Home (Page 157)

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਦੇ ਰੇਨਫਰਿਊਸ਼ਾਇਰ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮੀਕਰੋਨ ਦੇ ਫੈਲਣ ਕਾਰਨ ਇੱਕ ਪ੍ਰਾਇਮਰੀ ਸਕੂਲ ਨੂੰ ਬੰਦ ਕਰਨਾ ਪਿਆ ਹੈ। ਨਵੇਂ ਕੋਵਿਡ -19 ਓਮੀਕਰੋਨ ਵੇਰੀਐਂਟ ਦੇ ਫੈਲਣ ਤੋਂ ਬਾਅਦ ਸਕੂਲ ਦੇ ਬਹੁਤ ਸਾਰੇ ਸਟਾਫ ਨੂੰ ਇਕਾਂਤਵਾਸ ਵੀ ਕੀਤਾ ਗਿਆ ਹੈ।ਪੇਜ਼ਲੀ ਵਿੱਚ ਟੋਡਹੋਲਮ ਪ੍ਰਾਇਮਰੀ ਸਕੂਲ ਨੂੰContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਜਾਰਜੀਆ ਵਿਚ ਦਿਨ ਦਿਹਾੜੇ ਭਾਰਤੀ ਮੂਲ ਦੇ ਅਮਰੀਕੀ ਗੈਸ ਸਟੇਸ਼ਨ ਮਾਲਕ ਦੀ ਲੁਟੇਰਿਆਂ ਨੇ ਲੁੱਟਮਾਰ ਦੌਰਾਨ ਹੱਤਿਆ ਕਰ ਦਿੱਤੀ। 45 ਸਾਲਾ ਅਮਿਤ ਪਟੇਲ ਦੀ ਹੱਤਿਆ ਉਸ ਸਮੇਂ ਕੀਤੀ ਗਈ ਜਦੋਂ ਉਹ ਕੋਲੰਬਸ ਸ਼ਹਿਰ ਵਿਚ ਗੈਸ ਸਟੇਸ਼ਨ ਦੇ ਨਾਲ ਹੀ ਸਥਿੱਤ ਬੈਂਕ ਵਿਚ ਪੈਸੇ ਜਮਾਂ ਕਰਵਾਉਣ ਜਾContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਰਾਸ਼ਟਰਪਤੀ ਜੋ ਬਾਈਡਨ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੂੰ ਇਕ ਵੀਡੀਓ ਕਾਨਫਰੰਸ ਰਾਹੀਂ ਸਖਤ ਸੰਦੇਸ਼ ਦਿੰਦਿਆਂ ਕਿਹਾ ਹੈ ਕਿ ਜੇਕਰ ਰੂਸ ਯੁਕਰੇਨ ਵਿਰੁੱਧ ਆਪਣੀਆਂ ਹਮਲਾਵਰ ਗਤੀਵਿਧੀਆਂ ਬੰਦ ਨਹੀਂ ਕਰਦਾ ਤਾਂ ਉਸ ਵਿਰੁੱਧ ਅਮਰੀਕਾ ਤੇ ਉਸ ਦੇ ਭਾਈਵਾਲ ਦੇਸ਼ਾਂ ਵੱਲੋਂ ਸਖਤ ਆਰਥਕ ਪਾਬੰਦੀਆਂ ਲਾਉਣ ਦੇ ਨਾਲContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਵਿੱਚ ਸ਼ਰਾਬ ਪੀਣ ਕਾਰਨ ਹੁੰਦੀਆਂ ਮੌਤਾਂ ਦੀ ਦਰ ਯੂਕੇ ਭਰ ਵਿੱਚੋਂ ਸਭ ਤੋਂ ਜਿਆਦਾ ਦਰਜ਼ ਕੀਤੀ ਗਈ ਹੈ। ਇਸ ਸਬੰਧੀ ਜਾਰੀ ਕੀਤੇ ਨਵੇਂ ਅੰਕੜਿਆਂ ਨੇ ਸਕਾਟਲੈਂਡ ਵਿੱਚ ਅਲਕੋਹਲ ਕਾਰਨ ਹੁੰਦੀਆਂ ਮੌਤਾਂ ਦੀ ਗਿਣਤੀ ‘ਤੇ ਚਾਨਣਾ ਪਾਇਆ ਹੈ। ਆਫਿਸ ਫਾਰ ਨੈਸ਼ਨਲ ਸਟੈਟਿਸਟਿਕਸ (ਓ ਐੱਨ ਐੱਸ) ਦੁਆਰਾContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਵਿੱਚ ਵਸਤਾਂ ਅਤੇ ਸੇਵਾਵਾਂ ਕਰ (ਜੀ.ਐੱਸ.