਿਲੋਮੀਟਰ ਅੰਡਰ ਗਰਾਂਊਂਡ 66 ਕੇ.ਵੀ. ਕੇਬਲ ਐੱਮ.ਈ.ਐੱਸ. ਗਰਿੱਡ ਤੋਂ ਖਿੱਚੀ ਗਈContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਅੰਮ੍ਰਿਤਸਰ ਤੋਂ ਬਾਅਦ ਹੁਣ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਨਿਜਾਮਪੁਰ ਦੇ ਗੁਰਦੁਆਰਾ ਸਾਹਿਬ ‘ਚ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਸ਼ਖ਼ਸ ਦਾ ਸੰਗਤ ਨੇ ਸੋਧਾ ਲਾ ਦਿੱਤਾ ਹੈ। ਉਕਤ ਵਿਅਕਤੀ ਨੇ ਸਵੇਰੇ ਤੜਕੇ ਗੁਰਦੁਆਰਾ ਸਾਹਿਬ ‘ਚ ਨਿਸ਼ਾਨ ਸਾਹਿਬ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਪਿੰਡ ਦੇ ਲੋਕਾਂContinue Reading

ਸੈਕਰਾਮੈਂਟੋ ( ਹੁਸਨ ਲੜੋਆ ਬੰਗਾ) ਨਾਦ ਪ੍ਰਗਾਸੁ (ਯੂ.ਐੱਸ.ਏ.) ‘ਸ਼ਬਦ’ ਫ਼ਲਸਫ਼ੇ ਨੂੰ ਪ੍ਰਣਾਈ ਖੋਜ ਸੰਸਥਾ ਹੈ। ਸ਼ਬਦ ਦੀ ਅਨੁਭਵੀ ਦਾਰਸ਼ਨਿਕਤਾ ਵਿਚੋਂ ਗਿਆਨ-ਸ਼ਾਸਤਰ ਦਾ ਸਿਰਜਣ ਕਰ ਗਿਆਨ ਦੇ ਵਿਭਿੰਨ ਵਿਸ਼ਿਆਂ ਨੂੰ ਮੁੜ ਪ੍ਰੀਭਾਸ਼ਿਤ ਕਰਨਾ ਇਸ ਸੰਸਥਾ ਦਾ ਕਾਰਜ-ਖੇਤਰ ਹੈ। ਇਸ ਕਾਰਜ ਹਿਤ ਖੋਜ, ਸਿਰਜਣਾ, ਸੈਮੀਨਾਰ, ਵਿਚਾਰ-ਗੋਸ਼ਟੀਆਂ, ਪ੍ਰਕਾਸ਼ਨਾ ਆਦਿ ਪਾਸਾਰਾਂ ਨੂੰ ਵਿਵਹਾਰ ਵਿਚContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਅੱਧੇ ਰਾਜਾਂ ਵਿਚ ਕੋਵਿਡ-19 ਮਾਮਲੇ ਵਧ ਰਹੇ ਹਨ ਜਦ ਕਿ ਨਿਊਯਾਰਕ ਵਿਚ ਕੋਵਿਡ-19 ਮਾਮਲਿਆਂ ਵਿਚ ਰਿਕਾਰਡ ਵਾਧਾ ਹੋਇਆ ਹੈ। ਲੰਘੇ ਦਿਨ ਨਿਊਯਾਰਕ ਰਾਜ ਵਿਚ 21000 ਲੋਕਾਂ ਦੇ ਟੈਸਟ ਪਾਜ਼ੇਟਿਵ ਆਏ ਹਨ ਜੋ ਕਿ ਵੱਡੀ ਪੱਧਰ ਉਪਰ ਟੈਸਟਿੰਗ ਸ਼ੁਰੂ ਹੋਣ ਤੋਂ ਬਾਅਦ ਤਕਰੀਬਨ ਇਕ ਸਾਲ ਦੌਰਾਨContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਮਿਸ਼ੀਗਨ ਦੇ ਸ਼ਹਿਰ ਹਮਟਰੈਮਕ ਵਿਚ ਪਹਿਲੀ ਵਾਰ ਮੁਸਲਮਾਨ ਭਾਈਚਾਰੇ ਦਾ ਮੇਅਰ ਅਹੁੱਦਾ ਸੰਭਾਲੇਗਾ ਤੇ ਪੂਰੀ ਸਿਟੀ ਕੌਂਸਲ ਵਿਚ ਮੁਸਲਮਾਨ ਭਾਈਚਾਰੇ ਦੇ ਮੈਂਬਰ ਹੋਣਗੇ। 99 ਸਾਲ ਪਹਿਲਾਂ ਵੱਸੇ ਹਮਟਰੈਮਕ ਸ਼ਹਿਰ ਵਿਚ ਹੁਣ ਤੱਕ ਸਾਰੇ ਮੇਅਫ ਪੋਲਿਸ਼ ਅਮਰੀਕੀ ਹੀ ਬਣੇ ਹਨ ਪਰੰਤੂ ਸ਼ਤਾਬਦੀ ਪੂਰੀ ਹੋਣ ਮੌਕੇ ਹਾਲਾਤ ਬਦਲ ਜਾਣਗੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) – ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਸ਼੍ਰੀ ਕ੍ਰਿਸ਼ਨ ਬਲਰਾਮ ਰੱਥ ਯਾਤਰਾ ਨੂੰ ‘ਰਾਜ ਉਤਸਵ’ ਵਜੋਂ ਮਨਾਉਣ ਦਾ ਐਲਾਨ ਕੀਤਾ। ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ, ਵਿਧਾਇਕਾਂ ਸ੍ਰੀ ਸੁਰਿੰਦਰ ਡਾਵਰ, ਸ੍ਰੀ ਸੰਜੇ ਤਲਵਾੜ ਅਤੇ ਸ. ਕੁਲਦੀਪ ਸਿੰਘ ਵੈਦ ਅਤੇ ਵੱਖ-ਵੱਖ ਉੱਘੀਆਂ ਸਖਸ਼ੀਅਤਾਂ ਦੇ ਨਾਲContinue Reading