Home (Page 153)

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਆਬਕਾਰੀ ਵਿਭਾਗ ਨੇ ਅੱਜ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਬਿਨਾਂ ਹੋਲੋਗ੍ਰਾਮ ਤੋਂ ਤਸਕਰੀ ਵਾਲੀ ਇੰਪੋਰਟੇਡ ਸਕਾਚ ਵੇਚਣ ਵਾਲੇ ਇੱਕ ਸੰਗਠਿਤ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ 2150 ਡੱਬੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਕਮਿਸ਼ਨਰ, ਪੰਜਾਬ ਸ੍ਰੀ ਰਜਤ ਅਗਰਵਾਲ ਨੇ ਦੱਸਿਆ ਕਿ ਆਬਕਾਰੀContinue Reading

ਕੇਂਟਕੀ (ਨੀਟਾ ਮਾਛੀਕੇ / ਕੁਲਵੰਤ ਧਾਲੀਆਂ ): ਅਮਰੀਕਾ ਦੀ ਕੈਂਟਕੀ ਕਾਉਂਟੀ ਸਮੇਤ ਘੱਟੋ-ਘੱਟ ਪੰਜ ਰਾਜਾਂ ਵਿੱਚ ਤੂਫ਼ਾਨ ਨਾਲ ਸਬੰਧਤ ਘਟਨਾਵਾਂ ਵਿੱਚ ਕਈ ਲੋਕਾਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਸੋਮਵਾਰ ਨੂੰ ਚਿਤਾਵਨੀ ਦਿੱਤੀ ਕਿ ਤੂਫ਼ਾਨ ਦੇ ਪ੍ਰਭਾਵ ਨਾਲ ਹੋਰ ਕੁਝ ਹਫ਼ਤਿਆਂ ਲਈ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ, ਜਿਸ ਨਾਲ ਠੰਢContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਯਾਤਰੀਆਂ ਲਈ ਸੜਕਾਂ ਨੂੰ ਸਭ ਤੋਂ ਸੁਰੱਖਿਅਤ ਬਣਾਉਣ ਸਬੰਧੀ ਸੂਬੇ ਦੇ ਮਿਸ਼ਨ ਦੀ ਨਿਸ਼ਾਨਦੇਹੀ ਕਰਦਿਆਂ ਅੱਜ ਸਬੰਧਤ ਇੰਜਨੀਅਰਿੰਗ ਵਿਭਾਗਾਂ ਨੂੰ ਸਾਰੇ ਸ਼ਨਾਖਤ ਕੀਤੇ ਐਕਸੀਡੈਂਟ ਬਲੈਕ ਸਪੌਟਾਂ (ਜਿਹੜੀਆਂ ਥਾਵਾਂ ਉਤੇ ਜ਼ਿਆਦਾ ਹਾਦਸੇ ਵਾਪਰਦੇ ਹਨ) ਨੂੰ ਤਰਜੀਹੀ ਤੌਰ ਤੇ ਠੀਕContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪੰਜਾਬ ਦੀ ਸਿਆਸਤ ਵਿੱਚ ਬਾਹਰੀ ਲੋਕਾਂ ਨੂੰ ਖੜ੍ਹਾ ਕਰਨ ਲਈ ਆਮ ਆਦਮੀ ਪਾਰਟੀ (ਆਪ) ਦੀ ਸਖ਼ਤ ਆਲੋਚਨਾ ਕੀਤੀ, ਜਿਨ੍ਹਾਂ ਨੂੰ ਪੰਜਾਬ ਅਤੇ ਇਸ ਦੀਆਂ ਸੱਭਿਆਚਾਰਕ ਕਦਰਾਂ ਕੀਮਤਾਂ ਬਾਰੇ ਬਿਲਕੁਲ ਵੀ ਜਾਣਕਾਰੀ ਨਹੀਂ ਹੈ ਪਰ ਉਹ ਆਪਣੇ ਆਪ ਨੂੰContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਸਭ ਤੋਂ ਵਧ ਆਬਾਦੀ ਵਾਲੇ ਦੋ ਤਿਹਾਈ ਸ਼ਹਿਰਾਂ ਵਿਚ ਪਿਛਲੇ ਸਾਲ ਦੀ ਤੁਲਨਾ ਵਿਚ ਇਸ ਸਾਲ ਹੱਤਿਆਵਾਂ ਵਿਚ ਵਾਧਾ ਹੋਇਆ ਹੈ ਜੋ ਚਿੰਤਾ ਦਾ ਕਾਰਨ ਹੈ। ਸੀ ਐਨ ਐਨ ਵੱਲੋਂ 40 ਪ੍ਰਮੁੱਖ ਸ਼ਹਿਰਾਂ ਵਿਚ ਕਰਵਾਏ ਸਰਵੇ ਵਿਚ ਇਹ ਖੁਲਾਸਾ ਹੋਇਆ ਹੈ। ਅਮਰੀਕਾ ਦੇ ਘੱਟੋ ਘੱਟContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਕੌਂਸਲੇਟ ਜਨਰਲ ਭਾਰਤ ਸਨਫਰਾਂਸਿਸਕੋ ਵੱਲੋਂ ਦੱਖਣੀ ਕੈਲੀਫੋਰਨੀਆ ਵਿਚ ਵਰਚੂਅਲ ਕੌਂਸਲਰ ਕੈਂਪ 15 ਦਸੰਬਰ ਨੂੰ ਸ਼ਾਮ 5 ਵਜੇ ਤੋਂ ਸ਼ਾਮ 6 ਵਜੇ ਤੱਕ ਲਾਇਆ ਜਾ ਰਿਹਾ ਹੈ। ਕੌਂਸਲੇਟ ਜਨਰਲ ਭਾਰਤ ਸਨਫਰਾਂਸਿਸਕੋ ਟੀ ਵੀ ਨਗੇਂਦਰ ਪ੍ਰਸਾਦ ਵੱਲੋਂ ਜਾਰੀ ਪ੍ਰੈਸ ਬਿਆਨ ਅਨੁਸਾਰ ਇਹ ਕੈਂਪ ‘ ਅਜ਼ਾਦੀ ਕਾ ਅਮ੍ਰਿਤ ਮਹੋਤਸਵ’Continue Reading