ਟੀ.) ਤੋਂ ਨਵੰਬਰ, 2021 ਵਿੱਚ ਕੈਸ ਕੁਲੈਕਸਨ 32 ਫੀਸਦੀ ਵਾਧੇ ਨਾਲ 1845 ਕਰੋੜ ਰੁਪਏ ਰਹੀ ਹੈ, ਜੋ ਇਸ ਕੇਂਦਰੀ ਟੈਕਸ ਪ੍ਰਣਾਲੀ ਦੇ ਲਾਗੂ ਹੋਣ ਬਾਅਦ ਦੂਜੀ ਸਭ ਤੋਂ ਵੱਡੀ ਕੁਲੈਕਸ਼ਨ ਹੈ। ਇਸ ਤੋਂ ਪਹਿਲਾਂ ਅਪਰੈਲ, 2021 ਵਿੱਚ ਇਸ ਵਾਰ ਨਾਲੋਂ ਵੱਧContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸਕੂਲੀ ਸਿੱਖਿਆ ਨੂੰ ਗੁਣਾਤਮਕਤਾ ਪ੍ਰਦਾਨ ਕਰਨ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਸੇਸ ਉਪਰਾਲਿਆਂ ਦੀ ਲੜੀ ਵਿੱਚ ਸੂਬੇ ਦੇ 872 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੀਆਂ ਲਾਇਬਰੇਰੀਆਂ ਨੂੰ 4361 ਟੈਬਲੇਟ ਦੇਣ ਦਾ ਫੈਸਲਾ ਕੀਤਾ ਗਿਆ ਹੈ। ਇਹContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਉਪ ਮੁੱਖ ਮੰਤਰੀ ਸ੍ਰੀ ਓ.ਪੀ.ਸੋਨੀ ਨੇ ਅੱਜ ਇਥੇ ਪੰਜਾਬ ਭਵਨ ਚੰਡੀਗੜ ਵਿਖੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ ਨਵੀਆਂ ਭਰਤੀ ਹੋਈਆਂ ਮਲਟੀ ਪਰਪਜ ਹੈਲਥ ਵਰਕਰਾਂ(ਐਮ.ਪੀ.ਐਚ. ਡਬਲਿਊ.) (ਫੀਮੇਲ) ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਸ੍ਰੀ ਵਿਕਾਸ ਗਰਗ, ਸਕੱਤਰ ਸਿਹਤ, ਡਾ: ਅੰਦੇਸ , ਡਾਇਰੈਕਟਰ ਸਿਹਤ ਅਤੇ ਪਰਿਵਾਰContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 346ਵੇਂ ਸਹੀਦੀ ਦਿਹਾੜੇ ਨੂੰ ਸਮਰਪਿਤ 20 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਨਵੇਂ ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਸੂਬੇ ਵਿੱਚ ਮੌਜੂਦਾ ਉਦਯੋਗਾਂ ਨੂੰ ਹੁਲਾਰਾ ਦੇਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਉਦਯੋਗ ਜਗਤ ਨੂੰ 6,760 ਕਰੋੜ ਰੁਪਏ ਦੀ ਬਿਜਲੀ ਦਰਾਂ ਵਿੱਚ ਸਬਸਿਡੀ ਅਤੇ 156 ਕਰੋੜ ਰੁਪਏ ਦੀ ਬਿਜਲੀ ਡਿਊਟੀ ਛੋਟ ਦਿੱਤੀ ਹੈ।ਫਲੈਟ 5 ਰੁਪਏ ਪ੍ਰਤੀ ਯੂਨਿਟContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰੂ ਜੀ ਦੀ ਮਹਾਨ ਸ਼ਹਾਦਤ ਪ੍ਰਤੀ ਨਤਮਸਤਕ ਹੁੰਦੇ ਹੋਏ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਸੰਗਰੂਰ ਵਿਖੇ ਸ਼ਹੀਦ ਕਿਸਾਨ ਸਮਾਰਕ ‘ਯਾਦਗਾਰ-ਏ-ਸ਼ਹੀਦਾਂ’ ਦਾ ਉਦਘਾਟਨ ਕੀਤਾ। ਇਸ ਸਮਾਰਕ ਵਿੱਚ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਣ ਵਾਲੇ ਸੰਗਰੂਰContinue Reading