Home (Page 168)

ਚੰਡੀਗੜ੍ਹ (ਮੀਡੀਆ ਬਿਊਰੋ) ਸੂਬਾ ਵਾਸੀਆਂ ਨੂੰ ਉਨਾਂ ਦੇ ਮਕਾਨਾਂ ਦੇ ਮਾਲਕਾਨਾ ਹੱਕ ਦੇ ਕੇ ਸਮਰੱਥ ਬਣਾਉਣ ਵਾਲੀ ‘ਮੇਰਾ ਘਰ, ਮੇਰੇ ਨਾਮ’ ਸਕੀਮ ਨੂੰ ਕ੍ਰਾਂਤੀਕਾਰੀ ਕਦਮ ਦੱਸਦਿਆਂ ਪੰਜਾਬ ਦੇ ਮਾਲ, ਮੁੜ-ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਦੱਸਿਆ ਕਿ ਅਰੰਭਿਕ ਪੜਾਅ ਵਿੱਚ ਇਹ ਸਕੀਮ ਜ਼ਿਲਾ ਗੁਰਦਾਸਪੁਰ, ਰੂਪਨਗਰ ਅਤੇ ਬਠਿੰਡਾContinue Reading

ਡੇਰਾ ਬਾਬਾ ਨਾਨਕ (ਗੁਰਦਾਸਪੁਰ) (ਮੀਡੀਆ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਭਾਰਤ ਅਤੇ ਪਾਕਿਸਤਾਨ ਦੀਆਂ ਕੌਮੀ ਸਰਕਾਰਾਂ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸਨਾਂ ਲਈ ਜਾਣ ਲਈ ਪ੍ਰਵਾਨਗੀ ਲੈਣ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਦੀ ਅਪੀਲ ਕੀਤੀ ਹੈ। ਸ੍ਰੀ ਕਰਤਾਰਪੁਰ ਸਾਹਿਬ ਤੋਂ ਪਰਤਣ ਉਪਰੰਤ ਪੱਤਰਕਾਰਾਂ ਨਾਲContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਸੂਬੇ ਭਰ ਵਿੱਚ ‘ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਅਭਿਆਨ’ ਦਾ ਐਲਾਨ ਕੀਤਾ ਜੋ ਕਿ 26 ਨਵੰਬਰ ਤੋਂ ਪੂਰੇ ਸੂਬੇ ਵਿੱਚ ਸ਼ੁਰੂ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਅਮਰੀਕਾ ਦੇ ਵਸ਼ਿੰਗਟਨ ਰਾਜ ਦੇ ਕਈ ਹਿੱਸਿਆਂ ਵਿਚ ਹੋ ਰਹੀ ਭਾਰੀ ਬਾਰਿਸ਼ ਤੇ ਸਰਦ ਤੇਜ ਹਵਾਵਾਂ ਨੇ ਜਨ ਜੀਵਨ ਉਪਰ ਵਿਆਪਕ ਅਸਰ ਪਾਇਆ ਹੈ। ਰਾਜ ਦੇ ਕੁਝ ਹਿੱਸਿਆਂ ਵਿਚ ਹੜ੍ਹ ਆ ਗਿਆ ਹੈ ਤੇ ਲੋਕ ਸੁਰੱਖਿਅਤ ਥਾਵਾਂ ਉਪਰ ਜਾਣ ਲਈ ਮਜ਼ਬੂਰ ਹੋਏ ਹਨ। ਖਰਾਬ ਮੌਸਮ ਕਾਰਨContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਭਾਰਤੀ ਮੂਲ ਦੀ ਅਮਰੀਕਨ ਨਿਊਕਲਰ ਇੰਜੀਨੀਅਰ ਭਵਿਆ ਲਾਲ ਤਕਨੀਕ, ਨੀਤੀ ਤੇ ਰਣਨੀਤੀ ਸਬੰਧੀ ਨਾਸਾ ਦੇ ਦਫਤਰ ਦੀ ਅਗਵਾਈ ਕਰੇਗੀ। ਨਾਸਾ ਨੇ ਇਕ ਐਲਾਨ ਵਿਚ ਕਿਹਾ ਹੈ ਕਿ ਭਵਿਆ ਲਾਲ ਹਾਲ ਹੀ ਵਿਚ ਬਣਾਏ ਗਏ ਨਵੇਂ ਦਫਤਰ ‘ਟੈਕਨਾਲੋਜੀ, ਪਾਲਸੀ ਐਂਡ ਸਟਰੈਟਜੀ’ ਦੀ ਪ੍ਰਮੁੱਖ ਅਧਿਕਾਰੀ ਵਜੋਂ ਸੇਵਾਵਾਂ ਨਿਭਾਏਗੀ। ਰਲੀਜContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ) ਕਾਮਰੇਡ ਮਾਸਟਰ ਹਰਭਜਨ ਸਿੰਘ ਬਾਸੀ ਆਪਣੀ ਸੰਸਾਰਕ ਯਾਤਰਾ ਪੂਰੀ ਕਰਦਿਆਂ ਅਕਾਲ ਪੁਰਖ ਜੀ ਦੇ ਚਰਨਾਂ ਵਿਚ ਜਾ ਬਿਰਾਜੇ । ਕਾਮਰੇਡ ਮਾਸਟਰ ਹਰਭਜਨ ਸਿੰਘ ਬਾਸੀ ਜੀ ਦਾ ਜਨਮ ਵੰਡ ਤੋਂ ਪਹਿਲਾਂ 1932 ਈ: ਨੂੰ ਪਾਕਿਸਤਾਨ ਵਾਲੇ ਪਾਸੇ ਇੰਡੀਆ ਵਿਚ ਚੱਕ ਨੰਬਰ 7 ਲਾਇਲਪੁਰ ਵਿਖੇ ਹੋਇਆ, ਜਿਸ ਨੂੰContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਭਾਰਤ ਵਿੱਚ ਤਿੰਨ ਕਾਲੇ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਅੰਦੋਲਨ ਦੀ ਚਰਚਾ ਵਿਸ਼ਵ ਭਰ ਵਿੱਚ ਹੋ ਰਹੀ ਹੈ। ਦੇਸ਼ ਵਿਦੇਸ਼ ਵਿੱਚ ਵਸਦੇ ਕਿਸਾਨ ਮਜ਼ਦੂਰ ਪੱਖੀ ਲੋਕ ਜਿੱਥੇ ਆਰਥਿਕ ਮੱਦਦ ਲਈ ਅੱਗੇ ਆਏ, ਉੱਥੇ ਮਾਨਸਿਕ ਤੌਰ ‘ਤੇ ਵੀ ਪਲ ਪਲ ਅੰਦੋਲਨ ਨਾਲ ਜੁੜੇ ਹੋਏ ਹਨ। ਅਰਦਾਸਾਂ, ਦੁਆਵਾContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਸੂਬੇ ਵਿੱਚ ਖਾਲੀ ਪਈਆਂ ਜ਼ਿਲਾ ਭਾਸ਼ਾ ਅਫਸਰਾਂ ਦੀਆਂ ਅਸਾਮੀਆਂ ਨੂੰ ਭਰਨ ਦੀ ਚਿਰਕੋਣੀ ਮੰਗ ਨੂੰ ਪੂਰਾ ਕਰਦਿਆਂ ਅਤੇ ਰਾਜ ਭਾਸ਼ਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਪੰਜਾਬ ਸਰਕਾਰ ਨੇ 15 ਜ਼ਿਲਿਆਂ ਵਿੱਚ ਜ਼ਿਲਾ ਭਾਸ਼ਾ ਅਫਸਰ ਤਾਇਨਾਤ ਕੀਤਾ ਹੈ। ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਨੇContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਲੋਕਾਂ ਦੀ ਸੁਵਿਧਾ ਨੂੰ ਮੱਦੇਨਜ਼ਰ ਰੱਖਦਿਆਂ ਅਤੇ ਸਰਕਾਰੀ ਪ੍ਰਕਿਰਿਆ ਨੂੰ ਸਰਲ ਬਣਾਉਣ ਦੇ ਉਦੇਸ ਨਾਲ ਪੰਜਾਬ ਸਰਕਾਰ ਨੇ 25 ਏਕੜ ਤੱਕ ਦੀਆਂ ਸਾਰੀਆਂ ਰਿਹਾਇਸੀ/ਉਦਯੋਗਿਕ ਕਾਲੋਨੀਆਂ ਅਤੇ 5 ਏਕੜ ਤੱਕ ਦੀਆਂ ਵਪਾਰਕ ਕਾਲੋਨੀਆਂ ਲਈ ਚੇਂਜ ਆਫ਼ ਲੈਂਡ ਯੂਜ਼ (ਸੀ.ਐਲ.ਯੂ.) ਦੇ ਅਧਿਕਾਰ ਮੁੱਖ ਪ੍ਰਸਾਸਕਾਂ (ਸੀ.ਏ.) ਨੂੰ ਦੇ ਦਿੱਤੇ ਹਨ। ਇਹContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਨਰਮੇ ਦੀ ਫਸਲ ਉਤੇ ਗੁਲਾਬੀ ਸੁੰਡੀ ਦੇ ਹਮਲੇ ਦੇ ਕਾਰਨ ਨੁਕਸਾਨ ਝੱਲਣ ਵਾਲੇ ਨਰਮਾ ਉਤਪਾਦਕਾਂ ਅਤੇ ਖੇਤ ਕਾਮਿਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਫਸਲ ਦਾ ਮੁਆਵਜ਼ਾ 12000 ਰੁਪਏ ਤੋਂ ਵਧਾ ਕੇ 17000 ਰੁਪਏ ਪ੍ਰਤੀ ਏਕੜ ਕਰਨ ਦਾ ਐਲਾਨ ਕੀਤਾContinue Reading