ਅਕਾਲੀ-ਬਸਪਾ ਸਰਕਾਰ ਆਉਣ ਤੇ ਹਰ ਵਰਗ ਨੂੰ ਸਹੂਲਤਾਂ ਦੇਵਾਂਗੇ – ਸੁਖਬੀਰ
ਖੰਨਾ (ਪਰਮਜੀਤ ਸਿੰਘ ਧੀਮਾਨ) – ਅੱਜ ਸਥਾਨਕ ਰੈਸਟ ਹਾਊਸ ਮਾਰਕੀਟ ਵਿਖੇ ਸ਼੍ਰੋਮਣੀ ਅਕਾਲੀ ਦਲ-ਬਸਪਾ ਵੱਲੋਂ ਆਯੋਜਤ ਭਰਵੀਂ ਰੈਲੀ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ-ਬਸਪਾ ਸਰਕਾਰ ਆਉਣ ’ਤੇ ਪੰਜਾਬ ਦੇ ਹਰ ਵਰਗ ਨੂੰ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਖੰਨਾ ਤੋਂ ਅਕਾਲੀ ਉਮੀਦਵਾਰ ਜਸਦੀਪContinue Reading






