ਮੱਲਾਂ ਵਾਲਾ (ਫਿਰੋਜ਼ਪੁਰ) (ਮੀਡੀਆ ਬਿਊਰੋ)- ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰੀ ਦਵਿੰਦਰ ਸਿੰਘ ਨੇ ਸੋਮਵਾਰ ਨੂੰ ਸ਼ਹੀਦ ਸੁਖਵਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮੱਲਾਂ ਵਾਲਾ ਖਾਸ ਵਿਖੇ ਵਿਦਿਆਰਥੀਆਂ ਨੂੰ ਵੋਟਾਂ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਦੇ ਮਕਸਦ ਨਾਲ ਸ਼ਿਰਕਤ ਕੀਤੀ।ਇਸ ਮੌਕੇ ਉਨ੍ਹਾਂ ਨੇ ਵੋਟਰ ਜਾਗਰੂਕਤਾ ਵੈਨ ਨੂੰ ਹਰੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਵਿਭਾਗ, ਪੰਜਾਬ ਨੇ ਅੱਜ ਇੱਥੇ ਨਵੇਂ ਚੁਣੇ ਗਏ 14 ਮੱਛੀ ਪਾਲਣ ਅਫਸਰਾਂ ਨੂੰ ਨਿਯਕੁਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਨੇ ਨਵੇਂ ਮੱਛੀ ਪਾਲਣ ਅਫਸਰਾਂ ਨੂੰ ਤਨਦੇਹੀ ਤੇ ਮਿਹਨਤ ਨਾਲ ਵਿਭਾਗ ਵਿੱਚ ਆਪਣੀਆਂ ਸੇਵਾਵਾਂ ਨਿਭਾਉਣ ਲਈ ਪ੍ਰੇਰਿਤContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਅੱਖਾਂ ਦੀ ਮੋਤੀਆ ਬਿੰਦ ਬਿਮਾਰੀ ਤੋਂ ਮੁਕਤੀ ਲਈ ‘ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਅਭਿਆਨ’ ਤਹਿਤ ਜ਼ਿਲ੍ਹੇ ਅੰਦਰ ਮਰੀਜਾਂ ਦੀ ਸਕ੍ਰੀਨਿੰਗ ਕੀਤੀ ਜਾ ਰਹੀ ਹੈ। ਇਸੇ ਅਭਿਆਨ ਤਹਿਤ ਮੰਗਲਵਾਰ ਨੂੰ ਡਿਪਟੀ ਕਮਿਸ਼ਨਰ ਫਿਰੋਜ਼ਪੁਰContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਫਿਰੋਜਪੁਰ ਸ੍ਰੀਮਤੀ ਰਤਨਦੀਪ ਸੰਧੂ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਟਾਸਕ ਫੋਰਸ ਟੀਮ ਦੇ ਮੈਬਰਾਂ ਦੇ ਸਹਿਯੋਗ ਨਾਲ ਸਾਂਝੇ ਤੌਰ ਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਫਿਰੋਜ਼ਪੁਰ ਛਾਉਣੀ ਦੇ ਵੱਖ-ਵੱਖ ਸਕੂਲੀ ਵਾਹਨਾਂContinue Reading