Home (Page 155)

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਵਧ ਰਹੇ ਨਵੇਂ ਕੋਰੋਨਾ ਵਾਇਰਸ ਦੇ ਮਾਮਲਿਆਂ ਕਾਰਨ ਨਿਊਯਾਰਕ ਦੀ ਗਵਰਨਰ ਕੈਥੀ ਹੋਚੁਲ ਨੇ ਰਾਜ ਵਿਚ ਆਰਜੀ ਤੌਰ ‘ਤੇ ਇਨਡੋਰ ਸਮਾਗਮਾਂ ਵਿਚ ਮਾਸਕ ਪਹਿਣਨਾ ਜਰੂਰੀ ਕਰਨ ਦਾ ਐਲਾਨ ਕੀਤਾ ਹੈ। ਹੋਚੁਲ ਨੇ ਕਿਹਾ ਕਿ ਇਹ ਨਿਯਮ 13 ਦਸੰਬਰ ਤੋਂ ਲਾਗੂ ਹੋ ਜਾਵੇਗਾ ਤੇ 15 ਜਨਵਰੀ 2022Continue Reading

ਚੰਡੀਗੜ੍ਹ (ਮੀਡੀਆ ਬਿਊਰੋ) ਲੋੜ ਵੇਲੇ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜਨ ਦੀ ਵਚਨਬੱਧਤਾ ’ਤੇ ਖਰਾ ਉਤਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਰਣਦੀਪ ਸਿੰਘ ਨਾਭਾ ਦੇ ਨਾਲ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਮੁੱਖ ਮੰਤਰੀ ਪੰਜਾਬ ਸ ਚਰਨਜੀਤ ਸਿੰਘ ਚੰਨੀ ਨੇ ਅੱਜ ਆਪਣੀ ਰਿਹਾਇਸ ਵਿਖੇ ਬਲਾਕ ਚਮਕੌਰ ਸਾਹਿਬ ਦੇ ਜਿਲਾ ਪ੍ਰੀਸਦ ਮੈਂਬਰ, ਪੰਚਾਇਤ ਸੰਮਤੀ ਮੈਂਬਰ, ਸਰਪੰਚਾਂ, ਪੰਚਾਂ ਤੇ ਕੌਂਸਲਰਾਂ ਨਾਲ ਮੀਟਿੰਗ ਕੀਤੀ। ਇਸੇ ਮੀਟਿੰਗ ਵਿਚ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਪਿੰਡਾਂ ਦੇ ਵਿਕਾਸ ਲਈ ਕੋਈ ਕਮੀ ਨਹੀਂ ਛੱਡੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਕੇਂਦਰ ਅਤੇ ਸੂਬਾ ਸਰਕਾਰ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਸ੍ਰੀ ਅਜੇ ਤਿਵਾੜੀ ਦੀ ਅਗਵਾਈ ਹੇਠ ਸੂਬੇ ਭਰ ਵਿੱਚContinue Reading

ਚੰਡੀਗੜ੍ਹ (ਮੀਡੀਆ ਬਿਊਰੋ)– ਮੁੱਖ ਮੰਤਰੀ ਪੰਜਾਬ ਸ ਚਰਨਜੀਤ ਸਿੰਘ ਚੰਨੀ ਨੇ ਅੱਜ ਆਪਣੀ ਰਿਹਾਇਸ਼ ਵਿਖੇ ਪੰਜਾਬ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ੍ਰੇਣੀਆਂ ਭੌ ਵਿਕਾਸ ਵਿੱਤ ਨਿਗਮ ਦੇ 50,000 ਰੁਪਏ ਤੱਕ ਦੇ ਕਰਜ਼ਾ ਮਾਫੀ ਦੇ ਸਰਟੀਫਿਕੇਟ ਵੱਢਣ ਦੀ ਸ਼ੁਰੂਆਤ ਕੀਤੀ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸਾਰੇ ਸੂਬੇ ਦੇ ਲਾਭਪਾਤਰੀਆਂ ਨੂੰ ਵਿਸ਼ੇਸ਼Continue Reading

