Home (Page 161)

ਮੋਦੀ ਸਰਕਾਰ ਨੇ ਜਿਸ ਗੈਰ-ਲੋਕਤੰਤਰੀ ਢੰਗ ਤਰੀਕੇ ਨਾਲ ਸੂਬਿਆਂ ਦੀਆਂ ਸਰਕਾਰਾਂ ਦੀ ਸੰਘੀ ਘੁੱਟਕੇ ਤਿੰਨ ਕਾਲੇ ਕਾਨੂੰਨਾਂ ਦਾ ਆਰਡੀਨੈਸ ਕੋਵਿਡ ਮਹਾਂਮਾਰੀ ਦੇ ਦਿਨਾਂ ‘ਚ ਲਿਆਂਦਾ, ਫਿਰ ਧੱਕੇ ਨਾਲ ਬਿੱਲ ਪਾਰਲੀਮੈਂਟ ਦੇ ਦੋਹਾਂ ਘਰਾਂ ਵਿੱਚ ਬਿਨ੍ਹਾਂ ਬਹਿਸ ਪਾਸ ਕਰਵਾਏ, ਦਿਨਾਂ ‘ਚ ਹੀ ਰਾਸ਼ਟਰਪਤੀ ਤੋਂ ਮੋਹਰ ਲੁਆਕੇ ਕਾਨੂੰਨ ਬਣਾਏ, ਉਸੇ ਡਿਕਟੇਟਰਾਨਾ ਢੰਗContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਟ ਦੇ ਕਈ ਖੇਤਰਾਂ ਵਿੱਚ ਆਏ ਤੂਫਾਨ ਅਰਵੇਨ ਨਾਲ ਵੱਡੇ ਪੱਧਰ ‘ਤੇ ਤਬਾਹੀ ਮੱਚੀ ਹੈ। ਜਿਸ ਕਾਰਨ ਲੋਕਾਂ ਦੀ ਸਹਾਇਤਾ ਕਰਨ ਲਈ ਫੌਜ ਦੀ ਤਾਇਨਾਤੀ ਕੀਤੀ ਗਈ ਹੈ। ਤੂਫਾਨ ਅਰਵੇਨ ਕਾਰਨ ਹੋਈ ਤਬਾਹੀ ਤੋਂ ਬਾਅਦ ਕੁੱਝ ਖੇਤਰਾਂ ਜਿਵੇਂ ਕਿ ਏਬਰਡੀਨਸ਼ਾਇਰ ਵਿੱਚ ਅਜੇ ਵੀ ਬਿਜਲੀ ਤੋਂ ਬਿਨਾਂContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਇਸ ਹਫਤੇ ਲਗਾਤਾਰ ਤੀਜੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਗੁਰਦਾਸਪੁਰ ਤੋਂ ਵੀਰਵਾਰ ਨੂੰ ਸਰਹੱਦੀ ਜਿਲੇ ਦੇ ਪਿੰਡ ਸਲੇਮਪੁਰ ਅਰਾਈਆਂ ਤੋਂ ਬਰਾਮਦ ਕੀਤੀ ਇੱਕ ਬੋਰੀ ਵਿੱਚ ਛੁਪਾਏ ਹੋਏ ਚਾਰ ਹੈਂਡ ਗ੍ਰਨੇਡ ਅਤੇ ਇੱਕ ਹੋਰ ਟਿਫਿਨ ਬੰਬ ਬਰਾਮਦ ਕੀਤਾ ਹੈ।ਇਸ ਤੋਂ ਪਹਿਲਾਂ ਪੁਲੀਸ ਨੇ ਪਾਕਿਸਤਾਨ-ਆਈਐਸਆਈ ਦੀ ਹਮਾਇਤ ਪ੍ਰਾਪਤ ਦੋContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗਰੀਬਾਂ ਅਤੇ ਆਮ ਲੋਕਾਂ ਪ੍ਰਤੀ ਸੌੜੀ ਮਾਨਸਿਕਤਾ ਲਈ ਨਿੰਦਾ ਕਰਦਿਆਂ ਕਿਹਾ ਕਿ ਆਮ ਲੋਕਾਂ ਦੇ ਮੁੱਦੇ ਉਠਾਉਣ ਕਰਕੇ ਉਹ ਹਮੇਸ਼ਾ ਹੀ ਕੈਪਟਨ ਦੇ ਨਿਸ਼ਾਨੇ ਉਤੇ ਰਹੇ ਹਨ। ਅੱਜ ਇੱਥੇ ਇਕੱਠ ਨੂੰ ਸੰਬੋਧਨContinue Reading

