CM ਚੰਨੀ ਨੇ ਕੈਪਟਨ-ਸੁਖਬੀਰ-ਭਾਜਪਾ ਤਿਕੜੀ ਨੂੰ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਪੰਜਾਬ ਦੇ ਹਿੱਤਾਂ ਨੂੰ ਢਾਹ ਲਾਉਣ ਲਈ ਜ਼ਿੰਮੇਵਾਰ ਠਹਿਰਾਇਆ
ਚੰਡੀਗੜ੍ਹ (ਮੀਡੀਆ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਭਾਜਪਾ ਲੀਡਰਸ਼ਿਪ ‘ਤੇ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਸਿਰਫ ਸਿਆਸੀ ਲਾਹੇ ਲਈ ਸੂਬੇ ਦੇ ਹਿੱਤਾਂ ਨੂੰ ਅੰਦਰਖਾਤੇ ਨੁਕਸਾਨ ਪਹੁੰਚਾਉਣ ਦਾ ਦੋਸ਼ ਲਗਾਇਆ। ਅੱਜ ਇੱਥੇContinue Reading






