ਮਨੁੱਖੀ ਅਧਿਕਾਰਾਂ ਦਾ ਘਾਣ ਭਾਰਤ ਵਿੱਚ ਪਿਛਲੇ ਸਮੇਂ ਦੌਰਾਨ ਮੌਜੂਦਾ ਹਾਕਮ ਧਿਰ ਨੇ ਜਿਵੇਂ ਕੀਤਾ ਸ਼ਾਇਦ ਦੇਸ਼ ਦੀ ਆਜ਼ਾਦੀ ਦੇ 74 ਵਰ੍ਹਿਆਂ ਵਿੱਚ ਕਿਸੇ ਵੀ ਹੋਰ ਸਰਕਾਰ ਨੇ ਨਾ ਕੀਤਾ ਹੋਵੇ। ਆਪਣੀ ਹੋਂਦ ਅਤੇ ਆਪਣੇ ਅਧਿਕਾਰਾਂ ਦੀ ਲੜਾਈ ਲੜ ਰਿਹਾ ਦੇਸ਼ ਦਾ ਕਿਸਾਨ ਮੁੱਢਲੇ ਮਨੁੱਖੀ ਅਧਿਕਾਰ ਖੋਹੇ ਜਾਣ ਕਾਰਨ ਪੀੜਤContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਮੰਤਰੀ ਮੰਡਲ ਨੇ 18 ਜੂਨ, 2021 ਦੀ ਕੈਬਨਿਟ ਦੇ ਫੈਸਲੇ ਤੋਂ ਪਹਿਲਾਂ ਸ਼ਹਿਰੀ ਸਥਾਨਕ ਸਰਕਾਰਾਂ (ਯੂ.ਐਲ.ਬੀ.) ਵਿੱਚ ਠੇਕੇ ਦੇ ਆਧਾਰ ‘ਤੇ ਕੰਮ ਕਰਦੇ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫੈਸਲੇ ਨਾਲ 4587 ਕਰਮਚਾਰੀਆਂ ਨੂੰ ਲਾਭ ਹੋਵੇਗਾ ਜਿਸ ਨਾਲ ਉਨ੍ਹਾਂ ਦੇ ਪਰਿਵਾਰਾਂ ਦਾ ਜੀਵਨContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪਾਇਲ ਵਿਖੇ ਆਖਿਆ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਕਾਰਜਕਾਲ ਦੌਰਾਨ ਤਾਂ ਕੁੱਝ ਕੀਤਾ ਨਹੀਂ ਅਤੇ ਹੁਣ ਪੰਜਾਬ ਦੀ ਦੁਸ਼ਮਣ ਜਮਾਤ ਭਾਜਪਾ ਨਾਲ ਰਲਕੇ ਮੁੜ ਸੱਤਾ ਦੇ ਸੁਫ਼ਨੇ ਦੇਖ ਰਹੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਮੰਤਰੀ ਮੰਡਲ ਨੇ ਅੱਜ 2 ਏਕੜ ਤੱਕ ਦੇ ਰਕਬੇ ਅਤੇ 3 ਫੁੱਟ ਤੱਕ ਡੂੰਘਾਈ ਤੱਕ ਇੱਟ ਬਣਾਉਣ ਲਈ ਮਿੱਟੀ/ਸਧਾਰਨ ਮਿੱਟੀ ਦੀ ਪੁਟਾਈ ਦੇ ਕੰਮ ਨੂੰ ਗੈਰ-ਖਣਨ ਗਤੀਵਿਧੀ ਐਲਾਨ ਦਿੱਤਾ ਹੈ। ਇਸ ਸਬੰਧੀ ਫੈਸਲਾ ਅੱਜ ਦੁਪਹਿਰ ਇੱਥੇ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਵਿੱਚ ਕਾਮਰਸ ਵਿਦਿਆਰਥੀਆਂ ਨੂੰ ਸਕੂਲ, ਕਾਲਜ ਅਤੇ ਯੂਨੀਵਰਸਿਟੀ ਪੱਧਰ ‘ਤੇ ਕੈਰੀਅਰ ਕੌਂਸਲਿੰਗ ਅਤੇ ਸਿੱਖਿਆ ਪ੍ਰਦਾਨ ਕਰਨ ਲਈ ਸਕੂਲ ਸਿੱਖਿਆ ਅਤੇ ਉਚੇਰੀ ਸਿੱਖਿਆ ਵਿਭਾਗਾਂ ਨੇ ਅੱਜ ਇੰਸਟੀਚਿਊਟ ਆਫ਼ ਚਾਰਟਰਡ ਅਕਾਊਂਟੈਂਟਸ ਆਫ਼ ਇੰਡੀਆ, ਨਵੀਂ ਦਿੱਲੀ (ਆਈਸੀਏਆਈ) ਨਾਲ ਸਮਝੌਤਾ ਸਹੀਬੱਧ ਕੀਤਾ। ਇਸ ਮੌਕੇ ਸਿੱਖਿਆ ਤੇ ਉਚੇਰੀ ਸਿੱਖਿਆ ਮੰਤਰੀ ਪਰਗਟContinue Reading