ਚੰਡੀਗੜ੍ਹ(ਮੀਡੀਆ ਬਿਊਰੋ)ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਹੇਠ ਦਿਵਿਯਾਗਜਨਾਂ ਨੂੰ ਰੋਜਗਾਰ ਚਲਾਉਣ ਲਈ ਘੱਟ ਦਰਾਂ ਤੇ ਕਰਜਾਂ ਮੁਹੱਈਆ ਕਰਵਾਉਣ ਲਈ ਨੈਸ਼ਨ ਹੈਂਡੀਕੈਪਡ ਅਤੇ ਵਿਕਾਸ ਕਾਰਪੋਰੇਸ਼ਨ ਦੀ ਸਹਾਇਤਾ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਫਿਰੋਜ਼ਪੁਰ ਵਿਖੇ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਜਿਲ੍ਹਾ ਮੈਨੇਜਰ ਪੰਜਾਬ ਅਨੁਸੂਚੀਤ ਜਾਤੀਆਂ ਭੋਂ ਵਿਕਾਸContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਮਰਦਮਸ਼ੁਮਾਰੀ (ਜਨਗਣਨਾ) ਦਾ ਕਿਸੇ ਵੀ ਦੇਸ਼ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਹੁੰਦਾ ਹੈ। ਇਸ ਦੇ ਆਧਾਰ ‘ਤੇ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਯੋਜਨਾਵਾਂ ਉਲੀਕੀਆਂ ਜਾਂਦੀਆਂ ਹਨ। ਸਕਾਟਲੈਂਡ ਵਿੱਚ ਵੀ ਮਰਦਮਸ਼ੁਮਾਰੀ ਬਹੁਤ ਮਹੱਤਵਪੂਰਨ ਹੈ, ਜੋ ਕਿ ਸਕਾਟਲੈਂਡ ਵਿੱਚ 1941 ਨੂੰ ਛੱਡ ਕੇ, 1801 ਤੋਂ ਹਰ ਦਸContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਮਿਸ਼ੀਗਨ ਦੇ ਆਕਸਫੋਰਡ ਹਾਈ ਸਕੂਲ ਵਿਚ ਹੋਈ ਗੋਲੀਬਾਰੀ ਕਾਰਨ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ ਤੇ 8 ਹੋਰ ਜ਼ਖਮੀ ਹੋ ਗਏ। ਮਾਰੇ ਗਏ ਵਿਦਿਆਰਥੀਆਂ ਵਿਚ ਇਕ ਲੜਕਾ ਤੇ ਦੋ ਲੜਕੀਆਂ ਸ਼ਾਮਿਲ ਹਨ ਜਿਨ੍ਹਾਂ ਦੀ ਉਮਰ 14 ਤੋਂ 17 ਸਾਲਾਂ ਦੇ ਦਰਮਿਆਨ ਹੈ। ਇਹ ਜਾਣਕਾਰੀ ਓਕਲੈਂਡ ਕਾਉਂਟੀContinue Reading

ਚੰਡੀਗੜ੍ਹ (ਮੀਡੀਆ ਬਿਊਰੋ)-ਸੂਬਾ ਭਰ ਦੇ ਕਾਰੋਬਾਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਮੰਤਰੀ ਮੰਡਲ ਨੇ ਸਾਲ 2014-15 ਤੋਂ ਲੈ ਕੇ 2017-18 ਤੱਕ ਦੇ ਚਾਰ ਸਾਲਾਂ ਦੇ ‘ਸੀ’ ਫਾਰਮ ਨਾਲ ਸਬੰਧਤ ਕੇਸਾਂ ਵਿਚੋਂ ਲਗਪਗ 1.50 ਲੱਖ ਕੇਸਾਂ ਨੂੰ ਮੁਲਾਂਕਣ ਤੋਂ ਮੁਕਤ ਕਰ ਦਿੱਤਾ ਗਿਆ ਹੈ।ਇਸ ਕੈਟਾਗਰੀ ਅਧੀਨ ਹਰੇਕ ਸਾਲ ਹੁਣ ਸਿਰਫContinue Reading

ਚੰਡੀਗੜ੍ਹ (ਮੀਡੀਆ ਬਿਊਰੋ)-ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਸੂਬਾ ਵਾਸੀਆਂ ਨੂੰ ਲਾਲ ਲਕੀਰ ਅੰਦਰ ਜ਼ਮੀਨਾਂ ਦੇ ਮਾਲਕਾਨਾ ਹੱਕ ਦੇਣਾ ਯਕੀਨੀ ਬਣਾਉਣ ਲਈ ‘ਮੇਰਾ ਘਰ ਮੇਰੇ ਨਾਮ’ ਸਕੀਮ ਅਧੀਨ ਪਿੰਡਾਂ ਵਿੱਚ ਮੈਪਿੰਗ ਤੇਜ਼ ਕਰਨ ਲਈ ਹੋਰ ਡਰੋਨਾਂ ਦੀ ਮੰਗ ਕੀਤੀ ਹੈ। ਇੱਥੇ ਪੰਜਾਬ ਭਵਨ ਵਿੱਚContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਸੂਬੇ ਦੇ ਸਰਕਾਰੀ ਕਾਲਜਾਂ ਵਿਚ ਉਚੇਰੀ ਸਿੱਖਿਆ ਲਈ ‘ਮੁੱਖ ਮੰਤਰੀ ਵਜ਼ੀਫਾ ਸਕੀਮ’ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਕੀਮ ਨਾਲ ਜਿੱਥੇ ਗਰੀਬ ਵਿਦਿਆਰਥੀਆਂ ਖਾਸ ਕਰਕੇ ਜਨਰਲ ਵਰਗ ਦੇ ਹੋਣਹਾਰ ਵਿਦਿਆਰਥੀਆਂ ਨੂੰ ਮਦਦContinue Reading