ਦੇਰ ਨਾਲ ਚੁੱਕਿਆ ਪਰ ਸਵਾਗਤਯੋਗ ਕਦਮ-ਮੁੱਖ ਮੰਤਰੀ ਚੰਨੀ
ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਤਿੰਨ ਕਾਲੇ ਖੇਤੀ ਕਾਨੂੰਨ ਰੱਦ ਕਰਨ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਨੂੰ ਦੇਰ ਨਾਲ ਲਿਆ ਪਰ ਸਵਾਗਤ ਯੋਗ ਕਦਮ ਕਰਾਰ ਦਿੱਤਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਹ ਫੈਸਲਾ ਬਹੁਤ ਪਹਿਲਾਂ ਲਿਆ ਹੁੰਦਾContinue Reading






























