Home (Page 156)

ਚੰਡੀਗੜ੍ਹ (ਮੀਡੀਆ ਬਿਊਰੋ) ਇਹ ਯਕੀਨੀ ਬਣਾਉਣ ਦੇ ਉਦੇਸ਼ ਨਾਲ ਕਿ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੱਥ ਪਾਈ ਜਾ ਸਕੇ ਅਤੇ ਰੇਤ ਦੀਆਂ ਕੀਮਤਾਂ ਸਰਕਾਰ ਵੱਲੋਂ ਨਿਰਧਾਰਤ 5.50 ਪ੍ਰਤੀ ਕਿਊਬਿਕ ਫੁੱਟ ਤੇ ਸਥਿਰ ਰਹਿਣ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸਬੰਧਤ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਖਣਨContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਇਕ ਸੰਘੀ ਅਦਾਲਤ ਨੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ 6 ਜਨਵਰੀ 2020 ਦੀ ਘਟਨਾ ਦੀ ਜਾਂਚ ਕਰ ਰਹੀ ਸਦਨ ਦੀ ਕਮੇਟੀ ਨੂੰ ਵਾਇਟ ਹਾਊਸ ਦਾ ਰਿਕਾਰਡ ਦੇਣ ਵਿਰੁੱਧ ਦਾਇਰ ਅਪੀਲ ਰੱਦ ਕਰ ਦਿੱਤੀ ਹੈ ਹਾਲਾਂ ਕਿ ਅਦਾਲਤ ਨੇ ਸੁਪਰੀਮ ਕੋਰਟ ਜਾਣ ਲਈ ਸਾਬਕਾ ਰਾਸ਼ਟਰਪਤੀ ਨੂੰ ਦੋContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਫਸਲੀ ਵਿਭਿੰਨਤਾ ਅਜੋਕੇ ਸਮੇਂ ਵਿੱਚ ਪੇਂਡੂ ਖੁਸ਼ਹਾਲੀ ਵਿਸ਼ੇਸ਼ ਤੌਰ ‘ਤੇ ਕਿਸਾਨਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾ ਸਕਦੀ ਹੈ ਅਤੇ ਪੰਜਾਬ ਵਰਗੇ ਸਾਰੇ ਖੇਤੀ ਪ੍ਰਧਾਨ ਸੂਬਿਆਂ ਲਈ ਲਾਹੇਵੰਦ ਸਾਬਤ ਸਕਦੀ ਹੈ । ਇਹ ਪ੍ਰਗਟਾਵਾ ਪੰਜਾਬ ਦੇ ਮੁੱਖ ਸਕੱਤਰ, ਸ੍ਰੀ ਅਨਿਰੁਧ ਤਿਵਾੜੀ ਨੇ ਵੀਰਵਾਰ ਨੂੰ ਇੰਡੀਅਨ ਸਕੂਲ ਆਫ ਬਿਜਨਸ,Continue Reading

ਫਿਰੋਜ਼ਪੁਰ (ਮੀਡੀਆ ਬਿਊਰੋ) ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਮਿਸ ਏਕਤਾ ਉੱਪਲ ਦੇ ਹੁਕਮਾਂ ਅਨੁਸਾਰ ਸਰਕਾਰੀ ਹਾਈ ਸਕੂਲ ਪਿੰਡ ਸਾਈਆਂ ਵਾਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਰੁਕਨਾ ਬੇਗੂ ਵਿਖੇ ਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ ਮਨਾਇਆ ਗਿਆ। ਇਸ ਮੌਕੇ ਇਸ ਦਿਵਸ ਦੇ ਸਬੰਧ ਵਿੱਚ ਸੈਮੀਨਾਰ ਦਾ ਆਯੋਜਨ ਕੀਤਾContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਦੇ ਨੌਜਵਾਨਾਂ ਦੀ ਰੋਜ਼ਗਾਰ ਯੋਗਤਾ ਅਤੇ ਉਹਨਾਂ ਦੇ ਹੁਨਰ ਨੂੰ ਨਿਖਾਰਨ ਦੇ ਉਦੇਸ਼ ਨਾਲ ਅੱਜ ਰੈਲਮਾਜਰਾ ਦੇ ਰਿਆਤ ਕੈਂਪਸ ਵਿਖੇ ਲੈਮਰੀਨ ਟੈਕ ਸਕਿੱਲ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਿਆ, ਜੋ ਉੱਤਰੀ ਖੇਤਰ ਦੀ ਪਹਿਲੀ ਨਿੱਜੀ ਤਕਨੀਕੀ ਸਕਿੱਲ ਯੂਨੀਵਰਸਿਟੀ ਹੈ।Continue Reading

