ਕੈਪਟਨ ਅਮਰਿੰਦਰ ਸੂਬੇ ਦਾ ਦੇਣਦਾਰ, ਪੰਜਾਬ ਦੇ ਲੋਕ ਕੈਪਟਨ ਅਤੇ ਭਾਜਪਾ ਨੂੰ 2022 ਦੀਆਂ ਚੋਣਾਂ ‘ਚ ਸਬਕ ਸਿਖਾਉਣਗੇ: ਰਾਜਾ ਵੜਿੰਗ
ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹਰ ਅਪਰਾਧੀ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਲਈ ਪਾਰਟੀ ਅਤੇ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਅੱਜ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦਾ ਦੇਣਦਾਰ ਹੈ ਅਤੇ ਲੋਕ ਆਗਾਮੀ ਚੋਣਾਂ ਵਿੱਚ ਕੈਪਟਨ ਅਤੇ ਭਾਜਪਾ ਦੋਵਾਂ ਨੂੰContinue Reading





























