Home (Page 152)

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਭਾਰਤੀ ਮੂਲ ਦੇ  ਅਮਰੀਕੀ ਜੋੜੇ ਰਵੀ ਤੇ ਨੀਨਾ ਪਟੇਲ ਫਾਊਂਡੇਸ਼ਨ ਨੇ ਸਮਾਜਕ ਉਦਮ ਲਈ ਮਹਾਤਮਾ ਗਾਂਧੀ ਫੈਲੋਸ਼ਿੱਪ ਵਾਸਤੇ ਕੈਲੀਫੋਰਨੀਆ ਸਟੇਟ ਯੁਨੀਵਰਸਿਟੀ ਬੇਕਰਸਫੀਲਡ ਨੂੰ 10 ਲੱਖ ਡਾਲਰ ਦੇਣ ਦਾ ਐਲਾਨ ਕੀਤਾ ਹੈ। ਜਾਰੀ ਪ੍ਰੈਸ ਬਿਆਨ ਅਨੁਸਾਰ ਇਹ ਰਾਸ਼ੀ ਅਗਲੇ 5 ਸਾਲਾਂ ਦੌਰਾਨ ਦਿੱਤੀ ਜਾਵੇਗੀ। ਪਹਿਲੀ ਕਿਸ਼ਤ ਇਸContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਅਮਰੀਕੀ ਵਿਦੇਸ਼ ਵਿਭਾਗ ਨੇ ਕਿਹਾ ਹੈ ਕਿ ਭਾਰਤੀ ਮੂਲ ਦੇ 66 ਅੱਤਵਾਦੀ ਅੰਤਰਰਾਸ਼ਟਰੀ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ ਵਿਚ ਸਰਗਰਮ ਹਨ। ਵਿਦੇਸ਼ ਵਿਭਾਗ ਅਨੁਸਾਰ ਇਸਲਾਮਿਕ ਸਟੇਟ ਦੀ   ਭਾਰਤ ਵਿਚ ਹੋਂਦ ਹੈ। ਅੱਤਵਾਦ ਵਿਰੋਧੀ ਬਿਊਰੋ ਦੇ ਵਿਭਾਗ ਦੁਆਰਾ ਜਾਰੀ ਸਲਾਨਾ ਰਿਪੋਰਟ ਅੱਤਵਾਦ-2020 ਵਿਚ ਕਿਹਾ ਗਿਆ ਹੈ ਕਿ ਅੱਤਵਾਦੀਆਂ ਦੀContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਵਿਦਿਆਰਥੀਆਂ ਵਿਚ ਕੋਵਿਡ-19 ਦੇ ਮਾਮਲੇ ਤੇਜੀ ਨਾਲ ਵਧਣ ਕਾਰਨ ਕੋਰਨੈਲ ਯੁਨੀਵਰਸਿਟੀ ਨੇ ਆਪਣਾ ਲਥਾਕਾ, ਨਿਊਯਾਰਕ ਵਿਚਲਾ ਕੈਂਪਸ ਬੰਦ ਕਰ ਦਿੱਤਾ ਹੈ। ਕੋਰਨੈਲ ਯੁਨੀਵਰਿਸਟੀ ਦੇ ਆਨ ਲਾਈਨ ਅੰਕੜਿਆਂ ਅਨੁਸਾਰ ਕੈਂਪਸ ਵਿਚ ਕੋਵਿਡ-19 ਦੇ ਕੁਲ 469 ਸਰਗਰਮ ਮਾਮਲੇ ਹਨ ਤੇ ਵਿਦਿਆਰਥੀਆਂ ਵਿਚ ਪਾਜ਼ੇਟਿਵ ਦਰ 3.01% ਹੈ। ਕੈਂਪਸ ਦੇContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)  ਸਾਂਸੰਦ ਜਿਮ ਬੈਂਕਰਸ (ਰਿਬਲੀਕਨ ਇੰਡਿਆਨਾ) ਵੱਲੋਂ ‘ਅਮੈਰੀਕਨ ਵਰਕਫੋਰਸ ਐਕਟ-2021’ ਪ੍ਰਤੀਨਿੱਧ ਸਦਨ ਵਿਚ ਪੇਸ਼ ਕੀਤਾ ਗਿਆ ਹੈ ਜਿਸ ਤਹਿਤ ‘ਆਪਸ਼ਨਲ ਪ੍ਰੈਕਟੀਕਲ ਟਰੇਨਿੰਗ ਪ੍ਰੋਗਰਾਮ” ਖਤਮ ਕਰਨ ਤੇ ਐਚ-1ਬੀ ਵੀਜ਼ਾ ਲੈਣ ਲਈ ਸਖਤ ਨਿਯਮ ਲਾਗੂ ਕਰਨ ਦੀ ਤਜਵੀਜ਼ ਹੈ। ਇਸ ਬਿੱਲ ਦੇ ਕਾਨੂੰਨ ਬਣ ਜਾਣ ਉਪਰੰਤ ਅਮਰੀਕੀ ਕੰਪਨੀਆਂ ਲਈContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਕੌਮੀ ਬਜਟ ਦਾ 10 ਤੋਂ 15 ਫੀਸਦੀ ਨੌਜਵਾਨਾਂ ਖ਼ਾਸ ਤੌਰ ਉਤੇ ਖਿਡਾਰੀਆਂ ਉਪਰ ਖਰਚਣ ਉਤੇ ਜ਼ੋਰ ਦਿੰਦਿਆਂ ਪੰਜਾਬ ਦੇ ਖੇਡ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਮਨੁੱਖੀ ਸਰੋਤਾਂ ਉਤੇ ਪੈਸਾ ਖਰਚਣ ਨਾਲ ਤੁਹਾਨੂੰ ਸਿਹਤ ਸੇਵਾਵਾਂ ਉਤੇ ਜ਼ਿਆਦਾ ਪੈਸਾ ਖਰਚਣ ਦੀ ਲੋੜ ਨਹੀਂ ਪੈਂਦੀ। ਇੱਥੇ ਮੈਗਸੀਪਾ ਵਿਖੇ ਪੰਜਾਬContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਿਵੇਸ਼ਕਾਂ ਅਤੇ ਉਦਯੋਗਪਤੀਆਂ ਲਈ ਸੁਖਾਵਾਂ ਮਾਹੌਲ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਅੱਜ ਵੱਖ-ਵੱਖ ਉਦਯੋਗਿਕ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ ਤੇ ਤੇਜ਼ੀ ਨਾਲ ਹੱਲContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਜਲੰਧਰ ਦੇ ਚਮੜਾ ਉਦਯੋਗ ਦੇ ਹਾਲਤ ਸੁਧਾਰਨ ਦੇ ਉਦੇਸ਼ ਨਾਲ ਪੰਜਾਬ ਦੇ ਉਦਯੋਗ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਅੱਜ ਇਹਨਾਂ ‘ਤੇ ਲੱਗਣ ਵਾਲੇ ਦੋਹਰੇ ਟੈਕਸ ਅਤੇ ਗਿੱਲੇ ਪਲਾਟਾਂ ਤੋਂ ਨਾਨ-ਕੰਸਟ੍ਰਕਸ਼ਨ ਚਾਰਜਿਜ਼ ਨੂੰ ਮੁਆਫ ਕਰਨ ਦਾ ਐਲਾਨ ਕੀਤਾ ਹੈ। ਜਲੰਧਰ ਦੇ ਉੱਘੇ ਉਦਯੋਗਪਤੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਮੌਜੂਦਾ ਸਮੇਂ ਦੁਨੀਆਂ ਦੇ ਹਰ ਦੇਸ਼ ਵਿੱਚ ਵਧ ਰਹੀ ਮਹਿੰਗਾਈ ਲੋਕਾਂ ਦਾ ਲੱਕ ਤੋੜ ਰਹੀ ਹੈ। ਯੂਕੇ ਵੀ ਮਹਿੰਗਾਈ ਦੀ ਇਸ ਮਾਰ ਤੋਂ ਬਚ ਨਹੀਂ ਸਕਿਆ ਹੈ। ਪੈਟਰੋਲ, ਕੱਪੜਿਆਂ ਅਤੇ ਖਾਣ-ਪੀਣ ਦੀਆਂ ਕੀਮਤਾਂ ਵਿੱਚ ਵਾਧੇ ਨੇ ਯੂਕੇ ਦੀ ਮਹਿੰਗਾਈ ਦਰ ਨੂੰ ਇੱਕ ਦਹਾਕੇ ਤੋਂ ਵੱਧContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਡਿਕਸਨ ਟੈਕਨਾਲੋਜੀਜ਼ ਵੱਲੋਂ ਸੂਬੇ ਵਿੱਚ ਕੀਤੇ ਜਾਣ ਵਾਲੇ 300 ਕਰੋੜ ਰੁਪਏ ਦੇ ਨਿਵੇਸ਼ ਨਾਲ ਪੰਜਾਬ ਦੇ ਇਲੈਕਟ੍ਰੋਨਿਕਸ ਖੇਤਰ ਨੂੰ ਵੱਡਾ ਹੁਲਾਰਾ ਮਿਲੇਗਾ। ਅੱਜ ਇੱਥੇ ਹੋਈ ਮੀਟਿੰਗ ਦੌਰਾਨ ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਗੁਰਕੀਰਤ ਸਿੰਘ ਕੋਟਲੀ ਅਤੇ ਡਿਕਸਨ ਟੈਕਨਾਲੋਜੀਜ਼ ਦੇ ਕਾਰਜਕਾਰੀ ਚੇਅਰਮੈਨ ਸੁਨੀਲ ਬਚਾਨੀ ਨੇ ਵਿਆਪਕ ਵਿਚਾਰ-ਵਟਾਂਦਰਾContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਸੂਬੇ ਦੀਆਂ ਚੋਣ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਦੀ ਟੀਮ ਮੁੱਖ ਚੋਣ ਕਮਿਸ਼ਨਰ (ਸੀ.ਈ.ਸੀ.) ਸ਼੍ਰੀ ਸੁਸ਼ੀਲ ਚੰਦਰਾ ਦੀ ਅਗਵਾਈ ਵਿੱਚ ਚੋਣ ਕਮਿਸ਼ਨਰ ਸ਼੍ਰੀ ਰਾਜੀਵ ਕੁਮਾਰ ਅਤੇ ਚੋਣ ਕਮਿਸ਼ਨਰ ਸ਼੍ਰੀ ਅਨੂਪ ਚੰਦਰ ਪਾਂਡੇ ਦੇ ਨਾਲ ਅੱਜContinue Reading