ਚੰਡੀਗੜ੍ਹ (ਮੀਡੀਆ ਬਿਊਰੋ) ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਦੀ ਅਗਵਾਈ ਹੇਠ ਸ੍ਰੀ ਰਵੀ ਮੋਹਨ ਕਪੂਰ ਨੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰਾਲੇ ਅਧੀਨ ਚੱਲ ਰਹੀ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦੇ ਸੀਨੀਅਰ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਪੇਡਾ ਦੇ ਬੁਲਾਰੇ ਅਨੁਸਾਰ ਸ੍ਰੀ ਰਵੀ ਮੋਹਨ ਕਪੂਰ ਨੇ ਅੱਜ ਇਹ ਅਹੁਦਾContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਪੰਜਾਬ ਦੇ ਡਾਕਟਰੀ ਸਿੱਖਿਆ ਤੇ ਖੋਜ, ਸਮਾਜਿਕ ਨਿਆਂ ਅਤੇ ਅਧਿਕਾਰਤਾ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੂੰ ਡਾਕਟਰੇਟ ਡਿਗਰੀ (ਆਨਰੇਰੀ) ਦੇਣ ਦਾ ਫੈਸਲਾ ਕੀਤਾ ਹੈ।ਇਹ ਜਾਣਕਾਰੀ ਦਿੰੰਦੇ ਹੋਏ ਦੇਸ਼ ਭਗਤ ਯੂਨੀਵਰਸਿਟੀ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਪੀ.ਐਚ.ਡੀ. ਦੀ ਇਹ ਆਨਰੇਰੀ ਡਿਗਰੀ ਡਾ. ਵੇਰਕਾContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਦਿੱਲੀ ਸਰਹੱਦਾਂ ਤੋਂ ਜਿੱਤ ਕੇ ਮੁੜਨ ਤੇ ਕਿਸਾਨਾਂ ਦਾ ਸਵਾਗਤ ਕਰੇਗੀ। ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕਾਂ ਦੀ ਜਿੱਤContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਵਿੱਚ ਪਬਲਿਕ ਸੈਕਟਰ ਕਰਮਚਾਰੀਆਂ ਦੀ ਘੱਟੋ ਘੱਟ ਉਜਰਤ ਵਿੱਚ ਵਾਧਾ ਕੀਤਾ ਜਾਵੇਗਾ। ਇਸ ਸਬੰਧੀ ਸਕਾਟਿਸ਼ ਸੰਸਦ ਵਿੱਚ ਜਾਣਕਾਰੀ ਦਿੰਦਿਆਂ ਵਿੱਤ ਸਕੱਤਰ ਕੇਟ ਫੋਰਬਸ ਨੇ ਕਿਹਾ ਕਿ ਸਕਾਟਿਸ਼ ਸਰਕਾਰ ਪਬਲਿਕ ਸੈਕਟਰ ਦੇ ਸਟਾਫ ਲਈ 10.50 ਪੌਂਡ ਪ੍ਰਤੀ ਘੰਟਾ ਦੀ “ਘੱਟੋ-ਘੱਟ ਉਜਰਤ ਫਲੋਰ” ਲਾਗੂ ਕਰੇਗੀ। ਜਿਸ ਨਾਲContinue Reading

ਮੈਨੂੰ ਵਿਦੇਸ਼ ਰਹਿੰਦੇ ਨੂੰ ਕਈ ਸਾਲ ਹੋ ਗਏ ਹਨ। ਮੈਂ ਸਾਈਪ੍ਰਸ ਵਿਚ ਰਹਿੰਦਾ ਹਾਂ ਜਿੱਥੋਂ ਦੀ ਪੁਲਿਸ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਦੀ ਨਹੀਂ, ਭਾਵੇਂ ਉਹ ਕੋਈ ਵੀ ਹੋਵੇ। ਉਹ ਕਾਨੂੰਨ ਮੁਤਾਬਕ ਹੀ ਕਾਰਵਾਈ ਕਰਦੀ ਹੈ। ਇੱਥੋਂ ਦੀ ਪੁਲਿਸ ’ਤੇ ਕਿਸੇ ਵੀ ਲੀਡਰ ਦੀ ਸਿਫ਼ਾਰਸ਼ ਦਾContinue Reading