Home (Page 169)

ਚੰਡੀਗੜ੍ਹ (ਮੀਡੀਆ ਬਿਊਰੋ)ਫਤਿਹਗੜ ਸਾਹਿਬ ਮੁਹਾਲੀ ਰੋਡ ਤੇ ਪਿੰਡ ਮੁਕਾਰੋਂਪੁਰ ਨੇੜੇ ਇੰਨਵੈਸਟ ਪੰਜਾਬ ਅਤੇ ਬਿਜ਼ਨਸ ਫਸਟ ਤਹਿਤ ਪੀ ਐਫ ਸੀ ਐਂਟਰਟੇਨਮੈਂਟ ਵਰਲਡ ਪ੍ਰਾਈਵੇਟ ਲਿਮਟਿਡ ਵੱਲੋਂ ਬਣਾਈ ਜਾਣ ਵਾਲੀ ਫਿਲਮ ਸਿਟੀ ਦਾ ਨੀਂਹ ਪੱਥਰ ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਨੇ ਰੱਖਿਆ। ਇਸ ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਸ.ਚੰਨੀ ਨੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਟਰਾਂਸਪੋਰਟ ਵਿਭਾਗ ਨੇ ਟੈਕਸਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਤੇਜੀ ਨਾਲ ਕਾਰਵਾਈ ਕਰਦਿਆਂ ਮੋਟਰ ਵਾਹਨ ਟੈਕਸ ਚੋਰੀ ਕਰਨ ਦੇ ਦੋਸ਼ ਹੇਠ 125 ਬੱਸ ਪਰਮਿਟ ਰੱਦ ਕਰ ਦਿੱਤੇ ਹਨ, ਜਿਨਾਂ ਵਿੱਚੋਂ 31 ਪਰਮਿਟ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਉਨਾਂ ਦੇ ਪਰਿਵਾਰਕ ਮੈਂਬਰਾਂ ਨਾਲ ਸਬੰਧਤContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਤਕਰੀਬਨ ਸਾਢੇ ਤਿੰਨ ਮਹੀਨੇ ਪਹਿਲਾਂ ਐਟਲਾਂਟਾ ਦੇ ਧੁਰ ਅੰਦਰ ਪ੍ਰਸਿੱਧ ਪੀਡਮਾਊਂਟ ਪਾਰਕ ਵਿਚ ਸੈਰ ਕਰਦੇ ਸਮੇ ਇਕ ਹਮਲੇ ਵਿਚ ਮਾਰੀ ਗਈ 40 ਸਾਲਾ ਔਰਤ ਦੇ ਮਾਮਲੇ ਦੀ ਗੁੱਥੀ ਸੁਲਝਾਉਣ ਵਿੱਚ ਪੁਲਿਸ ਅਜੇ ਤੱਕ ਸਫਲ ਨਹੀਂ ਹੋਈ। ਫੁਲਟਾਨ ਕਾਊਂਟੀ ਦੇ ਮੈਡੀਕਲ ਜਾਂਚਕਾਰ ਅਨੁਸਾਰ ਕੈਥਰੀਨ ਜਾਨੇਸ ਉਪਰ ਚਾਕੂContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਔਰੋਰਾ (ਕੋਲੋਰਾਡੋ) ਦੇ ਇਕ ਹਾਈ ਸਕੂਲ ਦੇ ਨਾਲ ਲੱਗਦੇ ਪਾਰਕ ਵਿਚ ਹੋਈ ਗੋਲੀਬਾਰੀ ਵਿਚ 14 ਤੋਂ 18 ਸਾਲਾਂ ਦੇ 6 ਨੌਜਵਾਨ ਜ਼ਖਮੀ ਹੋ ਗਏ। ਪੁਿਲਸ ਮੁੱਖੀ ਵੈਨੇਸਾ ਵਿਲਸਨ ਨੇ ਕਿਹਾ ਹੈ ਕਿ ਜ਼ਖਮੀ ਹੋਏ ਸਾਰੇ ਵਿਦਿਆਰਥੀ ਔਰੋਰਾ ਸੈਂਟਰਲ ਹਾਈ ਸਕੂਲ ਦੇ ਹਨ ਜਿਨ੍ਹਾਂ ਨੂੰ ਹਸਪਤਾਲ ਦਾਖਲContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਪੁਲਿਸ ਵੱਲੋਂ ਸੋਮਵਾਰ ਨੂੰ ਮੋਗਾ ਦੇ ਜ਼ਿਲਾ ਅਦਾਲਤੀ ਕੰਪਲੈਕਸ ਦੇ ਬਾਹਰੋਂ ਇੱਕ ਅਪਰਾਧੀ ਨੂੰ ਪੁਲਿਸ ਹਿਰਾਸਤ ਵਿੱਚੋਂ ਭਜਾਉਣ ਦੀ ਕੋਸ਼ਿਸ਼ ਕਰਨ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਮੋਗਾ ਪੁਲਸ ਨੇ ਮੋਗਾ ਦੇ ਹਰਜਿੰਦਰ ਸਿੰਘ ਉਰਫ ਰਾਜੂ ਨੂੰ ਪੇਸ਼ੀ ਲਈ ਅਦਾਲਤ ‘ਚContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਐਲਾਨ ਕੀਤਾ ਹੈ ਕਿ ਕਰਤਾਰਪੁਰ ਲਾਂਘਾ ਮੁੜ ਖੁੱਲਣ ਤੋਂ ਬਾਅਦ ਪਹਿਲੇ ਵਫਦ ਦੇ ਤੌਰ ‘ਤੇ ਸਮੁੱਚੀ ਪੰਜਾਬ ਕੈਬਨਿਟ 18 ਨਵੰਬਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਵੇਗੀ। ਅੱਜ ਇੱਥੇ ਪੰਜਾਬ ਦੇ ਸਾਬਕਾ ਮੰਤਰੀ ਅਤੇ ਕਾਂਗਰਸ ਦੇ ਉੱਘੇ ਆਗੂContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਦੇਸ਼ ‘ਤੇ ਬਾਹਰੀ ਹਮਲਿਆਂ ਸਮੇਂ ਪੰਜਾਬ ਹਮੇਸਾ ਖੜਗ ਭੁਜਾ ਬਣ ਕੇ ਡਟਿਆ ਰਿਹਾ ਹੈ। ਇਸ ਲਈ ਕੇਂਦਰ ਸਰਕਾਰ ਬਜਟ ਦੀ ਵੰਡ ਤੋਂ ਇਲਾਵਾ ਗੁਆਂਢੀ ਰਾਜਾਂ ਨੂੰ ਦਿੱਤੇ ਗਏ ਵਿਸ਼ੇਸ਼ ਪੈਕੇਜਾਂ ਵਾਂਗ ਸੂਬੇ ਨੂੰ ਵਿਸੇਸ ਫੰਡ ਦੇਣ ਲਈ ਆਰਥਿਕ ਪੱਖ ਦੇ ਨਾਲ ਨਾਲ ਸੁਰੱਖਿਆ ਦੇ ਪੱਖ ਤੋਂ ਵੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਨੂੰ ਸ਼ਰਧਾਂਜਲੀ ਵਜੋਂ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਣ ਲਈ ਛੇਤੀ ਹੀ ਕੇਂਦਰ ਸਰਕਾਰ ਨੂੰ ਪ੍ਰਸਤਾਵ ਭੇਜੇਗੀ। ਸ਼ਹੀਦ ਕਰਤਾਰContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਓਲੰਪਿਕ ਭਵਨ ਵਿਖੇ ਪੰਜਾਬ ਦੀਆਂ ਖੇਡ ਪ੍ਰਾਪਤੀਆਂ ਨੂੰ ਦਰਸਾਉਂਦੇ ਬਣਾਏ ਗਏ ‘ਹਾਲ ਆਫ ਫੇਮ’ ਦਾ ਉਦਘਾਟਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਲਦ ਕੀਤਾ ਜਾਵੇਗਾ। ਇਹ ਉਦਘਾਟਨ ‘ਹਾਲ ਆਫ ਫੇਮ’ ਦਾ ਹਿੱਸਾ ਪੰਜਾਬ ਦੇ ਸਾਰੇ ਤਮਗਾ/ਐਵਾਰਡ ਜੇਤੂ ਤੇ ਓਲੰਪੀਅਨ ਖਿਡਾਰੀਆਂ ਦੀ ਹਾਜਰੀ ਵਿੱਚ ਕੀਤਾ ਜਾਵੇਗਾ। ਇਹContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਰਾਜ ਭਾਸ਼ਾ ਕਮਿਸ਼ਨ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਪੁਸਤਕ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਲਾਇਬ੍ਰੇਰੀ ਐਕਟ ਦਾ ਆਰਡੀਨੈਂਸ ਜਾਰੀ ਕਰਨ ਦੇ ਨਾਲ ਨੌਜਵਾਨਾਂ ਨੂੰ ਸਾਹਿਤ ਦੀ ਚੇਟਕ ਲਗਾਉਣ ਲਈ ਖੇਡ ਮੈਦਾਨਾਂ ਦੇ ਨਾਲ ਲਾਇਬ੍ਰੇਰੀਆਂ ਵੀContinue Reading